ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ ‘ਚ ਬਾਰਿਸ਼ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ […]

Continue Reading

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਅੱਜ

ਸ਼੍ਰੀਨਗਰ, 18 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਅੱਜ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ।ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ […]

Continue Reading

ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਬੈਰੂਤ, 18 ਸਤੰਬਰ, ਦੇਸ਼ ਕਲਿਕ ਬਿਊਰੋ :ਲੈਬਨਾਨ ਵਿੱਚ ਹਿਜ਼ਬੁੱਲਾ ਦੇ ਮੈਂਬਰਾਂ ਦੇ ਪੇਜਰਾਂ (ਸੰਚਾਰ ਯੰਤਰਾਂ) ਵਿੱਚ ਲੜੀਵਾਰ ਧਮਾਕੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਹਿਜ਼ਬੁੱਲਾ ਦੇ ਦੋ ਮੈਂਬਰ ਅਤੇ ਇਕ ਲੜਕੀ ਵੀ ਸ਼ਾਮਲ ਹੈ।3000 ਦੇ ਕਰੀਬ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 200 ਦੀ ਹਾਲਤ […]

Continue Reading

ਅੱਜ ਦਾ ਇਤਿਹਾਸ

18 ਸਤੰਬਰ 2003 ਨੂੰ ਢਾਕਾ-ਅਗਰਤਲਾ ਬੱਸ ਸੇਵਾ ਸ਼ੁਰੂ ਕੀਤੀ ਗਈ ਸੀਚੰਡੀਗੜ੍ਹ, 18 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ‘ਚ 15 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 15 ਸਤੰਬਰ ਦੇ ਇਤਿਹਾਸ ‘ਤੇ ਰੌਸ਼ਨੀ ਪਾਵਾਂਗੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 18-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੩ ਅੱਸੂ (ਸੰਮਤ ੫੫੬ ਨਾਨਕਸ਼ਾਹੀ)18-09-2024 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ […]

Continue Reading

ਚਚੇਰੀ ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ

ਗੁਰਦਾਸਪੁਰ: 17 ਸਤੰਬਰ, ਨਰੇਸ਼ ਕੁਮਾਰ ਗੁਰਦਾਸਪੁਰ ਦੇ ਪਿੰਡ ਸਿਹੋਵਾਲ ‘ਚ ਸੋਮਵਾਰ ਨੂੰ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਭੇਤ ਸੁਲਝਾਉਂਦੇ ਹੋਏ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਨੌਜਵਾਨ ਦਾ ਕਤਲ ਕਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਸਗੋਂ ਮ੍ਰਿਤਕ ਦੇ ਚਾਚੇ ਦੀ ਲੜਕੀ ਸੀ, ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨੌਜਵਾਨ ਦਾ […]

Continue Reading

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਤਲਬ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਆਉਣ ਵਾਲੀ ਫਿਲਮ ਐਮਰਜੈਂਸੀ ‘ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ।ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ।ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ […]

Continue Reading

ਬਜ਼ੁਰਗ NRI ਨੂੰ ਅਗਵਾ ਤੋਂ ਬਾਅਦ ਕਤਲ ਕਰਕੇ ਲਾਸ਼ ਨਹਿਰ ‘ਚ ਸੁੱਟੀ

ਜਲੰਧਰ, 17 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਜ਼ਿਲ੍ਹੇ ਦੇ ਪਿੰਡ ਕੰਗ ਸਾਹਬੂ ਤੋਂ ਅਣਪਛਾਤੇ ਕਾਰ ਸਵਾਰਾਂ ਵੱਲੋਂ ਇੱਕ ਐਨਆਰਆਈ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ। ਪੁਲੀਸ ਨੇ ਬਜ਼ੁਰਗ ਐਨਆਰਆਈ ਦੀ ਲਾਸ਼ ਬਰਾਮਦ ਕਰ ਲਈ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਦਰ ਨਕੋਦਰ ਦੀ ਪੁਲੀਸ ਨੇ ਬੀਐਨਐਸ 104 (ਅਗਵਾ) ਤਹਿਤ […]

Continue Reading

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਦਿੱਲੀ ਦੇ ਉਪਰਾਜਪਾਲ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ […]

Continue Reading

ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾਚੰਡੀਗੜ੍ਹ, 17 ਸਤੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ […]

Continue Reading