43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ
ਫਾਜ਼ਿਲਕਾ, 14 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ […]
Continue Reading