ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫ਼ਾ

ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਆਗੂ ਅਤੇ ਕਾਲਕਾ ਜੀ ਤੋਂ ਵਿਧਾਇਕ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਹ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਸੌਪਣਗੇ।

Continue Reading

ਅਮਰੀਕਾ ‘ਚ ਪੰਜਾਬੀ ਮੂਲ ਦੇ ਨੌਜਵਾਨ ਨੂੰ 25 ਸਾਲ ਦੀ ਸਜ਼ਾ

ਨਿਊਯਾਰਕ: 9 ਫਰਵਰੀ, ਦੇਸ਼ ਕੱਕ ਬਿਓਰੋਅਮਰੀਕਾ ਵਿੱਚ 36 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਨੂੰ ਸ਼ਰਾਬ ਪੀ ਕੇ 150 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾਉਣ ਲਈ 25 ਸਾਲ ਤੱਕ ਦੀ ਸਜ਼ਾ ਸੁਣਾਈ ਗਈ ਹੈ । ਹਾਦਸਾ 2023 ਵਿੱਚ ਨਿਊਯਾਰਕ ਦੇ ਲੋਂਗ ਆਈਲੈਂਡ ਉੱਤੇ ਹੋਇਆ ਸੀ। ਹਾਦਸੇ ਵਿੱਚ 14 ਸਾਲ ਦੇ ਬੱਚੇ ਸਮੇਤ ਦੋ ਲੋਕਾਂ […]

Continue Reading

ਅੱਜ ਦਾ ਇਤਿਹਾਸ

9 ਫਰਵਰੀ ਨੂੰ 1951 ਵਿੱਚ ਆਜ਼ਾਦ ਭਾਰਤ ਦੀ ਪਹਿਲੀ ਜਨਗਣਨਾ ਸ਼ੁਰੂ ਹੋਈ ਸੀ।ਚੰਡੀਗੜ੍ਹ, 9 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 9 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਦੇ ਹਾਂ 9 ਫਰਵਰੀ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 9-02-25

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੨੭ ਮਾਘ (ਸੰਮਤ ੫੫੬ ਨਾਨਕਸ਼ਾਹੀ) 09-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਬਰੀ ਜ਼ਮੀਨਾਂ ਅਕਵਾਇਰ ਕਰਨ ਦਾ ਵਿਰੋਧ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਬਰੀ ਜ਼ਮੀਨਾਂ ਅਕਵਾਇਰ ਕਰਨ ਦਾ ਵਿਰੋਧ ਕੌਮੀ ਸੱਦੇ ਤਹਿਤ ਨੌ ਫਰਵਰੀ ਨੂੰ ਐੱਮ.ਪੀ. ਮੀਤ ਹੇਅਰ ਦੇ ਘਰ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ           ਦਲਜੀਤ ਕੌਰ ਸੰਗਰੂਰ, 8 ਫਰਵਰੀ, 2025: ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੀਕੇਯੂ ਡਕੌਦਾ ਧਨੇਰ ਦੇ ਜਿਲਾ ਸਕੱਤਰ ਜਗਤਾਰ ਸਿੰਘ ਦੁੱਗਾਂ ਦੀ ਪ੍ਰਧਾਨਗੀ ਹੇਠ ਸਥਾਨਕ […]

Continue Reading

ਚੰਦਭਾਨ ਮਜ਼ਦੂਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ: ਇਨਕਲਾਬੀ ਕੇਂਦਰ

ਚੰਦਭਾਨ ਮਜ਼ਦੂਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ: ਇਨਕਲਾਬੀ ਕੇਂਦਰ ਦਲਜੀਤ ਕੌਰ  ਚੰਡੀਗੜ੍ਹ, 8 ਫਰਵਰੀ, 2025: ਪੰਜਾਬ ਇਨਕਲਾਬੀ ਕੇਂਦਰ, ਪੰਜਾਬ ਪਿੰਡ ਚੰਦ ਭਾਨ ਵਿਖੇ ਮਜ਼ਦੂਰਾਂ ਤੇ ਪੁਲਿਸ ਦਰਮਿਆਨ ਹੋਏ ਟਕਰਾਅ ਅਤੇ ਪੁਲਿਸ ਵੱਲੋਂ ਲਾਠੀ ਚਾਰਜ ਕਰਕੇ 40 ਦੇ ਕਰੀਬ ਮਜ਼ਦੂਰ ਮਰਦ-ਔਰਤਾਂ ਨੂੰ ਗ਼੍ਰਿਫ਼ਤਾਰ ਕਰਨ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ […]

Continue Reading

ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ 

ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ  ਪਟਿਆਲਾ , 8 ਫਰਵਰੀ , ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਪਛੜੀ ਸ਼੍ਰੇਣੀ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ । ਪ੍ਰੋਫੈਸਰ […]

Continue Reading

 ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

 ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਕਾਰਪੋਰੇਸ਼ਨ ਏ ਬੀ ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਇਟੈਗਰੇਟਿਡ […]

Continue Reading

ਮੋਰਿੰਡਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਫੈਲੀ ਦਹਿਸ਼ਤ  

ਮੋਰਿੰਡਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਫੈਲੀ ਦਹਿਸ਼ਤ   ਮੋਰਿੰਡਾ, 8 ਫਰਵਰੀ (ਭਟੋਆ) ਸਥਾਨਕ ਵਾਰਡ ਨੰਬਰ 15 ਵਿੱਚ ਇੱਕ ਘਰ ਵਿੱਚ ਇੱਕ ਜਬਰਦਸਤ ਧਮਾਕਾ ਹੋਇਆ। ਇਸ ਧਮਾਕੇ ਨਾਲ ਮਕਾਨ ਦੀਆਂ ਕੰਧਾਂ ਤੇ ਪਰਖਚੇ ਉਡ ਗਏ ਅਤੇ ਟੁਕੜੇ ਦੂਰ ਦੂਰ ਤੱਕ ਡਿੱਗ ਪਏ। ਜਦ ਕਿ ਟੁੱਟੀ ਕੰਧ ਦੇ ਇੱਕ ਵੱਡੇ ਹਿੱਸੇ ਹੇਠ ਆ ਕੇ ਮੋਟਰਸਾਈਕਲ ਦਾ […]

Continue Reading

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਕਰ ਰਿਹਾ ਸੈਲਾਨੀਆਂ ਨੂੰ ਆਕਰਸ਼ਿਤ ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ ਚੰਡੀਗੜ੍ਹ, 8 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ […]

Continue Reading