ਪੰਜਾਬ ਪੁਲਸ ਨੇ 6 ਕਿਲੋ ਹੈਰੋਇਨ ਸਮੇਤ ਤਸਕਰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (ਸੀ.ਆਈ.) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਧਾਗੇ ਜੋੜਦਿਆਂ ਸੀਆਈ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ […]

Continue Reading

ਮਹਿਲਾ ਸਿਪਾਹੀ ਵੱਲੋਂ ਟਿਕਟ ਨਾ ਲੈਣ ਦਾ ਮਸਲਾ ਦੋ ਰਾਜਾਂ ਲਈ ਮੁੱਛ ਦਾ ਸਵਾਲ ਬਣਿਆ

ਇਕ ਦੂਜੇ ਦੀਆਂ 116 ਬੱਸਾਂ ਦੇ ਕੱਟੇ ਚਾਲਾਨ ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਮਹਿਲਾ ਕਾਂਸਟੇਬਲ ਵੱਲੋਂ ਸਰਕਾਰੀ ਬੱਸ ਵਿੱਚ ਟਿਕਟ ਨਾ ਲੈਣ ਕਾਰਨ ਕੰਡਕਟਰ ਨਾਲ ਹੋਈ ਬਹਿਸ ਨਾਲ ਦੋ ਸੂਬਿਆਂ ਦੀਆਂ ਬੱਸਾਂ ਦੇ ਚਲਾਨ ਕੱਟਣ ਦੀ ਜੰਗ ਸ਼ੁਰੂ ਹੋ ਗਈ। ਹਰਿਆਣਾ ਪੁਲਿਸ ਦੀ ਮਹਿਲਾ ਕਾਂਸਟੇਬਲ ਰਾਜਸਥਾਨ ਬੱਸ ਵਿੱਚ ਸਫਰ ਕਰ ਰਹੀ ਸੀ। […]

Continue Reading

ਬੀਬੀ ਜਗੀਰ ਕੌਰ ਨੂੰ ਜੇਤੂ ਵਿਖਾਉਣ ਲਈ ਸੋਸ਼ਲ ਮੀਡੀਆ ’ਤੇ ਝੂਠੀਆਂ ਇੰਟੈਲੀਜੈਂਸ ਰਿਪੋਰਟਾਂ ਫੈਲਾਉਣ ਦਾ ਅਕਾਲੀ ਦਲ ਨੇ ਲਾਇਆ ਦੋਸ਼

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਚੋਣ ਵਿੱਚ ਜੇਤੂ ਵਿਖਾਉਣ ਲਈ ਝੂਠੀਆਂ ਇੰਟੈਲੀਜੈਂਸ ਰਿਪੋਰਟਾਂ ਸੋਸ਼ਲ ਮੀਡੀਆ ’ਤੇ ਫੈਲਾਉਣ ਦਾ ਦੋਸ਼ ਲਾਇਆ ਗਿਆ ਹੈ।ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ,”ਬੀਬੀ ਜਗੀਰ ਕੌਰ ਜੀ ਨੂੰ ਪ੍ਰਧਾਨਗੀ ਚੋਣ ਵਿੱਚ ਜੇਤੂ ਦਿਖਾਉਂਣ ਲਈ ਇੰਟੈਲੀਜੈਂਸ ਦੀਆਂ ਝੂਠੀਆਂ ਰਿਪੋਰਟਾਂ ਸੋਸ਼ਲ […]

Continue Reading

LOC ਨੇੜੇ ਫ਼ੌਜੀ ਵਾਹਨ ‘ਤੇ ਅੱਤਵਾਦੀ ਹਮਲਾ

ਸ਼੍ਰੀਨਗਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਦੇ ਜੋਗਵਾਨ ਖੇਤਰ ਵਿੱਚ ਐਲਓਸੀ ਦੇ ਕੋਲ ਸ਼ੱਕੀ ਅੱਤਵਾਦੀਆਂ ਨੇ ਫੌਜ ਦੇ ਇੱਕ ਵਾਹਨ ‘ਤੇ ਗੋਲੀਬਾਰੀ ਕੀਤੀ। ਅੱਤਵਾਦੀਆਂ ਨੇ ਸਵੇਰੇ ਕਰੀਬ 7.25 ਵਜੇ ਫੌਜ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ। ਫੌਜ ਦੇ ਜਵਾਨਾਂ ਨੇ ਪੁਲਸ ਦੇ ਨਾਲ ਪਿੰਡ ਅਤੇ ਆਸਪਾਸ ਦੇ ਇਲਾਕਿਆਂ ਨੂੰ ਘੇਰ ਲਿਆ […]

Continue Reading

ਧਾਗੇ ਤਵੀਤ ਦੇਣ ਵਾਲੇ ਦੇ ਘਰੋਂ ਮਿਲੇ ਕਰੋੜ ਦੇ ਗਹਿਣੇ ਤੇ 25 ਲੱਖਾਂ ਰੁਪਏ

ਲਖਨਊ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ : ਧਾਗੇ ਤਵੀਤ ਕਰਕੇ ਲੋਕਾਂ ਨੂੰ ਦੇਣ ਵਾਲੇ ਦੇ ਘਰੋਂ ਕਰੋੜ ਰੁਪਏ ਦੇ ਗਹਿਣੇ ਅਤੇ ਲੱਖਾਂ ਰੁਪਏ ਦੀ ਨਗਦੀ ਮਿਲੀ ਹੈ। ਇਹ ਮਾਮਲਾ ਉਤਰ ਪ੍ਰਦੇਸ਼ ਵਿੱਚ ਬਰੇਲੀ ਦੇ ਬਹੇੜੀ ਖੇਤਰ ਦਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਝਾੜ ਫੂਕ ਕਰਨ ਵਾਲੇ ਦੀ ਤਬੀਅਤ ਖਰਾਬ ਹੋ ਗਈ ਤੇ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਦੀ ਚੋਣ ਅੱਜ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਇਨ੍ਹਾਂ ਚੋਣਾਂ ਵਿੱਚ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵਧ ਗਿਆ ਹੈ ਅਤੇ ਮੁਕਾਬਲਾ ਸਖ਼ਤ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ ਅੱਜ, ਪੰਜਾਬ ਪੁਲੀਸ ਕਰੇਗੀ ਜਵਾਬ ਦਾਇਰ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਦੀ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮੌਕੇ ਪੰਜਾਬ ਪੁਲੀਸ ਅਦਾਲਤ ਵਿੱਚ ਜਵਾਬ ਦਾਇਰ ਕਰਕੇ ਦੱਸੇਗੀ ਕਿ ਇੰਟਰਵਿਊ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ।ਪਿਛਲੀ ਸੁਣਵਾਈ ਵਿੱਚ ਦੱਸਿਆ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਪ੍ਰਦੂਸ਼ਣ ਵਧਿਆ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ […]

Continue Reading

ਪੰਜਾਬ ‘ਚ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ਦਾਖਲ

ਲੁਧਿਆਣਾ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਸ ਦੇ ਭਰਾ ਅਤੇ ਭਤੀਜੇ ‘ਤੇ ਐਕਟਿਵਾ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ […]

Continue Reading

ਅੱਜ ਦਾ ਇਤਿਹਾਸ

28 ਅਕਤੂਬਰ 1851 ਨੂੰ ਬੰਗਾਲ ‘ਚ ਬ੍ਰਿਟਿਸ਼ ਇੰਡੀਅਨ ਐਸੋਸੀਏਸ਼ਨ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 28 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 28 ਅਕਤੂਬਰ ਦੇ ਇਤਿਹਾਸ ਬਾਰੇ :-

Continue Reading