ਸਕੱਤਰੇਤ ਦੇ ਮੁਲਾਜ਼ਮਾ ਨੇ ਕੀਤਾ ਜੁਆਂਇਟ ਐਕਸ਼ਨ ਕਮੇਟੀ ਦਾ ਮੁੜ ਗਠਨ
ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ ਇਮਾਰਤ ਦੀਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਕਰ ਕੇ ਸਕੱਤਰੇਤ ਇਮਾਰਤ ਦੀ ਜੁਆਂਇਟ ਐਕਸ਼ਨ ਕਮੇਟੀ ਦਾ ਗਠਨ ਸਰਬ ਸਮੰਤੀ ਨਾਲ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਸਕੱਤਰੇਤ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ, ਲੋਕ ਸੰਪਰਕ […]
Continue Reading