ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 13-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ […]

Continue Reading

ਬਜ਼ੁਰਗ ਤੇ ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ  ਗੁਰੇਜ਼ ਕਰਨ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ ਫਰੀਦਕੋਟ 12 ਦਸੰਬਰ, ਦੇਸ਼ ਕਲਿੱਕ ਬਿਓਰੋ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ […]

Continue Reading

ਸਾਬਕਾ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ‘ਆਪ’ ਵਿੱਚ ਸ਼ਾਮਲ

ਲੁਧਿਆਣਾ, 12 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ […]

Continue Reading

ਬਠਿੰਡਾ: ਕੁੱਲ 244 ਨਾਮਜ਼ਦਗੀ ਪੱਤਰ ਹੋਏ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 12 ਦਸੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।  ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ […]

Continue Reading

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: CM ਮਾਨ

ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ ਨਵੀਂ ਦਿੱਲੀ, 12 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ […]

Continue Reading

ਨਾਮਜ਼ਦਗੀ ਤੋਂ ਲੈ ਕੇ ਕਾਗਜ਼ ਵਾਪਸੀ ਤੱਕ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇ: ਹਾਈਕੋਰਟ

ਚੰਡੀਗੜ੍ਹ: 12 ਦਸੰਬਰ, ਦੇਸ਼ ਕਲਿੱਕ ਬਿਓਰੋਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਨਮਜ਼ਦਗੀ ਦੇ ਆਖਰੀ ਦਿਨ ਅੱਜ ਵਿਰੋਧੀ ਪਾਰਟੀਆਂ ਵੱਲੋਂ ਧੱਕੇਸਾਹੀ ਦੇ ਇਲਜ਼ਾਮ ਲਾਏ ਗਏ ਸਨ ਅਤੇ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਆਦੇਸ਼ ਜਾਰੀ ਕੀਤੇ ਹਨ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਚੋਣ […]

Continue Reading

ਨਵ-ਨਿਯੁਕਤ ਸਰਪੰਚਾਂ-ਪੰਚਾਂ ਲਈ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੋਹਾਲੀ, 12 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭ.ਾਗ ਦੇ ਦਿਸ਼ਾ ਨਿਰਦੇਸ਼ਾਂ ਉਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਤ ਸੰਸਥਾ ਪੰਜਾਬ ਵਲੋਂ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਪੰਚਾਇਤੀ ਰਾਜ ਦੇ ਕੰਮ-ਕਾਜ ਸਬੰਧੀ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਇਸ ਦੌਰਾਨ ਸ੍ਰੀ ਰਵਿੰਦਰ ਸਿੰਘ ਬੀਡੀਪੀਓ ਨੇ ਸਿਖਲਾਈ ਕੈਂਪ ਵਿਚ […]

Continue Reading

ਮੋਹਾਲੀ: ਤੇਜ਼ ਰਫਤਾਰ ਥ੍ਰੀਵੀਲਰ ਨੇ ਛੇ ਸਾਲਾ ਬੱਚੀ ਨੂੰ ਕੁਚਲਿਆ, ਮੌਤ

ਮੋਹਾਲੀ: 12 ਦਸੰਬਰ, ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਸੈਕਟਰ 69 ਵਿੱਚ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ 6 ਸਾਲਾ ਬੱਚੀ ਦੀ ਥ੍ਰੀ ਵੀਲਰ ਹੇਠ ਆਉਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਛੇ ਸਾਲਾ ਅਰਾਧਨਾ ਆਪਣੇ ਭਰਾ ਦੇ ਨਾਲ ਸਕੂਲ ਤੋਂ ਵਾਪਿਸ ਆ ਰਹੀ ਸੀ ਪਾਰਕ ਤੋਂ ਸੜਕ ਪਾਰ ਕਰਕੇ ਆਪਣੇ ਘਰ ਜਾ ਰਹੀ ਸੀ […]

Continue Reading

ਆਪ’ ਸਾਂਸਦ ਮੀਤ ਹੇਅਰ ਨੇ ਲੋਕ ਸਭਾ ‘ਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਉਠਾਇਆ ਮੁੱਦਾ

ਮੀਤ ਹੇਅਰ ਨੇ ਸੰਸਦ ਨੂੰ ਪੰਜਾਬ ਸਰਕਾਰ ਦੀ ਰੋਡ ਸੇਫ਼ਟੀ ਫੋਰਸ ਬਾਰੇ ਦੱਸਿਆ, ਕਿਹਾ- ਇਸ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 47 ਫ਼ੀਸਦੀ ਆਈ ਕਮੀ ਰੋਡ ਸੇਫ਼ਟੀ ਫੋਰਸ ਦੇ ਗਠਨ ਲਈ ਪੰਜਾਬ ਸਰਕਾਰ ਦੀ ਵੀ ਕੀਤੀ ਸ਼ਲਾਘਾ ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ […]

Continue Reading

ਉਦਾਸੀ ਦੇ ਕਾਰਨ ਅਤੇ ਉਪਾਅ

ਡਾ. ਅਜੀਤਪਾਲ ਸਿੰਘ ਐਮ ਡੀ 21ਵੀਂ ਸਦੀ ਭੌਤਿਕਤਾ,ਮੁਕਾਬਲੇਬਾਜੀ, ਆਰਾਮਪ੍ਰਸਤੀ ਤੇ ਰੁਝੇਵਿਆਂ ਦਾ ਯੁੱਗ ਹੈ ਅਤੇ ਇਸ ਚ ਹੀ ਬੰਦਾ ਆਪਣਾ ਵਿਕਾਸ ਸਮਝ ਰਿਹਾ ਹੈ l ਹਰ ਵਰਗ ਤੇ ਉਮਰ ਦੇ ਲੋਕਾਂ ਨੇ ਆਪਣੀਆਂ ਲੋੜਾਂ ਤੇ ਇਛਾਵਾਂ ਨੂੰ ਇਹਨਾਂ ਵਧਾ ਰੱਖਿਆ ਹੈ ਕਿ ਉਹਨਾਂ ਦੀ ਪੂਰਤੀ ਲਈ ਵਿਸ਼ੇਸ਼ ਵਸੀਲੇ ਇਕੱਠੇ ਕਰ ਸਕਣ ਚ ਉਸ ਕੋਲ ਕੰਮ […]

Continue Reading