ਰਾਜਗੜ੍ਹ ਕਿਲ੍ਹੇ ਦੀ ਦੀਵਾਰ ਡਿੱਗਣ ਕਾਰਨ 9 ਲੋਕ ਦਬੇ, ਦੋ ਦੀਆਂ ਲਾਸ਼ਾਂ ਮਿਲੀਆਂ, ਬਚਾਅ ਕਾਰਜ ਜਾਰੀ

ਭੋਪਾਲ, 12 ਸਤੰਬਰ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਦੇ ਦਤੀਆ ‘ਚ ਰਾਜਗੜ੍ਹ ਕਿਲ੍ਹੇ ਦੀ ਬਾਹਰੀ ਦੀਵਾਰ ਡਿੱਗਣ ਕਾਰਨ 9 ਲੋਕ ਦੱਬ ਗਏ ਹਨ। ਦੋ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ। ਬਚਾਅ ਕਾਰਜ ਚੱਲ ਰਿਹਾ ਹੈ। ਮਾਨਸੂਨ ਦਾ ਆਖਰੀ ਮਹੀਨਾ ਚੱਲ ਰਿਹਾ ਹੈ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ […]

Continue Reading

ਪੰਜਾਬ ਭਰ ‘ਚ ਅੱਜ ਤੋਂ OPD ਸੇਵਾਵਾਂ ਪੂਰੀ ਤਰ੍ਹਾਂ ਬੰਦ, ਡਾਕਟਰ ਹੜਤਾਲ ‘ਤੇ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਡਾਕਟਰ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਸਰਟੀਫਿਕੇਟ ਨਹੀਂ ਦੇਣਗੇ, ਚਾਹੇ ਉਹ ਡਰਾਈਵਿੰਗ ਲਈ ਹੋਵੇ ਜਾਂ ਬੰਦੂਕ ਦਾ […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਇੰਟਰਵਿਊ ਮਾਮਲੇ ਸੰਬੰਧੀ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਜੈਮਰਾਂ ਸਬੰਧੀ ਪੁਲਿਸ ਨੂੰ ਰਿਪੋਰਟ ਦਿੱਤੀ ਜਾਵੇਗੀ। ਹਾਲਾਂਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਸਵਾਲ ਦੇ ਜਵਾਬ […]

Continue Reading

ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਤਸਕਰੀ ਕੇਸ ‘ਚ ED ਨੇ SIT ਤੋਂ ਵੇਰਵੇ ਮੰਗੇ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਕੇਸ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ […]

Continue Reading

ਪੰਜਾਬ ‘ਚ ਅੱਜ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਖੁਸ਼ਕ ਮੌਸਮ ਕਾਰਨ ਤਾਪਮਾਨ ‘ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਇੱਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ12 ਸਤੰਬਰ 2006 ‘ਚ ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿਖੇ ਅਮਰੀਕੀ ਦੂਤਘਰ ‘ਤੇ ਹਮਲਾ ਹੋਇਆ ਸੀਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਨਜ਼ਰ ਮਾਰਾਂਗੇ 12 ਸਤੰਬਰ ਦੇ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 12-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੨੮ ਭਾਦੋਂ (ਸੰਮਤ ੫੫੬ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ […]

Continue Reading

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਘਵ ਚੱਢਾ ਦੀ ਮੌਜੂਦਗੀ ‘ਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਕੱਢਿਆ ਰੋਡ ਸ਼ੋਅ  ਹਰਿਆਣਾ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ ਸਰਕਾਰ : ਰਾਘਵ ਚੱਢਾ ਪਿਛਲੀ ਵਾਰ ਜੇਜੇਪੀ ਦਾ ਵੀਆਈਪੀ ਉਮੀਦਵਾਰ ਜਿੱਤਿਆ ਸੀ, ਉਸ ਨੇ ਜਨਤਾ ਨਾਲ ਧੋਖਾ ਕੀਤਾ, ਇਸ ਵਾਰ ਜੇਜੇਪੀ ਨੂੰ ਜ਼ਮਾਨਤ ਜ਼ਬਤ ਪਾਰਟੀ ਬਣਾਉਣਾ ਹੈ: ਰਾਘਵ ਚੱਢਾ ਇਸ […]

Continue Reading

ਮੋਦੀ ਝੂਠਿਆਂ ਦੇ ਸਰਦਾਰ, ਜੇਕਰ ਸਾਨੂੰ 20 ਹੋਰ ਸੀਟਾਂ ਮਿਲ ਜਾਂਦੀਆਂ ਤਾਂ ਭਾਜਪਾਈ ਜੇਲ੍ਹ ‘ਚ ਹੁੰਦੇ : ਮਲਿਕਾਰਜੁਨ ਖੜਗੇ

ਸ਼੍ਰੀਨਗਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ (11 ਸਤੰਬਰ) ਨੂੰ ਅਨੰਤਨਾਗ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅੱਜ ਹਰ ਪਾਸੇ ਹਮਲੇ ਹੋ ਰਹੇ ਹਨ, ਫਿਰ ਵੀ ਮੋਦੀ ਜੀ ਝੂਠ ਬੋਲਣ ਤੋਂ ਨਹੀਂ ਝਿਜਕਦੇ ਕਿਉਂਕਿ ਉਹ ਝੂਠਿਆਂ ਦੇ ਸਰਦਾਰ ਹਨ।ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ […]

Continue Reading

ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਖ਼ਿਲਾਫ਼ ਭੜਕੇ ਬਿਜਲੀ ਮੁਲਾਜ਼ਮ

ਮੋਰਿੰਡਾ 11 ਸਤੰਬਰ  ( ਭਟੋਆ  ) ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ )ਪੰਜਾਬ ਦੇ ਸੱਦੇ ਤੇ ਮੋਰਿੰਡਾ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਅਤੇ ਪਾਵਰਕਾਮ ਦੀ ਮੇਨੇਜਮੇਂਟ ਦੇ ਖਿਲਾਫ਼ ਵਿੱਢੇ ਸੰਘਰਸ਼ ਅਧੀਨ ਮੋਰਿੰਡਾ ਬਿਜਲੀ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ ਕੀਤਾ […]

Continue Reading