ਪੱਛਮੀ ਗੜਬੜੀ ਦੀ ਅਣਹੋਂਦ ਕਾਰਨ ਪੰਜਾਬ ਦਾ ਤਾਪਮਾਨ ਵਧਿਆ
ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਗਰਮੀਆਂ ਦੇ ਮੌਸਮ ‘ਚ ਅੱਤ ਦੀ ਗਰਮੀ ਤੋਂ ਬਾਅਦ ਅਕਤੂਬਰ ਵਿੱਚ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। […]
Continue Reading