ਉੱਤਰਾਖੰਡ ਬੱਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 36 ਹੋਈ, ਹੋਰ ਵਧਣ ਦਾ ਖ਼ਦਸ਼ਾ

ਦੇਹਰਾਦੂਨ, 4 ਨਵੰਬਰ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਦੇ ਅਲਮੋੜਾ ‘ਚ ਸੋਮਵਾਰ ਸਵੇਰੇ 8 ਵਜੇ ਇਕ ਯਾਤਰੀ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 36 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਅਲਮੋੜਾ ਦੇ ਕੁਪੀ ਨੇੜੇ ਵਾਪਰਿਆ। ਬੱਸ ਵਿੱਚ 42 ਯਾਤਰੀ ਸਵਾਰ ਸਨ। ਪੁਲਿਸ ਮੁਤਾਬਕ ਮਰਨ […]

Continue Reading

ਲੁਧਿਆਣਾ ‘ਚ ਫੜੇ ਜਾਣ ‘ਤੇ ਚੋਰ ਨੇ ਚਲਾਈਆਂ ਗੋਲੀਆਂ, ਦੋ ਜ਼ਖ਼ਮੀ

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਅੱਜ ਲੋਕਾਂ ਨੇ ਸਟਰੀਟ ਲਾਈਟਾਂ ਚੋਰੀ ਕਰਨ ਵਾਲੇ ਚੋਰ ਨੂੰ ਫੜ ਲਿਆ। ਜਦੋਂ ਚੋਰ ਫੜਿਆ ਗਿਆ ਤਾਂ ਉਸ ਨੇ ਅਚਾਨਕ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਨੇ ਦੋ ਗੋਲੀਆਂ ਚਲਾਈਆਂ। ਇੱਕ ਗੋਲੀ ਇਲਾਕੇ ਦੇ ਇੱਕ ਵਸਨੀਕ ਨੂੰ ਲੱਗੀ, ਜਦੋਂ ਕਿ ਦੂਜੀ ਗੋਲੀ ਇੱਕ ਨੌਜਵਾਨ ਦੇ ਪੇਟ ਵਿੱਚੋਂ […]

Continue Reading

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਮੀਟਿੰਗ

ਅੰਮ੍ਰਿਤਸਰ: 4 ਨਵੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਨੇ 6 ਨਵੰਬਰ ਨੂੰ ਇੱਕ ਅਹਿਮ ਮੀਟਿੰਗ ਬੁਲਾਈ ਹੈ। ਜਿਸ ਵਿੱਚ ਸਿ਼ਖ ਬੁੱਧੀਜੀਵੀਆਂ, ਵਿਦਵਾਨਾਂ ਅਤੇ ਸੀਨੀਅਰ ਪੱਤਰਕਾਰਾਂ ਨੂੰ ਇਸ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਇਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਮਸਲੇ ‘ਤੇ ਵਿਚਾਰ ਕੀਤੇਜਾਣ ਦੀ ਸੰਭਾਵਨਾ ਹੈ। 6 ਨਵੰਬਰ ਦੀ […]

Continue Reading

ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਸੋਮਵਾਰ ਸੁਪਰੀਮ ਕੋਰਟ ‘ਚ ਸੁਣਵਾਈ ਦੋ ਹਫ਼ਤਿਆਂ ਲਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਣਾ ਹੈ।ਪਟੀਸ਼ਨ ‘ਚ ਉਸ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ […]

Continue Reading

CM ਮਾਨ ਨੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੋਰਚਾ ਸੰਭਾਲਿਆ, ਅੱਜ ਬਰਨਾਲਾ ਵਿਖੇ ਕਰਨਗੇ ਰੋਡ ਸ਼ੋਅ

ਬਰਨਾਲਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚਾ ਸੰਭਾਲ ਲਿਆ ਹੈ। ਅੱਜ (ਸੋਮਵਾਰ) ਮੁੱਖ ਮੰਤਰੀ ਬਰਨਾਲਾ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਇਸ ਵਾਰ ‘ਆਪ ਦੀ ਸਰਕਾਰ ਆਪ ਦਾ MLA’ ਚੋਣ ਮੁਹਿੰਮ ਚਲਾਈ […]

Continue Reading

ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 15 ਸਵਾਰੀਆਂ ਦੀ ਮੌਤ

ਨਵੀਂ ਦਿੱਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਵਾਪਰੇ ਇਕ ਭਿਆਨਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਉਤਰਾਖੰਡ ਦੇ ਅਲਮੋੜਾ ਵਿੱਚ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਬੱਸ ਵਿੱਚ 40 ਯਾਤਰੀ ਸਵਾਰ ਸਨ। ਇਹ ਹਾਦਸਾ ਗੜਵਾਲ-ਰਾਮਨਗਰ ਰੂਟ ਉਤੇ ਵਾਪਰਿਆ। ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋਣ ਦਾ […]

Continue Reading

ਕੈਨੇਡਾ ਦੇ ਇੱਕ ਹਿੰਦੂ ਮੰਦਰ ‘ਚ ਖਾਲਿਸਤਾਨੀਆਂ ਨੇ ਕੀਤੀ ਸ਼ਰਧਾਲੂਆਂ ਨਾਲ ਕੁੱਟਮਾਰ, ਭਾਰਤੀ ਮੂਲ ਦੇ ਸੰਸਦ ਮੈਂਬਰ ਆਰੀਆ ਵਲੋਂ ਨਿੰਦਾ

ਓਟਾਵਾ, 4 ਨਵੰਬਰ, ਦੇਸ਼ ਕਲਿਕ ਬਿਊਰੋ:ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਇਕ ਹਿੰਦੂ ਮੰਦਰ ‘ਚ ਖਾਲਿਸਤਾਨੀਆਂ ਨੇ ਕਥਿਤ ਤੌਰ ‘ਤੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਇਆ ਹੈ। ਇਹ ਘਟਨਾ ਐਤਵਾਰ ਦੀ ਹੈ, ਜਦੋਂ ਇੱਥੇ ਪੂਜਾ ਲਈ ਆਏ ਲੋਕਾਂ ‘ਤੇ ਇਕ ਸਮੂਹ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀਆਂ ਜੋ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਕੁਝ […]

Continue Reading

ਪੰਜਾਬ ‘ਚ 23 ਦਿਨਾਂ ਤੱਕ ਦਰੱਖਤ ਨਾਲ ਲਟਕਦੀ ਰਹੀ ਨੌਜਵਾਨ ਦੀ ਲਾਸ਼

ਲੁਧਿਆਣਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 23 ਦਿਨਾਂ ਤੱਕ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਰਹੀ। ਪਰਿਵਾਰ ਵਾਲਿਆਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਇਕ ਰਾਹਗੀਰ ਨੇ ਸੜਕ ਤੋਂ 10 ਮਿੰਟ ਦੀ ਦੂਰੀ ‘ਤੇ ਜੰਗਲੀ ਖੇਤਰ ਵਿਚ ਜ਼ਮੀਨ ਤੋਂ ਲਗਭਗ 15 ਫੁੱਟ ਉੱਚੇ ਦਰੱਖਤ ਨਾਲ […]

Continue Reading

ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ […]

Continue Reading

ਪੰਜਾਬ ‘ਚ ਪਰਾਲੀ ਜਲ਼ਾਉਣ ਦੀਆਂ ਘਟਨਾਵਾਂ ਨੂੰ ਲੈ ਕੇ 2 SDM, 2 SHO ਤੇ ਹੋਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮੋਗਾ, 4 ਨਵੰਬਰ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਤਵਾਰ ਨੂੰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਦੋ ਉਪ ਮੰਡਲ ਮੈਜਿਸਟ੍ਰੇਟ ਅਤੇ ਦੋ ਸਟੇਸ਼ਨ ਹਾਊਸ ਅਫ਼ਸਰਾਂ ਸਮੇਤ ਕਈ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ ਅੱਗ […]

Continue Reading