ਅੱਜ ਦਾ ਇਤਿਹਾਸ

14 ਨਵੰਬਰ 1922 ਨੂੰ BBC ਨੇ ਬ੍ਰਿਟੇਨ ਵਿੱਚ ਰੇਡੀਓ ਸੇਵਾ ਸ਼ੁਰੂ ਕੀਤੀ ਸੀਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 14 ਨਵੰਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 14-11-2024

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ […]

Continue Reading

ED ਨੇ ਮਾਰਿਆ ਛਾਪਾ, 8 ਕਰੋੜ ਤੋਂ ਵੱਧ ਦਾ ਕੈਸ਼ ਬਰਾਮਦ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਅੱਜ ਚੇਨਈ ਵਿੱਚ ਓਪੀਜੀ ਗਰੁੱਪ ਦੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਈਡੀ ਨੂੰ 8.38 ਕਰੋੜ ਨਗਦ ਕੈਸ਼ ਬਰਾਮਦ ਹੋਇਆ। ਈਡੀ ਨੇ ਫੇਮਾ ਦੇ ਤਹਿਤ ਗਰੁੱਪ ਦੇ ਡਾਇਰੈਕਟਰਾਂ ਅਤੇ ਦਫ਼ਤਰਾਂ ਉਤੇ ਛਾਪੇਮਾਰੀ ਕੀਤੀ ਗਈ ਸੀ। ਓਪੀਜੀ ਗਰੁੱਪ ਦੇ ਮਾਲਿਕ ਅਰਵਿੰਦ ਗੁਪਤਾ ਬਿਜਲੀ ਉਤਪਾਦਨ ਕਾਰੋਬਾਰ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ […]

Continue Reading

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 13 ਨਵੰਬਰ-ਦੇਸ਼ ਕਲਿੱਕ ਬਿਓਰੋ ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ […]

Continue Reading

ਸੜਕ ਹਾਦਸੇ ’ਚ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਦੀ ਮੌਤ

ਭਦੌੜ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਇਥੇ ਬਾਜਾਖਾਨਾ ਰੋਡ ਉਤੇ ਮੀਰੀ ਪੀਰੀ ਖਾਲਸਾ ਕਾਲਜ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਗੁਰੂਸਰ ਅਤੇ ਜਸਪ੍ਰੀਤ ਸਿੰਘ ਵਾਸੀ ਭਗਤਾ ਭਾਈ ਜ਼ਿਲ੍ਹਾ ਬਠਿੰਡਾ ਅਕਾਲ ਅਕਾਦਮੀ ਭਦੌੜ ਵਿੱਚ 12ਵੀਂ ਕਲਾਸ ਦੇ ਵਿਦਿਆਰਥੀ ਸਨ। […]

Continue Reading

ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਟਰੀਟ ਲਾਈਟਾਂ ਕਾਰਜਸ਼ੀਲ ਹੋਣੀਆਂ ਯਕੀਨੀ ਹੋਣ: ਕਮਿਸ਼ਨਰ ਨਗਰ ਨਿਗਮ

ਸਟਰੀਟ ਲਾਈਟ ਨਾ ਹੋਣ ਦੀ ਸ਼ਿਕਾਇਤ ਹੈਲਪ ਲਾਈਨ 9463775070 ਤੇ ਆਪਣੀ ਸ਼ਿਕਾਇਤ ਦਰਜ ਕਾਰਵਾਈ ਜਾਵੇ ਮੋਹਾਲੀ, 13 ਨਵੰਬਰ, 2024:ਦੇਸ਼ ਕਲਿੱਕ ਬਿਓਰੋਕਮਿਸ਼ਨਰ ਨਗਰ ਨਿਗਮ ਟੀ ਬੇਨਿਥ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ਹਿਰ ਵਿੱਚ ਨਗਰ ਨਿਗਮ ਦੀ ਟੀਮ ਨਾਲ ਸਿਲਵੀ ਪਾਰਕ ਫੇਜ਼-10, ਮਿਨੀ ਮਾਰਕੀਟ ਫੇਜ਼-10 ਅਤੇ ਰਿਹਾਇਸ਼ੀ ਖੇਤਰ ਦਾ ਦੌਰਾ ਕੀਤਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ

ਮੋਹਾਲੀ, 13 ਨਵੰਬਰ 2024: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ […]

Continue Reading

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ  

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ  ਲੁਧਿਆਣਾ […]

Continue Reading

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ […]

Continue Reading