ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਤੇ ਕਮਲਾ ਹੈਰਿਸ ਵਿਚਾਲੇ ਮੁਕਾਬਲਾ

ਵਾਸਿੰਗਟਨ, 5 ਨਵੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ।ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ਉੱਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ

ਲੁਧਿਆਣਾ, 5 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਪਿਛਲੇ ਦਿਨਾਂ ਵਿੱਚ ਸ਼ਿਵ ਸੈਨਾ ਆਗੂਆਂ ਦੇ ਘਰਾਂ ਉੱਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਨੇ ਫੜ ਲਿਆ ਹੈ। ਪੁਲੀਸ ਕਮਿਸ਼ਨਰ ਇਸ ਸਬੰਧੀ ਅੱਜ ਸਵੇਰੇ 9.30 ਵਜੇ ਸੀਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਘਟਨਾ ਤੋਂ ਪਹਿਲਾਂ ਬਦਮਾਸ਼ਾਂ […]

Continue Reading

ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ ਚੁਕਾਈ ਜਾਵੇਗੀ ਸਹੁੰ, CM ਮਾਨ ਤੇ ਅਰਵਿੰਦ ਕੇਜਰੀਵਾਲ ਰਹਿਣਗੇ ਹਾਜ਼ਰ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿੱਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ […]

Continue Reading

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈਕੇ ਕਿਸਾਨਾਂ ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰਹੀ ਬੇਨਤੀਜਾ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਫਰਵਰੀ ਮਹੀਨੇ ਤੋਂ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਸੋਮਵਾਰ 4 ਨਵੰਬਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ […]

Continue Reading

EX DGP ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, 33 ਸਾਲ ਪੁਰਾਣੇ ਕਤਲ ਕੇਸ ‘ਚ ਸੁਣਵਾਈ ਸ਼ੁਰੂ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ 33 ਸਾਲ ਪੁਰਾਣੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤੇ ਕੇਸ ਦੀ ਚਾਰ ਸਾਲ ਬਾਅਦ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਦਸੰਬਰ 2020 ਵਿੱਚ ਸੈਣੀ ਖ਼ਿਲਾਫ਼ ਕਤਲ ਸਮੇਤ ਸੱਤ ਧਾਰਾਵਾਂ […]

Continue Reading

ਅੱਜ ਦਾ ਇਤਿਹਾਸ

ਸੋਵੀਅਤ ਸੰਘ ਨੇ 5 ਨਵੰਬਰ 1976 ਨੂੰ ਪ੍ਰਮਾਣੂ ਪ੍ਰੀਖਣ ਕੀਤਾ ਸੀਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 5 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ।5 ਨਵੰਬਰ ਨੂੰ ਵਾਪਰੀਆਂ ਅਹਿਮ ਘਟਨਾਵਾਂ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 05-11-2024

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ […]

Continue Reading

ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨਾਂ ਸਮੇਤ ਹੋਰ ਜਥੇਬੰਦੀਆਂ ਦੀ ਮੀਟਿੰਗ 6 ਨੂੰ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਵੱਲੋਂ ਵੱਖ ਵੱਖ ਯੂਨੀਅਨਾਂ 6 ਨਵੰਬਰ ਨੂੰ ਮੀਟਿੰਗ ਕੀਤੀ ਜਾਵੇਗੀ।

Continue Reading

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਧਾਲੀਵਾਲ ਲਈ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

ਚੰਡੀਗੜ੍ਹ/ਬਰਨਾਲਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ ‘ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ ‘ਤੇ ਜ਼ੋਰਦਾਰ ਹਮਲੇ ਕੀਤੇ। ਮਾਨ ਨੇ ਲੋਕਾਂ ਵੱਲੋਂ ਮਿਲ […]

Continue Reading

ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ

ਪਟਿਆਲਾ, 4 ਨਵੰਬਰ: ਦੇਸ਼ ਕਲਿੱਕ ਬਿਓਰੋ ਭਾਸ਼ਾ ਵਿਭਾਗ ਪੰਜਾਬ ਵੱਲੋਂ  ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ|  ਇਹ ਸਮਾਗਮ ਭਾਸ਼ਾ ਵਿਭਾਗ […]

Continue Reading