ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ […]

Continue Reading

ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ

ਬਠਿੰਡਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਆਪਸੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਪਿੰਡ ਵਿੱਚ ਚਲਦੇ ਝਗੜੇ ਕਾਰਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹੁਣੇ ਹੋਈਆਂ ਪੰਚਾਇਤੀ ਚੋਣਾਂ ਵਿੱਚ ਸਰਬਸੰਮਤੀ ਨਾਲ ਚੁਣੇ ਗਏ ਮੈਂਬਰ ਜਗਤਾਰ ਸਿੰਘ ਦਾ ਕਤਲ […]

Continue Reading

FMGE 2024: ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ ਦਸੰਬਰ 2024 ਲਈ ਰਜਿਸਟਰੇਸ਼ਨ ਸ਼ੁਰੂ

ਨਵੀਂ ਦਿੱਲੀ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਜ਼ (NBEMS) ਵਿਦੇਸ਼ੀ ਮੈਡੀਕਲ ਗ੍ਰੈਜੂਏਟ ਪ੍ਰੀਖਿਆ (FMGE) ਦਸੰਬਰ 2024 ਲਈ ਅਰਜ਼ੀਆਂ ਮੰਗ ਰਿਹਾ ਹੈ। ਇਮਤਿਹਾਨ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਅਤੇ ਯੋਗ ਉਮੀਦਵਾਰ ਪ੍ਰੀਖਿਆ ਲਈ ਰਜਿਸਟਰ ਕਰਨ ਲਈ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (NBE) ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ।FMGE ਦਸੰਬਰ 2024 […]

Continue Reading

ਅੱਤਵਾਦੀਆਂ ਖ਼ਿਲਾਫ਼ ਆਪਰੇਸ਼ਨ ਦੌਰਾਨ ਭਾਰਤੀ ਫੌਜ ਦਾ ਡੌਗ ਫੈਂਟਮ ਸ਼ਹੀਦ

ਸ਼੍ਰੀਨਗਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਦੇ ਡੌਗ ਫੈਂਟਮ ਨੇ ਫੌਜ ਦੀ ਕਾਰਵਾਈ ਵਿੱਚ ਆਪਣਾ ਬਲਿਦਾਨ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਅਖਨੂਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਸੀ।ਫੈਂਟਮ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ, ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਐਕਸ ‘ਤੇ […]

Continue Reading

ਨਹਿਰ ਰਾਹੀਂ ਪਿੰਡ ‘ਚ ਵੜੇ ਮਗਰਮੱਛ, ਫੈਲੀ ਦਹਿਸ਼ਤ

ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਕੁਰੂਕਸ਼ੇਤਰ ਦੇ ਇੱਕ ਪਿੰਡ ਵਿੱਚ ਦੋ ਮਗਰਮੱਛ ਵੜ ਗਏ। ਉਨ੍ਹਾਂ ਨੂੰ ਰੈਸਕਿਊ ਕਰਨ ਲਈ ਕਰੀਬ 6 ਘੰਟੇ ਤੱਕ ਆਪਰੇਸ਼ਨ ਚੱਲਿਆ।ਗੋਤਾਖੋਰਾਂ ਦੀ ਟੀਮ ਨੇ ਰਾਤ 10 ਵਜੇ ਉਨ੍ਹਾਂ ਨੂੰ ਫੜ ਲਿਆ। ਦੋਵਾਂ ਮਗਰਮੱਛਾਂ ਨੂੰ ਰੈਸਕਿਊ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੰਗਲੀ ਜੀਵ ਟੀਮ ਦੇ ਹਵਾਲੇ ਕਰ ਦਿੱਤਾ ਗਿਆ। […]

Continue Reading

ਅੱਜ ਦਾ ਇਤਿਹਾਸ

29 ਅਕਤੂਬਰ 1945 ਨੂੰ ਦੁਨੀਆ ਦਾ ਪਹਿਲਾ ਬਾਲ ਪੁਆਇੰਟ ਪੈੱਨ ਬਾਜ਼ਾਰ ‘ਚ ਆਇਆ ਸੀਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਦੁਨੀਆ ਵਿੱਚ ਹਰ ਰੋਜ਼ ਕੁਝ ਨਾ ਕੁਝ ਅਜਿਹਾ ਹੁੰਦਾ ਹੈ ਜੋ ਇੱਕ ਮਹੱਤਵਪੂਰਨ ਇਤਿਹਾਸ ਬਣ ਜਾਂਦਾ ਹੈ।ਅੱਜ ਜਾਣਾਂਗੇ 29 ਅਕਤੂਬਰ ਦੇ ਇਤਿਹਾਸ ਬਾਰੇ :-1794 – ਫਰਾਂਸੀਸੀ ਫੌਜ ਨੇ ਦੱਖਣ-ਪੂਰਬੀ ਨੀਦਰਲੈਂਡਜ਼ ਵਿੱਚ ਵੇਨਲੋ ਉੱਤੇ ਕਬਜ਼ਾ ਕਰ ਲਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 29-10-2024

ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ […]

Continue Reading

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਚੰਡੀਗੜ੍ਹ, 28 ਅਕਤੂਬਰ: ਦੇਸ਼ ਕਲਿੱਕ ਬਿਓਰੋ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ […]

Continue Reading

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਚੌਲਾਂ ਦੀ ਤੇਜ਼ੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ […]

Continue Reading