17 ਸਤੰਬਰ ਨੂੰ ਪੰਜਾਬ ਦੇ ਇਕ ਸ਼ਹਿਰ ’ਚ ਛੁੱਟੀ ਦਾ ਐਲਾਨ

ਜਲੰਧਰ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ 17 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਸਿੱਧਾ ਬਾਬਾ ਸੋਢਲ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਵੀ ਪੜ੍ਹੋ : SBI ’ਚ ਨਿਕਲੀਆਂ 1497 ਅਸਾਮੀਆਂ ਬਾਬਾ ਸੋਢਲ ਦੇ ਮੇਲੇ ਨੂੰ ਦੇਖਦੇ ਹੋਏ ਪ੍ਰਸ਼ਾਸਨ […]

Continue Reading

ਇੰਦਰਾ ਗਾਂਧੀ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸੱਤਾ ਤੇ ਜਬਰੀ ਕਾਬਜ ਹੋਣ ਦੀ ਲਾਲਸਾ ਕਾਰਨ ਆਪ੍ਰੇਸ਼ਨ ਬਲਿਊ ਸਟਾਰ ਦੀ ਉੱਪਜ ਹੋਈ : ਹਰਜੀਤ ਗਰੇਵਾਲ

ਚੰਡੀਗੜ੍ਹ, 15 ਸਤੰਬਰ 2024, ਦੇਸ਼ ਕਲਿੱਕ ਬਿਓਰੋ : ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਖਿਲਾਫ ਅਦਾਲਤ ਵਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ ਬਾਅਦ ਤੇ ਮੋਦੀ ਸਰਕਾਰ ਵੱਲੋ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਲਗਾਤਾਰ ਸਖਤ ਐਕਸ਼ਨ ਤੋਂ ਕਾਂਗਰਸ ਪਾਰਟੀ ਬੁਰੀ ਤਰਾਂ ਘਬਰਾਈ ਹੋਈ ਹੈ ।ਕਾਂਗਰਸ ਪਾਰਟੀ ਦੇ ਲੀਡਰ ਊਲ-ਜਲੂਲ ਬਿਆਨ ਦੇ ਰਹੇ ਹਨ । ਅਪ੍ਰੇਸ਼ਨ ਬਲਿਊ ਸਟਾਰ […]

Continue Reading

ਜ਼ਹਿਰ ਮੁਕਤ ਖੇਤੀ ਸਮੇਂ ਦੀ ਲੋੜ

ਫਰੀਦਕੋਟ 15 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਫਰੀਦਕੋਟ ਵਲੋ ਬਲਾਕ ਖੇਤੀਬਾੜੀ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਡਾ ਜਗਮੀਤ ਸਿੰਘ ਬੀ ਟੀ ਐਮ ਅਤੇ ਜਗਦੀਪ ਸ਼ਰਮਾ ਜੀ ਵੱਲੋਂ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦੇ 30 ਕਿਸਾਨਾਂ ਦਾ […]

Continue Reading

ਮੀਂਹ ਕਾਰਨ ਡਿੱਗੀ ਇਮਾਰਤ, 6 ਦੀ ਮੌਤ

ਮੇਰਠ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰੀ ਮੀਂਹ ਪੈਣ ਕਾਰਨ ਉਤਰ ਪ੍ਰਦੇਸ਼ ਦੇ ਮੇਰਠ ਅੰਦਰ ਪੈਂਦਾ ਥਾਣਾ ਲੋਹੀਆ ਨਗਰ ਵਿਖੇ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਸ਼ਾਮ ਨੂੰ ਮਹੀਂ ਪੈਣ ਕਾਰਨ ਇਮਾਰਤ ਡਿੱਗ ਗਈ, ਜੋ ਅੱਜ ਐਤਵਾਰ ਸਵੇਰੇ ਕਰੀਬ 3 ਵਜੇ ਤੱਕ 11  ਲੋਕਾਂ ਨੂੰ ਮਲਬੇ ਵਿੱਚੋਂ […]

Continue Reading

ਕੇਜਰੀਵਾਲ ਵੱਲੋਂ ਅਸਤੀਫੇ ਦਾ ਐਲਾਨ

ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ […]

Continue Reading

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਹੁਣ ਫਿਰ 52 ਕਰੋੜ ਨਾਲ ਬਣੇਗਾ ਦੁਬਾਰਾ ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : 42 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਪੁਲ ਕੁਝ ਹੀ ਸਾਲਾਂ ਵਿੱਚ ਬੇਕਾਰ ਹੋ ਗਿਆ। ਇਸ ਪੁਲ ਨੂੰ ਦੁਬਾਰਾ ਤੋਂ ਬਣਾਇਆ ਜਾਵੇਗਾ। ਗੁਜਰਾਤ ਦੇ ਅਹਿਮਦਾਬਾਦ ਵਿੱਚ ਬਣੇ ਹਾਟਕੇਸ਼ਵਰ ਪੁੱਲ ਨੂੰ ਤੋੜ ਕੇ ਦੁਬਾਰਾ ਬਣਾਇਆ ਜਾਵੇਗਾ। ਇਸ ਪੁੱਲ ਉਤੇ ਹੁਣ 52 […]

Continue Reading

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਵਿੱਚ ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਹੀ ਪਰਿਵਾਰ ਦੇ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਸਿੰਧ ਸੂਬੇ ਵਿੱਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਬੀਤੇ ਦਿਨੀਂ ਸ਼ੁੱਕਰਵਾਰ ਨੂੰ ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਹੈਬਤ ਖਾਨ ਬਰੋਹੀ ਪਿੰਡ ‘ਚ […]

Continue Reading

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਪ੍ਰਸ਼ਾਸ਼ਨ ਪੰਚਕੁਲਾ ਤੋਂ ਚੰਡੀਗੜ੍ਹ ਆਉਣ ਵਾਲਿਆਂ ਲਈ ਭੀੜ ਘਟਾਉਣ ਜਾ ਰਿਹਾ ਹੈ। ਜਿਸ ਲਈ ਪੰਚਕੁਲਾ ਤੋਂ ਆਉਣ ਜਾਣ ਵਾਲੇ ਲੋਕਾਂ ਲਈ ਇੰਡਸਟਰੀਅਲ ਏਰੀਆ ਤੋਂ ਮੱਖਣ ਮਾਜਰਾ ਲਾਈਟ ਪੁਆਇੰਟ ਤੱਕ ਇੱਕ ਨਵੀਂ ਸੜਕ ਬਣਾਈ ਜਾਵੇਗੀ। ਬਾਪੂਧਾਮ ਕਲੋਨੀ ਨੇੜੇ ਪੁਲ ਨੂੰ ਉੱਚਾ ਕੀਤਾ ਜਾਵੇਗਾ ਤਾਂ ਕਿ ਮੀਂਹ ‘ਚ ਆਵਾਜਾਈ ‘ਚ […]

Continue Reading

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਵਾਂਗ ਕੰਮ ਕਰਦੇ ਰਹਿਣਗੇ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅੱਜ ਦਿੱਲੀ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਕੋਈ ਵੀ ਕੰਮ ਪ੍ਰਭਾਵਿਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਝੂਠ ਫੈਲਾਅ ਰਹੀ ਹੈ ਕਿ […]

Continue Reading

ਰਾਤ ਦੀ ਬਾਰਸ਼ ਨਾਲ ਮੌਸਮ ਹੋਇਆ ਸੁਹਵਣਾ, ਅੱਜ ਹਲਕੀ ਬੱਦਲਵਾਈ ਦੀ ਸੰਭਾਵਨਾ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਰਾਤ ਦੀ ਹਲਕੀ ਤੋਂ ਦਰਮਿਆਨੀ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਪੰਜਾਬ ਵਿੱਚ ਭਾਵੇਂ ਅੱਜ ਆਮ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ ਰੂਪਨਗਰ, ਨਵਾਂਸ਼ਹਿਰ, ਪਠਾਨਕੋਟ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ […]

Continue Reading