ਸੁਖਜਿੰਦਰ ਰੰਧਾਵਾ ਪ੍ਰਾਚੀਨ ਸ਼ਿਵ ਮੰਦਿਰ ਕਾਠਗੜ੍ਹ ਵਿਖੇ ਹੋਏ ਨਤਮਸਤਕ
ਬਟਾਲਾ: 15 ਸਤੰਬਰ, ਮਹਾਜਨਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਇਤਿਹਾਸਕ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੋਏ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜਾਂਨਚੀ ਅਤੇ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਵੀ ਸਨ।ਉਨ੍ਹਾਂ ਇਤਿਹਾਸਕ ਪ੍ਰਾਚੀਨ ਮੰਦਿਰ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਵਿਧੀਵੱਤ ਤਰੀਕੇ ਨਾਲ ਪੂਜਾ ਅਰਚਨਾ ਕਰਕੇ ਭੋਲੇ ਨਾਥ ਦਾ ਆਸ਼ੀਰਵਾਦ ਪ੍ਰਾਪਤ […]
Continue Reading