ਸਰਕਾਰ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਖੁੱਡੀਆਂ
* ਹੁਣ ਤੱਕ 11000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਲਈ 6,377 ਮਨਜ਼ੂਰੀ ਪੱਤਰ ਜਾਰੀ; ਕਿਸਾਨਾਂ ਨੇ 5534 ਮਸ਼ੀਨਾਂ ਖਰੀਦੀਆਂ • 4,945 ਮਨਜ਼ੂਰੀ ਪੱਤਰਾਂ ਨਾਲ ਸੀ.ਆਰ.ਐਮ. ਮਸ਼ੀਨਾਂ ਵਿੱਚ ਸੁਪਰ ਸੀਡਰ ਦੀ ਮੰਗ ਸਭ ਤੋਂ ਵੱਧ: ਖੇਤੀਬਾੜੀ ਮੰਤਰੀ•ਛੋਟੇ ਤੇ ਸੀਮਾਂਤ ਕਿਸਾਨਾਂ ਲਈ 163 ਕਸਟਮਰ ਹਾਇਰਿੰਗ ਸੈਂਟਰ ਬਣਾਏ ਚੰਡੀਗੜ੍ਹ, 10 ਸਤੰਬਰ:ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ […]
Continue Reading