ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਜ਼ਰੂਰ ਕਰਵਾਓ

ਮਾਲੇਰਕੋਟਲਾ, 8 ਨਵੰਬਰ, ਦੇਸ਼ ਕਲਿੱਕ ਬਿਓਰੋ :  ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ […]

Continue Reading

ਕਾਂਗਰਸੀ ਉਮੀਦਵਾਰ ਬੀਬੀ ਰੰਧਾਵਾ ਦੇ ਹੱਕ ‘ਚ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ

ਡੇਰਾ ਬਾਬਾ ਨਾਨਕ, 8 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ‌ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਹਲਕੇ ਦੇ ਪਿੰਡ ਬਜੁਰਗਵਾਲ ਅਤੇ ਮਸਾਣਾਂ ਵਿੱਚ ਭਰਵੀਆਂ ਚੁਣਾਵੀ ਮੀਟਿੰਗਾਂ ਕਰਕੇ 20 […]

Continue Reading

ਔਰਤਾਂ ਦਾ ਅਨੌਖਾ ਅੰਦੋਲਨ : ਟਰੰਪ ਨੂੰ ਵੋਟ ਪਾਉਣ ਵਾਲੇ ਮਰਦਾਂ ਦਾ ਬਾਈਕਾਟ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਹੁਣੇ ਹੀ ਅਮਰੀਕਾ ਵਿੱਚ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਡੋਨਾਲਡ ਟਰੰਪ ਦੀ ਵੱਡੀ ਜਿੱਤ ਹੋਈ ਹੈ। ਟਰੰਪ ਦੀ ਜਿੱਤ ਤੋਂ ਬਾਅਦ ਔਰਤਾਂ ਵੱਲੋਂ ਹੁਣ ਅਨੌਖਾ ਅੰਦੋਲਨ ਵਿੱਢਿਆ ਗਿਆ ਹੈ। ਔਰਤਾਂ ਨੇ ਅੰਦੋਲਨ ਸ਼ੁਰੂ ਕਰਦਿਆਂ ਐਲਾਨ ਕੀਤਾ ਹੈ ਕਿ ਜਿੰਨਾਂ ਮਰਦਾਂ ਨੇ ਟਰੰਪ ਨੂੰ ਵੋਟ ਪਾਈ ਹੈ ਉਸ […]

Continue Reading

ਸੂਬੇ ’ਚ ਔਰਤਾਂ ਦੇ ਕੱਪੜਿਆਂ ਦਾ ਨਾਪ ਨਹੀਂ ਲੈ ਸਕਣਗੇ ਮਰਦ ਟੇਲਰ !

ਲਖਨਊਂ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਲਗਾਤਾਰ ਵੱਡੀ ਗਿਣਤੀ ਵਿੱਚ ਆਉਂਦੇ ਰਹਿੰਦੇ ਹਨ। ਖਾਸ ਕਰਕੇ ਜਨਤਕ ਥਾਵਾਂ ਉਤੇ ਔਰਤਾਂ ਨੂੰ ਛੇੜਛਾੜ ਵਰਗੀਆਂ ਘਨੌਣੀਆਂ ਹਰਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਔਰਤਾਂ ਨਾਲ ਛੇੜਛਾੜ ਨੂੰ ਨੱਥ ਪਾਉਣ ਲਈ ਸਰਕਾਰਾਂ ਸਮੇਂ ਸਮੇਂ ਕਈ ਕਾਨੂੰਨ ਬਣਾਉਂਦੀਆਂ ਰਹਿੰਦੀਆਂ ਹਨ। ਹੁਣ ਮਹਿਲਾ […]

Continue Reading

179.28 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ ‘ਚ ED ਵੱਲੋਂ ਮੋਹਾਲੀ, ਅੰਮ੍ਰਿਤਸਰ ਤੇ ਚੰਡੀਗੜ੍ਹ ਸਮੇਤ 11 ਥਾਂਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ:ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਸਮੇਂ ਦੌਰਾਨ, ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 3 […]

Continue Reading

ਭਾਰਤੀ ਵਿਦੇਸ਼ ਮੰਤਰੀ ਦੀ ਪ੍ਰੈੱਸ ਕਾਨਫਰੰਸ ਦਿਖਾਉਣ ‘ਤੇ ਕੈਨੇਡਾ ਨੇ ਨਿਊਜ਼ ਚੈਨਲ ਕੀਤਾ ਬਲੌਕ

ਓਟਾਵਾ, 8 ਨਵੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਨੇ ਆਸਟ੍ਰੇਲੀਆ ਦੇ ਇੱਕ ਨਿਊਜ਼ ਚੈਨਲ ਆਸਟ੍ਰੇਲੀਆ ਟੂਡੇ ਅਤੇ ਇਸਦੇ ਸੋਸ਼ਲ ਮੀਡੀਆ ਹੈਂਡਲ ਨੂੰ ਬਲਾਕ ਕਰ ਦਿੱਤਾ ਹੈ। ਦਰਅਸਲ, ਇਸ ਚੈਨਲ ਨੇ ਆਸਟ੍ਰੇਲੀਆ ਦੌਰੇ ‘ਤੇ ਗਏ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਪ੍ਰੈੱਸ ਕਾਨਫਰੰਸ ਨੂੰ ਟੀਵੀ ‘ਤੇ ਦਿਖਾਇਆ ਸੀ।ਜੈਸ਼ੰਕਰ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਵਿਦੇਸ਼ ਮੰਤਰੀ ਨਾਲ ਪ੍ਰੈੱਸ ਕਾਨਫਰੰਸ […]

Continue Reading

4 ਜ਼ਿਲ੍ਹਿਆਂ ਦੇ 3200 ਸਰਪੰਚ ਅੱਜ ਨਹੀਂ ਚੁੱਕਣਗੇ ਸਹੁੰ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 8 ਨਵੰਬਰ ਨੂੰ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ।ਇਸੇ ਦੌਰਾਨ ਰਾਜ ਦੇ 4 ਜ਼ਿਲ੍ਹਿਆਂ ਦੇ 3200 ਸਰਪੰਚ ਅਤੇ ਸਾਰੇ 23 ਜ਼ਿਲ੍ਹਿਆਂ ਦੇ 81808 ਨਵੇਂ ਚੁਣੇ ਗਏ ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ […]

Continue Reading

ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਮੇਤ ਦੋ ਕਾਬੂ

ਅੰਮ੍ਰਿਤਸਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ।ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਸ ਨੂੰ ਸੂਚਨਾ ਮਿਲੀ ਕਿ […]

Continue Reading

ਕਿਸ਼ਤਵਾੜ ‘ਚ ਅੱਤਵਾਦੀਆਂ ਵਲੋਂ ਦੋ ਪੇਂਡੂ ਸੁਰੱਖਿਆ ਗਾਰਡਾਂ ਦੀ ਹੱਤਿਆ

ਸ਼੍ਰੀਨਗਰ, 8 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ਦੇ ਅਧਵਾੜੀ ਇਲਾਕੇ ‘ਚ ਅੱਤਵਾਦੀਆਂ ਨੇ ਦੋ ਪੇਂਡੂ ਸੁਰੱਖਿਆ ਗਾਰਡਾਂ ਦੀ ਹੱਤਿਆ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਿੰਡ ਦੇ ਰੱਖਿਆ ਗਾਰਡਾਂ ਨੂੰ ਅਗਵਾ ਕਰ ਲਿਆ ਜੋ ਮੁੰਜਾਲਾ ਧਾਰ ਜੰਗਲ ‘ਚ ਪਸ਼ੂ ਚਰਾਉਣ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕੱਠਿਆਂ ਗੋਲੀ ਮਾਰ […]

Continue Reading

ਬੱਚਿਆਂ ਦੀ ਪੜ੍ਹਾਈ ਦਾ ਪੱਧਰ ਨੀਵਾਂ ਹੋਣ ਕਾਰਨ ਅਧਿਆਪਕ ਮੁਅੱਤਲ

ਮੋਹਾਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਐਸ ਸੀ ਈ ਆਰ ਟੀ ਪੰਜਾਬ ਦੀ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਕੂਲ ਦੇ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਬਹੁਤ ਨੀਵਾਂ ਹੋਣ ਕਾਰਨ ਸਰਕਾਰੀ ਸਕੂਲ ਦੇ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading