ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ
ਵਾਸਿੰਗਟਨ, 16 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਸੂਬੇ ਫਲੋਰੀਡਾ ‘ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇੰਟਰਨੈਸ਼ਨਲ ਗੋਲਫ ਕਲੱਬ ਨੇੜੇ ਗੋਲੀਬਾਰੀ ਹੋਣ ਦੀ ਖਬਰ ਹੈ। ਉਨ੍ਹਾਂ ਦੀ ਮੁਹਿੰਮ ਟੀਮ ਅਤੇ ਸੀਕ੍ਰੇਟ ਸਰਵਿਸ ਨੇ ਜਾਣਕਾਰੀ ਦਿੱਤੀ ਹੈ ਕਿ ਟਰੰਪ ਸੁਰੱਖਿਅਤ ਹਨ।ਐਫਬੀਆਈ ਦਾ ਕਹਿਣਾ ਹੈ ਕਿ ਇਹ ਘਟਨਾ ਟਰੰਪ ‘ਤੇ ਜਾਨਲੇਵਾ ਹਮਲੇ ਦੀ ਤਰ੍ਹਾਂ ਜਾਪਦੀ ਹੈ। ਜਦੋਂ ਟਰੰਪ […]
Continue Reading