ਡਾ. ਜਤਿੰਦਰ ਪਾਲ ਗਿੱਲ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਬਣੇ

ਲੁਧਿਆਣਾ: 10 ਸਤੰਬਰ, ਦੇਸ਼ ਕਲਿੱਕ ਬਿਓਰੋਅੱਜ ਬੋਰਡ ਆਫ ਮੈਨੇਜਮੈਂਟ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੀ 60 ਵੀਂ ਮੀਟਿੰਗ 10 -9 -2024 ਨੂੰ ਹੋਈ ਜਿਸ ਵਿੱਚ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਚਾਰ ਸਾਲ ਲ‌ਈ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦਾ ਵਾਈਸ ਚਾਂਸਲਰ ਚੁਣਿਆ ਗਿਆ ਉਹਨਾਂ ਦੀ ਇਸ ਨਿਯੁਕਤੀ ਤੇ ਪਸ਼ੂ ਪਾਲਣ […]

Continue Reading

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ASI ਦਬੋਚਿਆ

ਚੰਡੀਗੜ, 10 ਸਤੰਬਰ, 2024 -ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ […]

Continue Reading

ਸਰਕਾਰ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਖੁੱਡੀਆਂ

* ਹੁਣ ਤੱਕ 11000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ; ਕਿਸਾਨਾਂ ਨੇ 5534 ਮਸ਼ੀਨਾਂ ਖਰੀਦੀਆਂ  • 4,945 ਮਨਜ਼ੂਰੀ ਪੱਤਰਾਂ ਨਾਲ ਸੀ.ਆਰ.ਐਮ. ਮਸ਼ੀਨਾਂ ਵਿੱਚ ਸੁਪਰ ਸੀਡਰ ਦੀ ਮੰਗ ਸਭ ਤੋਂ ਵੱਧ: ਖੇਤੀਬਾੜੀ ਮੰਤਰੀ•ਛੋਟੇ ਤੇ ਸੀਮਾਂਤ ਕਿਸਾਨਾਂ ਲਈ 163 ਕਸਟਮਰ ਹਾਇਰਿੰਗ ਸੈਂਟਰ ਬਣਾਏ ਚੰਡੀਗੜ੍ਹ, 10 ਸਤੰਬਰ:ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ […]

Continue Reading

ਬਿਜਲੀ ਕਾਮਿਆਂ ਵੱਲੋਂ ਤਿੰਨ ਰੋਜ਼ਾ ਸਮੂਹਕ ਛੁੱਟੀ ਭਰ ਕੇ ਸੂਬਾ ਪੱਧਰ ਤੇ ਕੀਤੇ ਰੋਸ ਪ੍ਰਦਰਸ਼ਨ 

ਖਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਦੀ ਮੰਗ   ਦਲਜੀਤ ਕੌਰ  ਪਟਿਆਲਾ, 10 ਸਤੰਬਰ, 2024: ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋ ਬਿਜਲੀ ਕਾਮਿਆਂ ਦੀਆਂ ਵਾਜ਼ਿਬ ਮੰਗਾਂ ਵੱਟੇ ਖਾਤੇ ਪਾ ਕੇ ਲਗਾਤਾਰ ਕੀਤੇ ਜਾ ਰਹੇ ਟਾਲ ਮਟੋਲ ਵਾਲੇ ਵਤੀਰੇ ਖਿਲਾਫ਼ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ […]

Continue Reading