ਫ਼ਿਲਮ ਪੁਸ਼ਪਾ 2 ‘ਚ ਮੁੱਖ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਅਦਾਕਾਰ ਅੱਲੂ ਅਰਜੁਨ ਗ੍ਰਿਫਤਾਰ

ਨਵੀਂ ਦਿੱਲੀ: 13 ਦਸੰਬਰ, ਦੇਸ਼ ਕਲਿੱਕ ਬਿਓਰੋ:ਹਾਲ ਹੀ ਵਿੱਚ ਰੀਲੀਜ ਹੋਈ ਫ਼ਿਲਮ ਪੁਸ਼ਪਾ 2 ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਅਦਾਕਾਰ Allu Arjun ਮੁਸੀਬਤ ਵਿੱਚ ਘਿਰ ਗਏ ਹਨ ਅਤੇ ਚਿੱਕੜਪੱਲੀ ਥਾਣੇ ਦੀ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮਾਮਲਾ ਉਸ ਸਮੇਂ ਵਾਪਰਿਆ ਜਦੋਂ ਅੱਲੂ ਅਰਜੁਨ ਪੁਸ਼ਪਾ 2 ਦੀ ਪ੍ਰੀਮੀਅਮ ਸਕ੍ਰੀਨਿੰਗ ਦੌਰਾਨ ਇਕ ਥਿਏਟਰ […]

Continue Reading

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਚੰਡੀਗੜ੍ਹ 13 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ […]

Continue Reading

ਕੈਨੇਡਾ ‘ਚ ਫਿਰੌਤੀਆਂ ਮੰਗਣ ਵਾਲੇ ਪੰਜ ਪੰਜਾਬੀ ਨੌਜਵਾਨ ਗ੍ਰਿਫ਼ਤਾਰ

20 ਪਿਸਤੌਲ, 11 ਕਿਲੋ ਨਸ਼ਾ, 10 ਹਜ਼ਾਰ ਡਾਲਰ ਦੀ ਨਾਜਾਇਜ਼ ਆਮਦਨ ਤੇ 6 ਚੋਰੀ ਦੀਆਂ ਗੱਡੀਆਂ ਬਰਾਮਦਓਟਾਵਾ, 13 ਦਸੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਪੰਜਾਬੀ ਮੂਲ ਦੇ ਪੰਜ ਨੌਜਵਾਨਾਂ ਨੂੰ ਫਿਰੌਤੀ ਵਸੂਲਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਨੇਡਾ ਦੇ ਬ੍ਰੈਮਪਟਨ ਅਤੇ ਮਿਸਿਸਾਗਾ ਵਿੱਚ ਦੱਖਣੀ ਏਸ਼ੀਆਈ ਵਪਾਰੀਆਂ ਨੂੰ ਨਿਸ਼ਾਨਾ ਬਣਾ ਕੇ ਫਿਰੌਤੀ ਵਸੂਲਣ ਵਾਲੇ […]

Continue Reading

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ

ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ

Continue Reading

ਐਸ ਏ ਐਸ ਨਗਰ ਲਈ ਤਾਇਨਾਤ ਚੋਣ ਅਬਜ਼ਰਵਰ ਵੱਲੋਂ DC, SSP ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਘੜੂੰਆਂ ਵਿਖੇ ਆਮ ਚੋਣਾਂ ਤੋਂ ਇਲਾਵਾ ਬਨੂੜ, ਖਰੜ ਅਤੇ ਨਵਾਂ ਗਾਓਂ ਵਿਖੇ ਇੱਕ ਇੱਕ ਵਾਰਡ ਦੀ ਜ਼ਿਮਨੀ ਚੋਣ 21 ਨੂੰ ਮੋਹਾਲੀ, 13 ਦਸੰਬਰ, 2024: ਦੇਸ ਕਲਿੱਕ ਬਿਓਰੋਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਲਾਏ ਗਏ ਚੋਣ ਅਬਜ਼ਰਵਰ ਸ੍ਰੀਮਤੀ ਅੰਮ੍ਰਿਤ ਸਿੰਘ, ਆਈ.ਏ.ਐਸ, ਡਾਇਰੈਕਟਰ ਸੈਰ ਸਪਾਟਾ ਪੰਜਾਬ ਨੇ ਅੱਜ ਜ਼ਿਲ੍ਹੇ ਵਿੱਚ ਸਥਾਨਕ […]

Continue Reading

ਜ਼ਮੀਨ ਅਧਿਗ੍ਰਹਿਣ ਦਾ ਅਮਲ ਪਾਰਦਰਸ਼ੀ ਨਹੀਂ, ਪੱਖਪਾਤੀ ਹੈ

ਜਮਹੂਰੀ ਅਧਿਕਾਰ ਸਭਾ ਵਲੋਂ ਤੱਥ ਖੋਜ ਰਿਪੋਰਟ ਰਲੀਜ਼ ਬਠਿੰਡਾ: 13 ਦਸੰਬਰ, ਦੇਸ਼ ਕਲਿੱਕ ਬਿਓਰੋ ਕਿਸਾਨਾਂ ਵਲੋਂ ਜਮੀਨ ਅਧਿਗ੍ਰਹਿਣ ਦੌਰਾਨ ਕੀਤੇ ਜਾ ਰਹੇ ਵਿਰੋਧ ਦੇ ਵਾਜਬ ਕਾਰਨ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਸਰਕਾਰਾਂ ਵਲੋਂ ਕਿਸਾਨਾਂ ਨੂੰ ਵਿਕਾਸ ਵਿਰੋਧੀ ਗਰਦਾਨ ਦੇਣ ਦੇ ਪ੍ਰਚਾਰ ਤੋਂ ਸੁਚੇਤ ਹੋਣ ਦੀ ਜਰੂਰਤ ਹੈ। ਜਮੀਨ ਅਧਿਗ੍ਰਹਿਣ ਦੌਰਾਨ ਕਿਸਾਨਾਂ ਅਤੇ ਹੋਰ ਪ੍ਰਭਾਵਿਤ […]

Continue Reading

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਕੱਲ੍ਹ ਤੋਂ

ਮੋਰਿੰਡਾ: 13 ਦਸੰਬਰ, ਭਟੋਆ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਅਤੇ ਆਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਕੱਲ੍ਹ ਤੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ […]

Continue Reading

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ […]

Continue Reading

ਪੰਜਾਬੀ ਗਾਇਕ ਕਰਨ ਔਜਲਾ ਦੇ ਕੰਸਰਟ ਦੇ ਪ੍ਰਬੰਧਕਾਂ ਨੂੰ ਕਰੋੜਾਂ ਦਾ ਜੁਰਮਾਨਾ

ਚੰਡੀਗੜ੍ਹ : 13 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕ ਕਰਨ ਔਜਲਾ ਦੇ 7 ਦਸੰਬਰ ਨੂੰ ਹੋਏ ਸ਼ੋਅ ਦੇ ਪ੍ਰਬੰਧਕਾਂ ਨੂੰ ਕਰੋੜਾਂ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ੋਅ ਦੇ ਪ੍ਰਬੰਧਕਾਂ ਨੂੰ ਇਸ਼ਤਿਹਾਰਬਾਜ਼ੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 1 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ […]

Continue Reading

ਸੁਖਬੀਰ ਸਿੰਘ ਬਾਦਲ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉਥੇ ਪਹੁੰਚੇ। ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇਹ ਸਾਰੇ ਅੰਮ੍ਰਿਤਸਰ ਪੁੱਜੇ ਅਤੇ ਅਕਾਲ ਤਖ਼ਤ ਸਾਹਿਬ […]

Continue Reading