1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ Anti Narcotics Task Force (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਹੋਰਨਾਂ ਪਾਰਟੀਆਂ ਦੇ ਆਗੂ ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ

ਡੇਰਾ ਬਾਬਾ ਨਾਨਕ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਨੇੜੇ ਆ ਰਹੀ ਹੈ ਤਿਉਂ ਤਿਉਂ ਹੀ ਆਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਇਲਾਕੇ ਦੇ ਸੂਝਵਾਨ ਵੋਟਰ ਅਲਵਿਦਾ ਕਹਿ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ […]

Continue Reading

ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਦਾ ਸੰਹੁ ਚੁੱਕ ਸਮਾਗਮ 8 ਨਵੰਬਰ ਨੂੰ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਦੇ ਸੰਹੁ ਚੁੱਕ ਸਮਾਗਮ ਸਬੰਧੀ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਪੰਚਾਂ ਤੇ ਪੰਚਾਂ ਨੂੰ 8 ਨਵੰਬਰ 2024 ਨੂੰ ਸੰਹੁ ਚੁੱਕ ਸਮਾਗਮ ਹੋਵੇਗਾ। ਇਹ ਸਮਾਗਮ ਪਿੰਡ ਸਰਾਭਾ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗਾ। ਇਸ ਸਬੰਧੀ […]

Continue Reading

ਜੱਜ ਅਤੇ ਵਕੀਲਾਂ ਵਿਚਾਲੇ ਝੜਪ, ਕੁਰਸੀਆਂ ਚੱਲੀਆਂ, ਪੁਲੀਸ ਚੌਕੀ ‘ਚ ਭੰਨਤੋੜ

ਗਾਜੀਆਬਾਦ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਗਾਜ਼ੀਆਬਾਦ ਦੇ ਜ਼ਿਲ੍ਹਾ ਜੱਜ ਦੀ ਅਦਾਲਤ ‘ਚ ਅੱਜ ਮੰਗਲਵਾਰ ਨੂੰ ਸੁਣਵਾਈ ਦੌਰਾਨ ਹੰਗਾਮਾ ਹੋ ਗਿਆ। ਜੱਜ ਅਤੇ ਵਕੀਲਾਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਵਕੀਲਾਂ ਨੇ ਹੰਗਾਮਾ ਕਰ ਦਿੱਤਾ।ਵਕੀਲਾਂ ਨੇ ਜੱਜ ‘ਤੇ ਕੁਰਸੀਆਂ ਸੁੱਟੀਆਂ।ਜੱਜ ਨੇ ਪੁਲਿਸ ਨੂੰ ਬੁਲਾਇਆ।ਪੁਲੀਸ ਨੇ ਵਕੀਲਾਂ ’ਤੇ ਲਾਠੀਚਾਰਜ ਕਰਕੇ ਹੰਗਾਮਾ ਕਰਨ ਵਾਲਿਆਂ ਨੂੰ ਭਜਾ […]

Continue Reading

ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਯੋਜਨਾ ਕਮੇਟੀ ਬਣਾਈ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

CM ਕਾਫ਼ਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ

ਤਿਰੂਵਨੰਤਪੁਰਮ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਸੋਮਵਾਰ ਸ਼ਾਮ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ। ਵਿਜਯਨ ਕੋਟਾਯਮ ਤੋਂ ਤਿਰੂਵਨੰਤਪੁਰਮ ਪਰਤ ਰਹੇ ਸਨ। ਸ਼ਾਮ 5.45 ਵਜੇ ਦੇ ਕਰੀਬ ਵਾਮਨਾਪੁਰਮ ਪਾਰਕ ਜੰਕਸ਼ਨ ‘ਤੇ ਮੁੱਖ ਮੰਤਰੀ ਦੇ ਕਾਫਲੇ ਦੇ ਅੱਗੇ ਜਾ ਰਹੀ ਕਾਰ ਦੇ ਅੱਗੇ ਅਚਾਨਕ ਸਕੂਟੀ ਸਵਾਰ ਔਰਤ ਆ ਗਈ।ਔਰਤ ਦੇ ਅਚਾਨਕ […]

Continue Reading

ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਏ

ਅੰਮ੍ਰਿਤਸਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੇ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ।ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ […]

Continue Reading

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਸੂਬੇ ‘ਚ ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ […]

Continue Reading

ਕੇਰਲ ਦੇ ਇੱਕ ਮੰਦਰ ‘ਚ ਧਮਾਕਾ, 150 ਤੋਂ ਵੱਧ ਲੋਕ ਜ਼ਖਮੀ 8 ਦੀ ਹਾਲਤ ਨਾਜ਼ੁਕ

ਤਿਰੂਵਨੰਤਪੁਰਮ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਕਾਸਾਰਗੋਡ ਸਥਿਤ ਅੰਜੁਤੰਬਲਮ ਵੀਰਕਾਵੂ ਮੰਦਰ ‘ਚ ਸੋਮਵਾਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਧਮਾਕਾ ਹੋਇਆ। ਇਸ ‘ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਰਗੋਡ ਪੁਲਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਮੀਡੀਆ ਰਿਪੋਰਟਾਂ ਮੁਤਾਬਕ 1500 ਲੋਕ […]

Continue Reading

ਧਨਤੇਰਸ : ਖਰੀਦਦਾਰੀ ਕਰਨ ਮੌਕੇ ਧਿਆਨ ਰੱਖਣ ਵਾਲੀਆਂ ਖਾਸ ਗੱਲਾਂ

ਧਨਤੇਰਸ ਦਾ ਤਿਉਹਾਰ ਹਰ ਸਾਲ ਦਿਵਾਲੀ ਤੋਂ ਦੋ ਦਿਨ ਪਹਿਲਾਂ ਮਨਾਇਆ ਜਾਂਦਾ ਹੈ, ਅਤੇ ਇਹ ਦਿਨ ਖਾਸ ਤੌਰ ‘ਤੇ ਖਰੀਦਦਾਰੀ ਲਈ ਮੰਨਿਆ ਜਾਂਦਾ ਹੈ। ਲੋਕ ਇਸ ਦਿਨ ਸੋਨੇ, ਚਾਂਦੀ, ਬਰਤਨ ਅਤੇ ਹੋਰ ਕੀਮਤੀ ਚੀਜ਼ਾਂ ਖਰੀਦ ਕੇ ਮਾਨਸਿਕ ਸੰਤੋਖ ਅਤੇ ਆਰਥਿਕ ਸਫਲਤਾ ਦੀ ਕਾਮਨਾ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਧਨਤੇਰਸ ਦੇ ਦਿਨ ਕੀਤੀ ਖਰੀਦਦਾਰੀ ਨਾਲ […]

Continue Reading