NIA ਨੇ ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਪੁੱਛ-ਗਿੱਛ ਲਈ ਦਿੱਲੀ ਸੱਦਿਆ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਪੁੱਛ-ਗਿੱਛ ਲਈ ਦਿੱਲੀ ਸੱਦਿਆ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ। ਉਸ ਨੇ ਦੱਸਿਆ ਕਿ ਉਹ ਪੁੱਛਗਿੱਛ ‘ਚ ਸ਼ਾਮਲ ਹੋਵੇਗਾ। ਹਾਲਾਂਕਿ […]

Continue Reading

ਰਾਜਪਾਲ ਨੇ ਦਿੱਤੀ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ […]

Continue Reading

ਪੰਜਾਬ ਦੇ ਕੁਝ ਜ਼ਿਲਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 3 ਜ਼ਿਲਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ ‘ਚ ਜ਼ਿਆਦਾ ਫਰਕ […]

Continue Reading

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

ਨਿਊਯਾਰਕ, 17 ਸਤੰਬਰ, ਦੇਸ਼ ਕਲਿਕ ਬਿਊਰੋ :ਮੇਲਵਿਲ, ਨਿਊਯਾਰਕ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਕੀਤੀ ਗਈ ਹੈ। ਮੰਦਰ ਦੀਆਂ ਕੰਧਾਂ ਅਤੇ ਮੰਦਰ ਦੇ ਬਾਹਰ ਸੜਕ ‘ਤੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਸਬੰਧੀ ਇਤਰਾਜ਼ ਦਰਜ ਕਰਵਾਇਆ […]

Continue Reading

ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫਾ

ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫਾਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿਕ ਬਿਊਰੋ :ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਸਵੇਰੇ 11 ਵਜੇ ਮੁੱਖ ਮੰਤਰੀ ਹਾਊਸ ‘ਚ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਇਸ ਵਿੱਚ ਨਵੇਂ ਸੀਐਮ ਦਾ ਨਾਮ ਤੈਅ ਕੀਤਾ ਜਾਵੇਗਾ। ਸ਼ਾਮ […]

Continue Reading

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਤਿਆਰ, ਖਰੜਾ ਜਾਰੀ, ਲਈ ਜਾਵੇਗੀ ਰਾਏ

ਸਾਰੀਆਂ ਫ਼ਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਨੂੰ ਪੈਨਸ਼ਨਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤੇ ਔਰਤਾਂ ਨੂੰ ਜ਼ਮੀਨ ਦੇ ਮਾਲਕੀ ਹੱਕਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ‘ਚ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਤੇ ਪੰਜ ਏਕੜ ਤੋਂ ਘੱਟ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ17 ਸਤੰਬਰ 1983 ਨੂੰ ਵੈਨੇਸਾ ਵਿਲੀਅਮਜ਼ ਨੇ ਮਿਸ ਅਮਰੀਕਾ ਮੁਕਾਬਲਾ ਜਿੱਤਿਆ ਪਰ ਬਾਅਦ ‘ਚ ਉਸ ਨੂੰ ਇਹ ਖਿਤਾਬ ਵਾਪਸ ਕਰਨਾ ਪਿਆ ਸੀਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 17-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨ ਅੱਸੂ (ਸੰਮਤ ੫੫੬ ਨਾਨਕਸ਼ਾਹੀ)17-09-2024 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ […]

Continue Reading

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਕਿਰਤੀ ਕਿਸਾਨ ਯੂਨੀਅਨ ਵਲੋਂ ਬਾਸਮਤੀ ਦੀ ਐੱਮਐੱਸਪੀ ਤੇ ਖ੍ਰੀਦ ਦੀ ਗਾਰੰਟੀ ਲਈ, ਡੀਏਪੀ ਦੀ ਯਕੀਨੀ ਸਪਲਾਈ ਲਈ, ਗੰਨੇ ਦੇ ਭਾਅ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਵਿੱਚ ਚਲਾਉਣ ਦੀ ਮੰਗ ਨੂੰ ਲੈਕੇ 25 ਸਤੰਬਰ ਦੇ ਧਰਨਾ ਪ੍ਰਦਰਸ਼ਨ ਦਲਜੀਤ ਕੌਰ  ਚੰਡੀਗੜ੍ਹ/ਪਟਿਆਲਾ, 16 ਸਤੰਬਰ, 2024: ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਨਿਰਯਾਤ ਉੱਤੇ 950 […]

Continue Reading

ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਮੋਹਾਲੀ, 16 ਸਤੰਬਰ, ਦੇਸ਼ ਕਲਿੱਕ ਬਿਓਰੋ :ਵਾਤਾਵਰਣ ਦੀ ਸਾਂਭ-ਸੰਭਾਲ ਲਈ ਹਰਿਆਵਲ ਪੈਦਾ ਕਰਨ ਵਿੱਚ ਆਪਣਾ ਯੋਗਦਾਨ ਦੇਣ ਦੇ ਮਕਸਦ ਨਾਲ ਸਮਾਜ ਸੇਵੀ ਗੈਰ ਸਰਕਾਰੀ ਸੰਸਥਾ ਗੁਰੂ ਨਾਨਕ ਸੇਵਾ ਦਲ (ਰਜਿ.) ਵੱਲੋਂ ਅੱਜ ਇੱਥੇ ਮੋਹਾਲੀ ਦੇ ਸੈਕਟਰ 67 ਵਿਖੇ ਪੌਦੇ ਲਗਾਏ ਗਏ।ਸੰਸਥਾ ਦੀ ਚੇਅਰਪਰਸਨ ਮੈਡਮ ਕਰਨਜੀਤ ਕੌਰ ਦੀ ਅਗਵਾਈ ਹੇਠ ਅੱਜ ਪੌਦੇ ਲਗਾਉਣ ਦੀ ਰਸਮੀ ਸ਼ੁਰੂਆਤ […]

Continue Reading