ਕੇਜਰੀਵਾਲ ਵੱਲੋਂ ਅਸਤੀਫੇ ਦਾ ਐਲਾਨ

ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ […]

Continue Reading

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਹੁਣ ਫਿਰ 52 ਕਰੋੜ ਨਾਲ ਬਣੇਗਾ ਦੁਬਾਰਾ ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : 42 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਪੁਲ ਕੁਝ ਹੀ ਸਾਲਾਂ ਵਿੱਚ ਬੇਕਾਰ ਹੋ ਗਿਆ। ਇਸ ਪੁਲ ਨੂੰ ਦੁਬਾਰਾ ਤੋਂ ਬਣਾਇਆ ਜਾਵੇਗਾ। ਗੁਜਰਾਤ ਦੇ ਅਹਿਮਦਾਬਾਦ ਵਿੱਚ ਬਣੇ ਹਾਟਕੇਸ਼ਵਰ ਪੁੱਲ ਨੂੰ ਤੋੜ ਕੇ ਦੁਬਾਰਾ ਬਣਾਇਆ ਜਾਵੇਗਾ। ਇਸ ਪੁੱਲ ਉਤੇ ਹੁਣ 52 […]

Continue Reading

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਵਿੱਚ ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਹੀ ਪਰਿਵਾਰ ਦੇ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸਿੰਧ ਸੂਬੇ ਵਿੱਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ‘ਚ […]

Continue Reading

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਪ੍ਰਸ਼ਾਸ਼ਨ ਪੰਚਕੁਲਾ ਤੋਂ ਚੰਡੀਗੜ੍ਹ ਆਉਣ ਵਾਲਿਆਂ ਲਈ ਭੀੜ ਘਟਾਉਣ ਜਾ ਰਿਹਾ ਹੈ। ਜਿਸ ਲਈ ਪੰਚਕੁਲਾ ਤੋਂ ਆਉਣ ਜਾਣ ਵਾਲੇ ਲੋਕਾਂ ਲਈ ਇੰਡਸਟਰੀਅਲ ਏਰੀਆ ਤੋਂ ਮੱਖਣ ਮਾਜਰਾ ਲਾਈਟ ਪੁਆਇੰਟ ਤੱਕ ਇੱਕ ਨਵੀਂ ਸੜਕ ਬਣਾਈ ਜਾਵੇਗੀ। ਬਾਪੂਧਾਮ ਕਲੋਨੀ ਨੇੜੇ ਪੁਲ ਨੂੰ ਉੱਚਾ ਕੀਤਾ ਜਾਵੇਗਾ ਤਾਂ ਕਿ ਮੀਂਹ ‘ਚ ਆਵਾਜਾਈ ‘ਚ […]

Continue Reading

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅੱਜ ਦਿੱਲੀ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਕੋਈ ਵੀ ਕੰਮ ਪ੍ਰਭਾਵਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਝੂਠ ਫੈਲਾਅ ਰਹੀ ਹੈ ਕਿ […]

Continue Reading

ਰਾਤ ਦੀ ਬਾਰਸ਼ ਨਾਲ ਮੌਸਮ ਹੋਇਆ ਸੁਹਵਣਾ, ਅੱਜ ਹਲਕੀ ਬੱਦਲਵਾਈ ਦੀ ਸੰਭਾਵਨਾ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਰਾਤ ਦੀ ਹਲਕੀ ਤੋਂ ਦਰਮਿਆਨੀ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਪੰਜਾਬ ਵਿੱਚ ਭਾਵੇਂ ਅੱਜ ਆਮ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ ਰੂਪਨਗਰ, ਨਵਾਂਸ਼ਹਿਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ […]

Continue Reading

ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 6 ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ ਐਤਵਾਰ ਨੂੰ ਸਵੇਰੇ 4 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜਖਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਬੂੰਦੀ ਵਿੱਚ ਵਾਪਰਿਆ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਈਕੋ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ, […]

Continue Reading

ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਪਹੁੰਚੀ

ਅੰਮ੍ਰਿਤਸਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਇੱਕ ਘਰ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਸਹਿਤ ਲੈ ਲਿਆ ਗਿਆ ਹੈ। ਨਿਹੰਗ ਗਰੁੱਪ ਨੇ ਦੋਸ਼ ਲਾਇਆ ਕਿ ਜਿੱਥੇ ਇੱਕ ਪਾਸੇ ਇਸ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਪੰਜਾਬ ਪੁਲਿਸ ਵੱਲੋਂ 7 ਗੈਂਗਸਟਰ ਗ੍ਰਿਫਤਾਰ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇਹਾਤੀ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਗੈਂਗਸਟਰਾਂ ਦੀ ਮਦਦ ਕਰਦਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ […]

Continue Reading

ਫਰੀਦਕੋਟ ਵਿਖੇ ਕੌਮੀ ਲੋਕ ਅਦਾਲਤਾਂ ਦਾ ਆਯੋਜਨ 

ਲੋਕ ਅਦਾਲਤ ਵਿੱਚ 5627 ਕੇਸਾਂ ਵਿੱਚੋਂ 2404 ਕੇਸਾਂ ਦਾ ਨਿਪਟਾਰਾ ਫਰੀਦਕੋਟ ( ) 14 ਸਤੰਬਰ, 2024 – ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।  ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ […]

Continue Reading