ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ

ਚੰਡੀਗੜ੍ਹ: 16 ਨਵੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਭੇਜ ਦਿੱਤਾ ਹੈ। ਉਹਨਾਂ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਦਾ ਉਹਨਾਂ ਵਿੱਚ ਵਿਸ਼ਵਾਸ ਪ੍ਰਗਟ ਕਰਨ ਤੇ ਉਹਨਾਂ ਦਾ ਧੰਨਵਾਦ ਵੀ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ […]

Continue Reading

ਪਠਾਨਕੋਟ ਵਿਖੇ ਕਬਾੜ ਦੀ ਦੁਕਾਨ ‘ਚ ਲੱਗੀ ਅੱਗ

ਪਠਾਨਕੋਟ, 16 ਨਵੰਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਪਠਾਨਕੋਟ ਦੇ ਡਲਹੌਜ਼ੀ ਰੋਡ ‘ਤੇ ਕਬਾੜ ਦੀ ਦੁਕਾਨ ‘ਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਨੇੜਲੀਆਂ ਦੋ ਦੁਕਾਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਕੁੱਲ ਤਿੰਨ ਦੁਕਾਨਾਂ ਦਾ ਨੁਕਸਾਨ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ […]

Continue Reading

ਮੋਗਾ ‘ਚ ਗੋਲੀ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ

ਮੋਗਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ 10 ਸਾਲਾ ਬੱਚੀ ਨੂੰ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਉਸਦੇ ਦਾਦੇ ਦੀ ਲਾਇਸੰਸੀ ਰਿਵਾਲਵਰ ਤੋਂ ਗੋਲੀ ਲੱਗ ਗਈ। ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ।ਉਨ੍ਹਾਂ ਦੱਸਿਆ ਕਿ ਉਹ ਅਲਮਾਰੀ […]

Continue Reading

ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 15 ਨਵੰਬਰ : ਦੇਸ਼ ਕਲਿੱਕ ਬਿਓਰੋ ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਗਾਂਊ ਤਿਆਰੀਆਂ ਦੇ ਪ੍ਰਬੰਧਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ […]

Continue Reading

ਨਵੀਂ ਵਿਆਹੀ ਲੜਕੀ ਪਤੀ ਅਤੇ ਸੱਸ ਨੂੰ ਬੇਹੋਸ਼ ਕਰ ਕੇ ਫਰਾਰ, ਨਕਦੀ, ਗਹਿਣੇ ਤੇ ਕੀਮਤੀ ਸਾਮਾਨ ਵੀ ਲੈ ਗਈ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸੋਨੀਪਤ ‘ਚ ਰਾਤ ਨੂੰ ਲਾੜੀ ਆਪਣੇ ਪਤੀ ਅਤੇ ਸੱਸ ਨੂੰ ਬੇਹੋਸ਼ ਕਰ ਕੇ ਭੱਜ ਗਈ। ਵਿਆਹ 13 ਨਵੰਬਰ ਨੂੰ ਹੋਇਆ ਸੀ ਅਤੇ ਹੁਣ ਪਰਿਵਾਰ ਵੱਲੋਂ 24 ਨਵੰਬਰ ਨੂੰ ਵਿਆਹ ਦੀ ਰਿਸੈਪਸ਼ਨ (ਪਾਰਟੀ) ਰੱਖੀ ਗਈ ਸੀ। ਸੱਸ ਅਤੇ ਉਸ ਦੇ ਪਤੀ ਨੂੰ ਬੇਹੋਸ਼ੀ ਦੀ ਹਾਲਤ ‘ਚ ਹਸਪਤਾਲ ‘ਚ […]

Continue Reading

ਪੁਲਿਸ ਨਾਲ ਮੁਕਾਬਲੇ ਦੌਰਾਨ ਤਿੰਨ ਨਕਸਲੀ ਢੇਰ

ਰਾਏਪੁਰ, 16 ਨਵੰਬਰ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਕਾਂਕੇਰ ਅਤੇ ਨਰਾਇਣਪੁਰ ਨੇੜੇ ਮਹਾਰਾਸ਼ਟਰ ਦੀ ਸਰਹੱਦ ‘ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਤਿੰਨ ਨਕਸਲੀ ਮਾਰੇ ਗਏ ਹਨ। ਕੁਝ ਨਕਸਲੀ ਜ਼ਖਮੀ ਵੀ ਹੋਏ ਹਨ। ਕਾਂਕੇਰ ਦੇ ਐਸਪੀ ਆਈਕੇ ਅਲੇਸੇਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬਸਤਰ ਦੇ ਲਗਭਗ […]

Continue Reading

ਮੋਹਾਲੀ ‘ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਮੋਹਾਲੀ, 16 ਨਵੰਬਰ, ਦੇਸ਼ ਕਲਿਕ ਬਿਊਰੋ :ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਾਂ ‘ਤੇ ਮੋਹਾਲੀ ਦੇ ਅਧੀਨ ਪੈਂਦੇ ਏਅਰਪੋਰਟ ਰੋਡ ਕੁੰਭੜਾ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ ਹਨ। ਇਨ੍ਹਾਂ ਨਾਅਰਿਆਂ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ “ਹਿੰਦੂ ਅੱਤਵਾਦੀ” […]

Continue Reading

ਡੇਰਾ ਬਾਬਾ ਨਾਨਕ ਦੇ ਪਿੰਡ ਮੰਮਨ ਵਿਖੇ ਕਾਂਗਰਸ ਪਾਰਟੀ ਦੀ ਚੁਣਾਵੀ ਰੈਲੀ ‘ਚ ਵਿਸ਼ਾਲ ਇਕੱਠ: ਮਹਾਜ਼ਨ

ਡੇਰਾ ਬਾਬਾ ਨਾਨਕ: 16 ਨਵੰਬਰ, ਦੇਸ਼ ਕਲਿੱਕ ਬਿਓਰੋ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮੰਮਨ ਵਿਖੇ ਬੀਬੀ ਜਤਿੰਦਰ ਕੌਰ ਰੰਧਾਵਾ ਕਾਂਗਰਸ ਪਾਰਟੀ ਦੀ ਉਮੀਦਵਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਹੱਕ ਵਿੱਚ ਇਕ ਚੁਣਾਵੀ ਰੈਲੀ ਦਾ ਆਯੋਜਨ ਡਾਕਟਰ ਸੁਖਦੇਵ ਸਿੰਘ ਅਤੇ ਸਾਬਕਾ ਸਰਪੰਚ ਬਿਕਰਮਜੀਤ ਸਿੰਘ ਬਿੱਕਾ ਦੀ ਅਗਵਾਈ ਹੇਠ ਕੀਤਾ ਗਿਆ ਚੁਣਾਵੀ […]

Continue Reading

ਪੰਜਾਬ ‘ਚ ਚੌਲਾਂ ਦੇ ਥੋਕ ਵਪਾਰੀ ਤੋਂ ਹਥਿਆਰ ਦੀ ਨੋਕ ‘ਤੇ 2.5 ਲੱਖ ਰੁਪਏ ਲੁੱਟੇ

ਲੁਧਿਆਣਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਲੁੱਟ ਦੀਆਂ ਵਾਰਦਾਤ ਸਾਹਮਣੇ ਆਈ ਹੈ। ਤਿੰਨ ਬਦਮਾਸ਼ਾਂ ਨੇ ਚਾਕੂ ਦੀ ਨੋਕ ‘ਤੇ ਚੌਲਾਂ ਦੇ ਥੋਕ ਵਪਾਰੀ ਤੋਂ 2.5 ਲੱਖ ਰੁਪਏ ਲੁੱਟ ਲਏ। ਪੀੜਤ ਵਪਾਰੀ ਦੀ ਸ਼ਿਕਾਇਤ ‘ਤੇ ਪੁਲਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ […]

Continue Reading

ਵਿਆਹ ਵਾਲੀ ਕਾਰ ਟੈਂਪੂ ਨਾਲ ਟਕਰਾਈ, ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ

ਲਖਨਊ, 16 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਿਜਨੌਰ ‘ਚ ਅੱਜ ਸ਼ਨੀਵਾਰ ਸਵੇਰੇ ਟੈਂਪੂ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪੁਲਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਕਾਰ […]

Continue Reading