ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਪਤੀ-ਪਤਨੀ ਨੂੰ ਮਾਰੀਆਂ ਗੋਲੀਆਂ, ਗੰਭੀਰ ਹਾਲਤ ‘ਚ PGI ਦਾਖਲ

ਲੁਧਿਆਣਾ, 16 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਦੇ ਕਸਬਾ ਮੁੱਲਾਂਪੁਰ ਦੇ ਪ੍ਰੇਮ ਨਗਰ ਇਲਾਕੇ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਔਰਤ ਅਤੇ ਉਸਦੇ ਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਗੋਲੀ ਮਾਰਨ ਵਾਲਾ ਮੁਲਜ਼ਮ ਪਿੰਡ ਹਿੱਸੋਵਾਲ ਦਾ ਸੁਰਿੰਦਰ ਛਿੰਦਾ ਨਾਂ ਦਾ ਵਿਅਕਤੀ ਹੈ, ਜੋ ਘਟਨਾ ਤੋਂ ਬਾਅਦ ਮੌਕੇ ਤੋਂ […]

Continue Reading

ਝਾਂਸੀ ਦੇ ਮੈਡੀਕਲ ਕਾਲਜ ‘ਚ ਅੱਗ ਲੱਗਣ ਕਾਰਨ 10 ਨਵ ਜਨਮੇ ਬੱਚਿਆਂ ਦੀ ਮੌਤ

ਲਖਨਊ, 16 ਨਵੰਬਰ, ਦੇਸ਼ ਕਲਿਕ ਬਿਊਰੋ :ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਇਨਫੈਂਟ ਵਾਰਡ (ਐਨਆਈਸੀਯੂ) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਨਵ ਜਨਮੇ ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵਾਰਡ ਦੀ ਖਿੜਕੀ ਤੋੜ ਕੇ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਘਟਨਾ ਰਾਤ ਕਰੀਬ 10:30 […]

Continue Reading

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ […]

Continue Reading

ਅੱਜ ਦਾ ਇਤਿਹਾਸ

16 ਨਵੰਬਰ 1973 ਨੂੰ ਭਾਰਤ ਦੇ ਮਸ਼ਹੂਰ ਸ਼ਟਲਰ ਪੁਲੇਲਾ ਗੋਪੀਚੰਦ ਦਾ ਜਨਮ ਹੋਇਆ ਸੀਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ। ਇਤਿਹਾਸ ਦੇ ਪੰਨਿਆਂ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਸਦਾ ਲਈ ਦਰਜ ਹੋ ਗਈਆਂ ਹਨ, ਜਿਨ੍ਹਾਂ ਬਾਰੇ ਸਾਨੂੰ ਪਤਾ ਹੋਣਾ ਚਾਹੀਦਾ ਹੈ।ਅੱਜ ਜਾਣਾਂਗੇ 16 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 16-11-2024

ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ […]

Continue Reading

ਕੌਮਾਂਤਰੀ ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਤੇ ਮੋਨਿਕਾ ਮਲਿਕ ਵਿਆਹ ਬੰਧਨ ਵਿੱਚ ਬੱਝੇ

ਮੋਹਾਲੀ , 15 ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਅਤੇ ਹਰਿਆਣਾ ਤੋਂ ਮੋਨਿਕਾ ਮਲਿਕ ਸ਼ੁੱਕਰਵਾਰ ਨੂੰ ਮੋਹਾਲੀ ਦੇ ਲਾਂਡਰਾਂ ਨੇੜੇ ਆਰਚਿਡ ਰਿਜ਼ੋਰਟ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਇੱਕ ਰਵਾਇਤੀ ਆਨੰਦ ਕਾਰਜ ਸਮਾਗਮ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਗਏ। ਵਿਆਹ ਤੋਂ ਪਹਿਲਾਂ ਦਾ ‘ਸ਼ਗਨ’ ਸਮਾਰੋਹ 13 ਨਵੰਬਰ ਨੂੰ ਜਲੰਧਰ ‘ਚ ਆਯੋਜਿਤ […]

Continue Reading

ਸਰਕਾਰ ਵੱਲੋਂ 97 ਸਕੂਲ ਬੰਦ ਕਰਕੇ ਵਿਦਿਆਰਥੀ ਦੂਜੇ ਸਕੂਲਾਂ ਵਿੱਚ ਸਿਫਟ ਕਰਨ ਦਾ ਫੈਸਲਾ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਸਿੱਕਮ ਸਰਕਾਰ ਨੇ ਮੌਜੂਦਾ ਸੈਸ਼ਨ ਤੋਂ ਬਾਅਦ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 97 ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਗਿਆ […]

Continue Reading

ਪ੍ਰਦੂਸ਼ਨ ਕਾਰਨ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰਨਗੇ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕੀਤਾ ਕਿ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ […]

Continue Reading

ਕੁੰਬੜਾ ਕਤਲ ਕਾਂਡ ਦਾ ਮੁੱਖ ਦੋਸ਼ੀ ਕਾਬੂ, ਤਿੰਨ ਦਿਨ ਦਾ ਪੁਲਿਸ ਰਿਮਾਂਡ

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਕੁੰਬੜਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗੌਰਵ ਕੁਮਾਰ ਨਾਂ ਦੇ ਮੁਲਜ਼ਮ ਨੂੰ ਪੁਲਿਸ ਨੇ ਪਿੰਡ ਸੁਹਾਣਾ ਤੋਂ ਫੜਿਆ ਹੈ। ਅੱਜ ਮੁਲਜ਼ਮ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿੱਥੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। […]

Continue Reading

ਬਟਾਲਾ ਦੇ ਮੈਡੀਕਲ ਸਟੋਰ ਤੋਂ ਫੜੇ ਨਸ਼ੀਲੇ ਕੈਪਸੂਲ, ਮਾਲਕ ਸਮੇਤ ਦੋ ਗ੍ਰਿਫਤਾਰ

ਬਟਾਲਾ: 15 ਨਵੰਬਰ, ਨਰੇਸ਼ ਕੁਮਾਰ ਬਟਾਲਾ ਪੁਲਿਸ ਦੇ ਨਾਰਕੋਟਿਕ ਸੈੱਲ ਵਲੋਂ ਮਿਲੀ ਗੁਪਤ ਸੂਚਨਾ ਤੇ ਕਾਰਵਾਈ ਕਰਦੇ ਹੋਏ ਬਟਾਲਾ ਸ਼ਹਿਰ ਦੇ ਗਾਂਧੀ ਕੈਂਪ ਇਲਾਕੇ ਦੇ ਮੈਡੀਕਲ ਸਟੋਰ ਤੇ ਅਚਾਨਕ ਛਾਪੇਮਾਰੀ ਕੀਤੀ ਗਈ ਅਤੇ ਮੌਕੇ ਤੋਂ ਉੱਥੋ ਇਕ ਨੌਜਵਾਨ ਨੂੰ ਬਾਹਰ ਨਿਕਲਦੇ ਹੋਏ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਅਫ਼ੀਮ ਬਰਾਮਦ ਕੀਤੀ ਗਈ। ਜਦ […]

Continue Reading