ਆੜਤੀਆਂ ਨੇ ਕਿਸਾਨਾਂ ਦੇ ਕੱਟੇ ਪੈਸੇ ਤੁਰੰਤ ਵਾਪਸ ਨਾ ਕੀਤੇ ਤਾਂ ਯੂਨੀਅਨ ਉਨ੍ਹਾਂ ਦੇ ਘਰਾਂ ਅੱਗੇ ਦਿਨ ਰਾਤ ਧਰਨੇ ਦੇਵੇਗੀ: ਲੱਖੋਵਾਲ

ਮੋਰਿੰਡਾ 7 ਨਵੰਬਰ ( ਭਟੋਆ ) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਆੜਤੀਆਂ ਵੱਲੋਂ 300 ਤੋਂ 400 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟ ਲਗਾ ਕੇ ਝੋਨਾ ਖਰੀਦਣ ਦੀ ਸਖਤ ਨਿਖੇਦੀ ਕਰਦਿਆਂ ਐਲਾਨ ਕੀਤਾ ਕਿ ਜੇਕਰ ਆੜਤੀਆਂ ਵੱਲੋਂ ਕਿਸਾਨਾਂ ਦੇ ਕੱਟੇ ਗਏ ਪੈਸੇ ਤਰਹਾਂ  ਵਾਪਸ ਨਾ […]

Continue Reading

ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ : ਕੰਗ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਕਰਨਾਟਕ ‘ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ ‘ਤੇ ਆਮ ਆਦਮੀ ਪਾਰਟੀ ‘ਆਪ’ ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ‘ਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਮੋਹਾਲੀ, 07 ਨਵੰਬਰ,2024: ਦੇਸ਼ ਕਲਿੱਕ ਬਿਓਰੋ ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਨਿਰੀਖਣ

ਮੋਹਾਲੀ: 7 ਨਵੰਬਰ , 2024: ਦੇਸ਼ ਕਲਿੱਕ ਬਿਓਰੋ ਕਮਿਸ਼ਨ ਦਾ ਦੌਰਾ ਭੋਜਨ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਅਤੇ ਖੇਤਰ ਵਿੱਚ ਵਿਦਿਆਰਥੀਆਂ ਅਤੇ ਲਾਭਪਾਤਰੀਆਂ ਦੀ ਭਲਾਈ ਨੂੰ ਬਿਹਤਰ ਬਣਾਉਣ ਲਈ ਉਸਦੀ ਨਿਰੰਤਰ ਵਚਨਬੱਧਤਾ ਤਹਿਤ ਸੀ।

Continue Reading

ਕੈਂਸਰ ਬਿਮਾਰੀ ਦਾ ਜਲਦੀ ਪਤਾ ਲੱਗਣ ਤੇ ਇਲਾਜ ਸੰਭਵ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 7 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ […]

Continue Reading

ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 7 ਨਵੰਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ […]

Continue Reading

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕਾਬੂ, ਇਕ ਦੇ ਗੋਲੀ ਲੱਗੀ

ਜਲੰਧਰ, 7 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਗੈਂਗਸਟਰ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ […]

Continue Reading

ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ ਹੋਰ ਖਾਦਾਂ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 07 ਨਵੰਬਰ : ਦੇਸ਼ ਕਲਿੱਕ ਬਿਓਰੋ ਡੀ.ਏ.ਪੀ. ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿੱਚੋਂ ਫ਼ਸਲ ਨੂੰ 18 ਫੀਸਦੀ […]

Continue Reading

ਆਂਗਣਵਾੜੀ ਯੂਨੀਅਨ ਆਈ.ਸੀ.ਡੀ.ਐਸ ਬਚਾਓ ,ਬਚਪਨ ਬਚਾਓ! ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦਾ ਕਰੇਗੀ ਘਿਰਾਓ

ਸੰਗਰੂਰ, 7 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ )ਵੱਲੋਂ ਜਿਲ੍ਹਾ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ, ਜਰਨਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅਮ੍ਰਿਤਪਾਲ ਕੌਰ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਗੁਰਮੇਲ ਕੌਰ ਬਿੰਜੋਕੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਜਿਲ੍ਹਾ ਜਰਨਲ ਸਕੱਤਰ ਸਿੰਦਰ ਕੌਰ ਬੜੀ ਦੀ ਪ੍ਰਧਾਨਗੀ ਹੇਠ […]

Continue Reading

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ […]

Continue Reading