ਭਾਰਤ ਨੇ ਇੰਗਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ

ਉੜੀਸਾ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਦੂਜੇ ਵਨ ਡੇ ਭਾਰਤ-ਇੰਗਲੈਂਡ ਕ੍ਰਿਕਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਵਲੋਂ ਮਿਲੇ 305 ਦੌੜਾਂ ਦੇ ਟੀਚੇ ਨੂੰ ਭਾਰਤ ਨੇ 44.3 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਹੀ ਪੂਰਾ ਕਰ ਲਿਆ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡਦਿਆਂ 90 […]

Continue Reading

ਪੰਜਾਬ ਮੰਤਰੀ ਮੰਡਲ ਮੀਟਿੰਗ ਦੀ ਮਿਤੀ ਬਦਲੀ

ਚੰਡੀਗੜ੍ਹ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲ ਦਿੱਤੀ ਗਈ ਹੈ। ਹੁਣ ਅਗਲੀ ਮੀਟਿੰਗ 13 ਫਰਵਰੀ ਨੂੰ ਹੋਵੇਗੀ।

Continue Reading

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ […]

Continue Reading

ਅਸੀਂ ਦਿੱਲੀ ‘ਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ: ਆਤਿਸ਼ੀ

ਅਸੀਂ ਦਿੱਲੀ ਵਿਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ: ਆਤਿਸ਼ੀ ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਇੱਕ ਦਿਨ ਬਾਅਦ ਅਰਵਿੰਦ ਕੇਜਰੀਵਾਲ ਵੱਲੋਂ ਆਪ ਦੇ ਜੇਤੂ ਵਿਧਾਇਕਾਂ ਨਾਲ ਅੱਜ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ ਗਈ। ਉਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ। ਮੀਟਿੰਗ ਤੋਂ […]

Continue Reading

ਐਸ.ਏ.ਐਸ.ਨਗਰ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ FIR ਦਰਜ ਕੀਤੀ

ਮੋਹਾਲੀ: 09 ਫਰਵਰੀ, 2025, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ, ਪੁਲਿਸ ਨੇ ਮਾਜਰੀ ਥਾਣੇ ਵਿੱਚ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ਼ ਡਿਵੈਲਪਮੈਂਟ) ਐਕਟ 1957 ਦੀਆਂ ਧਾਰਾਵਾਂ 21 (1) ਅਤੇ 4 (1) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

Continue Reading

ਪੌਲੀਮਾਇਓਸਾਈਟਿਸ: ਕਾਰਨ, ਨਿਦਾਨ, ਲੱਛਣ ਅਤੇ ਇਲਾਜ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀਪੌਲੀਮੀਓਸਾਈਟਿਸ ਇੱਕ ਆਟੋਇਮਿਊਨ ਮਾਸਪੇਸ਼ੀ ਵਿਕਾਰ ਹੈ ਜੋ ਮਾਸਪੇਸ਼ੀ ਫਾਈਬਰ ਦੀ ਸੋਜਸ਼ ਦੁਆਰਾ ਦਰਸਾਈ ਜਾਂਦੀ ਹੈ। ਬੀਮਾਰੀ ਦਾ ਕਾਰਨ ਪਤਾ ਨਹੀਂ ਹੈ। ਸਥਿਤੀ, ਹਾਲਾਂਕਿ, ਸਹੀ ਮੈਡੀਕਲ ਥੈਰੇਪੀ ਨਾਲ ਪ੍ਰਬੰਧਨਯੋਗ ਹੈ। ਸੰਖੇਪ ਜਾਣਕਾਰੀਪੌਲੀਮੀਓਸਾਈਟਿਸ ਇੱਕ ਅਜਿਹੀ ਸਥਿਤੀ ਹੈ ਜੋ ਸਰੀਰ ਦੇ ਦੋਵੇਂ ਪਾਸੇ ਮਾਸਪੇਸ਼ੀਆਂ ਦੀ ਸੋਜ ਅਤੇ ਕਮਜ਼ੋਰ ਹੋਣ ਦਾ ਕਾਰਨ ਬਣਦੀ ਹੈ। […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ  ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ  ਕੋਟਕਪੂਰਾ 9 ਫਰਵਰੀ , ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ […]

Continue Reading

NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਕੁਲਦੀਪ ਧਾਲੀਵਾਲ

ਪੰਜਾਬ ਸਰਕਾਰ ਵੱਲੋਂ NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 9 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ […]

Continue Reading

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ‘ਚ SC ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਚੰਡੀਗੜ, 9 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ […]

Continue Reading

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਸੂਬੇ […]

Continue Reading