ਵਿਕਰੇਤਾ ਖਾਦ ਦੀ ਫ਼ਾਲਤੂ ਸਟੋਰੇਜ ਨਾ ਕਰਨ : ਡਿਪਟੀ ਕਮਿਸ਼ਨਰ
ਬਠਿੰਡਾ, 3 ਨਵੰਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪੈਸਟੀਸਾਈਡ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ, ਅਜਿਹਾ ਕਰਨ ‘ਤੇ ਉਹਨਾਂ ਖਿਲਾਫ ਸਖਤ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ […]
Continue Reading