CBSE ਸਾਲ ‘ਚ ਦੋ ਵਾਰ ਲਵੇਗਾ 10ਵੀਂ ਦੇ ਇਮਤਿਹਾਨ

ਨਵੀਂ ਦਿੱਲੀ: 21 ਫਰਵਰੀ, ਦੇਸ਼ ਕਲਿੱਕ ਬਿਓਰੋ ਸੀਬੀਐਸਈ ਦੀ 2026 ਤੋਂ ਸਾਲ ਵਿੱਚ ਦੋ ਵਾਰ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਨੂੰ ਲਾਗੂ ਕਰਨ ਦੀ ਯੋਜਨਾ ਹੈ। ਇਸੇ ਤਰ੍ਹਾਂ ਬੋਰਡ ਇਹ ਵੀ ਤਿਆਰੀ ਕਰ ਰਿਹਾ ਹੈ ਕਿ ਇਮਤਿਹਾਨਾਂ ਦਾ ਮਹੀਨੇ ਤੋਂ ਉੱਪਰ ਦਾ ਸਮਾਂ ਘਟਾ ਕੇ ਹਫਤੇ ਤੋਂ 10 ਦਿਨ ਕਰਨ ਦੀ ਵੀ ਯੋਜਨਾ ਹੈ। ਇਹ […]

Continue Reading

MBBS ਦਾਖਲੇ ਲਈ ਖੇਡ ਕੋਟੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਤਬਦੀਲੀ ਹਾਈਕੋਰਟ ਵੱਲੋਂ ਸਹੀ ਕਰਾਰ

MBBS ਦਾਖਲੇ ਲਈ ਖੇਡ ਕੋਟੇ ‘ਚ ਪੰਜਾਬ ਸਰਕਾਰ ਵੱਲੋਂ ਕੀਤੀ ਤਬਦੀਲੀ ਹਾਈਕੋਰਟ ਵੱਲੋਂ ਸਹੀ ਕਰਾਰਚੰਡੀਗੜ੍ਹ: 21 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ MBBS ਅਤੇ BDS ਦਾਖਲਿਆਂ ਲਈ ਖੇਡ ਕੋਟੇ ਦੇ ਰਾਖਵੇਂਕਰਨ ਮਾਪਦੰਡਾਂ ਵਿੱਚ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸੂਬਾ ਸਰਕਾਰ […]

Continue Reading

ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਵਿਗੜਨ ਕਾਰਨ ਸਰ ਗੰਗਾ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।ਹਸਪਤਾਲ ਪ੍ਰਸ਼ਾਸਨ ਮੁਤਾਬਕ, ਸੋਨੀਆ ਗਾਂਧੀ ਨੂੰ ਪੇਟ ਵਿੱਚ ਹਲਕਾ ਇਨਫੈਕਸ਼ਨ ਹੋਣ ਕਾਰਨ ਹਸਪਤਾਲ ਲਿਆਇਆ ਗਿਆ […]

Continue Reading

ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਹੋਵੇਗੀ ਬਹਿਸ

ਸਿੱਖ ਦੰਗਿਆਂ ਦੇ ਇੱਕ ਮਾਮਲੇ ‘ਚ ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਹੋਵੇਗੀ ਬਹਿਸਨਵੀਂ ਦਿੱਲੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ 1984 ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਸਜ਼ਾ ‘ਤੇ ਬਹਿਸ ਹੋਵੇਗੀ। ਰੌਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸੁਣਵਾਈ ਕਰਨਗੇ। ਇਹ ਮਾਮਲਾ ਦਿੱਲੀ ਦੇ […]

Continue Reading

ਹਿਮਾਚਲ ‘ਚ ਕਈ ਥਾਈਂ ਬਰਫਬਾਰੀ

ਹਿਮਾਚਲ ‘ਚ ਕਈ ਥਾਈਂ ਬਰਫਬਾਰੀਸ਼ਿਮਲਾ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਬੁੱਧਵਾਰ ਤੋਂ ਵੀਰਵਾਰ ਰਾਤ ਤੱਕ 24 ਘੰਟਿਆਂ ‘ਚ ਕਈ ਥਾਵਾਂ ‘ਤੇ ਬਰਫਬਾਰੀ ਹੋਈ। ਖਾਸ ਤੌਰ ‘ਤੇ ਮਨਾਲੀ, ਲਾਹੌਲ ਸਪਿਤੀ, ਸ਼ਿਮਲਾ, ਕੁਫਰੀ,ਕਿਨੌਰ ਅਤੇ ਡਲਹੌਜ਼ੀ ‘ਚ ਬਰਫ ਪੈ ਗਈ ਹੈ। ਅਗਲੇ 6 ਤੋਂ 20 ਦਿਨਾਂ ਤੱਕ ਸੈਲਾਨੀ ਇਨ੍ਹਾਂ ਥਾਵਾਂ ‘ਤੇ ਬਰਫਬਾਰੀ ਦੇਖ ਸਕਦੇ ਹਨ।ਇੱਥੋਂ […]

Continue Reading

ਪੰਜਾਬ ‘ਚ ਪਏ ਮੀਂਹ ਕਾਰਨ ਠੰਢ ਵਧੀ, ਫਿਰ ਬਦਲੇਗਾ ਮੌਸਮ

ਪੰਜਾਬ ‘ਚ ਪਏ ਮੀਂਹ ਕਾਰਨ ਠੰਢ ਵਧੀ, ਫਿਰ ਬਦਲੇਗਾ ਮੌਸਮਚੰਡੀਗੜ੍ਹ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ […]

Continue Reading

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ, ਅੱਜ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ, ਅੱਜ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀਖਨੌਰੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਕਿਸਾਨਾਂ ਵੱਲੋਂ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਪ੍ਰੋਗਰਾਮ ਹੋਣਗੇ। ਪਿੰਡ ਬੱਲੋ ਵਿੱਚ ਸਥਾਪਿਤ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ21 ਫਰਵਰੀ 1925 ਨੂੰ ਦ ਨਿਊ ਯਾਰਕਰ ਮੈਗਜ਼ੀਨ ਦਾ ਪਹਿਲਾ ਐਡੀਸ਼ਨ ਪ੍ਰਕਾਸ਼ਿਤ ਹੋਇਆ ਸੀਚੰਡੀਗੜ੍ਹ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ 21 ਫ਼ਰਵਰੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)21-02-2025 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ […]

Continue Reading

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ  ਕਣਕ ਦਾ ਪੂਰਾ ਵਜ਼ਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੀ ਹਦਾਇਤ ਕਣਕ ਦੇ ਆਗਾਮੀ ਖਰੀਦ ਸੀਜ਼ਨ ਸਮੇਂ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਹੋਵੇ ਚੰਡੀਗੜ੍ਹ, ਫਰਵਰੀ 20: ਦੇਸ਼ […]

Continue Reading