ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੋਣ ਲੱਗੀ ਵਾਤਾਵਰਣ ਦੀ ਗੱਲ

ਪਟਿਆਲਾ, 27 ਅਕਤੂਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸੱਥਾਂ ‘ਚ ਹੁਣ ਸਵੇਰੇ-ਸ਼ਾਮ ਵਾਤਾਵਰਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਵਿੱਚ ਪਿੰਡ ਦੇ ਬਜ਼ੁਰਗਾਂ ਤੋਂ ਲੈ ਕੇ ਨੌਜਵਾਨ ਤੇ ਬੱਚੇ ਵੀ ਸ਼ਾਮਲ ਹੋ ਰਹੇ ਹਨ ਤੇ ਦਿਨ ਪ੍ਰਤੀ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਆਪਣਾ ਯੋਗਦਾਨ ਪਾਉਣ ਦਾ ਅਹਿਦ ਲੈ ਕੇ […]

Continue Reading

ਕੁਲਵਿੰਦਰ ਬਿੱਲਾ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰਸ ਮੇਲਾ ਸੰਗੀਤਕ ਸ਼ਾਮ ਨੂੰ ਬਣਾਇਆ ਯਾਦਗਾਰੀ

ਮੰਚ ਤੇ ਮਾਲਵੇ ਦੇ ਪ੍ਰਸਿੱਧ ਕਵੀਸ਼ਰ ਦੇਸ ਰਾਜ ਲਚਕਾਣੀ ਨਾਲ ਰਲ ਕੇ “ਢੱਡ ਸਾਰੰਗੀ ਵੱਜੇ ਮਾਲਵੇ, ਜੋੜੀ ਵੱਜਦੀ ਅਮ੍ਰਿਤਸਰ” ਦਾ ਗਾਇਨ ਕੀਤਾ ਸਰੋਤਿਆਂ ਨੂੰ ਆਪਣੇ ਚਰਚਿਤ ਗੀਤਾਂ ਦੀਆਂ ਧੁਨਾਂ ‘ਤੇ ਨੱਚਣ ਲਈ ਕੀਤਾ ਮਜਬੂਰ ਪੋਪ ਸੰਗੀਤ ਦੇ ਦੌਰ ਚ ਪੰਜਾਬੀ ਸੱਭਿਆਚਾਰ ਗਾਇਕੀ ਨੂੰ ਮਿਲਿਆ ਭਰਵਾਂ ਹੁੰਗਾਰਾ ਐਸ.ਏ.ਐਸ.ਨਗਰ, 27 ਅਕਤੂਬਰ, 2026: ਦੇਸ਼ ਕਲਿੱਕ ਬਿਓਰੋਉੱਘੇ ਪੰਜਾਬੀ ਗਾਇਕ […]

Continue Reading

ਪੰਜਾਬ ਭਾਜਪਾ ਨੇ ਰਾਜਪਾਲ ਨੂੰ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਦਿੱਤਾ ਮੰਗ ਪੱਤਰ, ਮੁੱਖ ਨੇਤਾ ਰਹੇ ਦੂਰ

ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋਅੱਜ ਵੀ ਆਸ ਤੋਂ ਉਲਟ ਪੰਜਾਬ ਭਾਜਪਾ ਦੇ ਪੰਜਾਬ ਦੇ ਰਾਜਪਾਲ ਨੂੰ ਮਿਲੇ ਵਫ਼ਦ ਵਿੱਚ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਕਈ ਸੰਕੇਤ ਛੱਡ ਗਈ। ਕੈਪਟਨ ਦੇ ਮੰਡੀਆਂ ਵਿੱਚ ਕੀਤੇ ਦੌਰੇ ਨੂੱ ਸਮਝਿਆ ਜਾ ਰਿਹਾ ਸੀ ਕਿ ਹੁਣ ਉਹ ਜ਼ਿਮਨੀ ਚੋਣਾਂ ਵਿੱਚ ਸਰਗਰਮ ਹੋਣਗੇ ਪਰ ਅੱਜ […]

Continue Reading

ਭਗਵੰਤ ਮਾਨ ਨੇ ਪਾਰਟੀ ਪ੍ਰਧਾਨਗੀ ਛੱਡਣ ਦਾ ਦਿੱਤਾ ਸੰਕੇਤ

ਕੰਮ ਵੰਡ ਲਈ ਪੂਰਾ ਸਮਾਂ ਪ੍ਰਧਾਨ ਜ਼ਰੂਰੀ: ਮਾਨ ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ CM ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ। CM ਮਾਨ ਦਾ ਕਹਿਣਾ ਹੈ ਕਿ ਉਹ ਪਿਛਲੇ 7 ਸਾਲਾਂ ਤੋਂ ਪ੍ਰਧਾਨ ਦੇ ਅਹੁਦੇ ਦੀ ਜਿੰਮੇਵਾਰੀ ਨਿਭਾਅ ਰਹੇ ਹਨ । ਹੁਣ ਢਾਈ ਸਾਲ […]

Continue Reading

ਐਤਵਾਰ ਦੀ ਛੁੱਟੀ

ਹਫਤੇ ਵਿੱਚ ਐਤਵਾਰ ਦੀ ਛੁੱਟੀ ਨੂੰ ਪੁਰਾਣੇ ਸਮੇਂ ਤੋਂ ਹੀ ਇੱਕ ਮਹੱਤਵਪੂਰਨ ਦਿਨ ਦੇ ਤੌਰ ‘ਤੇ ਮੰਨਿਆ ਜਾਂਦਾ ਹੈ। ਇਸ ਦਿਨ ਨੂੰ ਆਰਾਮ ਲਈ ਰਖਿਆ ਜਾਂਦਾ ਹੈ, ਖ਼ਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਪੂਰੇ ਹਫ਼ਤੇ ਮਿਹਨਤ ਕਰਦੇ ਹਨ। ਮੁੱਖ ਤੌਰ ‘ਤੇ, ਐਤਵਾਰ ਦੀ ਛੁੱਟੀ ਮਨੁੱਖੀ ਸਿਹਤ, ਮਨੋਵਿਗਿਆਨ ਅਤੇ ਸਮਾਜਕ ਸੰਬੰਧਾਂ ਲਈ ਬਹੁਤ ਲਾਭਕਾਰੀ ਸਾਬਤ ਹੁੰਦੀ […]

Continue Reading

ਕਿਸਾਨਾਂ ਨਾਲ ਅੱਜ ਪੰਜਾਬ ਸਰਕਾਰ ਕਰੇਗੀ ਗੱਲਬਾਤ

ਚੰਡੀਗੜ੍ਹ: 27 ਅਕਤੂਬਰ, ਦੇਸ਼ ਕਲਿੱਕ ਬਿਓਰੋ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਢੁੱਕਵੀਂ ਲਿਫਟਿੰਗ ਅਤੇ ਡੀਏਪੀ ਦੀ ਘਾਟ ਦੇ ਮੁੱਦੇ ਨੂੰ ਲੈ ਕੇ ਚਾਰੇ ਰਾਜ ਮਾਰਗਾਂ ’ਤੇ ਖੜ੍ਹੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ […]

Continue Reading

ਨਵੀਂ ਪਹਿਲ : ਸਕੂਲ ‘ਚ ਵੋਟਾਂ ਰਾਹੀਂ ਚੁਣੇ ਵਿਦਿਆਰਥੀ ਆਗੂ

ਹਰ ਹਫ਼ਤੇ ਜੁੜੇਗੀ ਵਿਦਿਆਰਥੀ-ਪਾਰਲੀਮੈਂਟ ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਕੀਤਾ ਉਪਰਾਲਾ ਲਹਿਰਾਗਾਗਾ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਲੋਕਤੰਤਰ ਦੀ ਮੁੱਢਲੀ ਸਿਖਲਾਈ ਲਈ ਸੀਬਾ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਦੀ ਵਿਦਿਆਰਥੀ-ਪਾਲੀਮੈਂਟ ਲਈ ਕਰਵਾਈਆਂ ਚੋਣਾਂ ਦੌਰਾਨ ਸਕੂਲ ਹੈੱਡ-ਬੁਆਏ, ਹੈੱਡ-ਗਰਲ, ਕਲਾਸ-ਲੀਡਰ ਦੇ ਨਾਲ-ਨਾਲ ਖੇਡਾਂ, ਅਨੁਸ਼ਾਸਨ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਆਗੂਆਂ ਦੀ ਚੋਣ ਕੀਤੀ ਗਈ। ਇਸ ਚੋਣ-ਪ੍ਰਕਿਰਿਆ ਵਿੱਚ ਬਕਾਇਦਾ ਚੋਣ-ਨਿਸ਼ਾਨ, […]

Continue Reading

ਡੇਰਾ ਬਾਬਾ ਨਾਨਕ ਤੋਂ ਦੂਜੀਆਂ ਪਾਰਟੀਆਂ ਨਾਲ ਸਬੰਧਤ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ

ਡੇਰਾ ਬਾਬਾ ਨਾਨਕ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ […]

Continue Reading

IPS ਅਧਿਕਾਰੀ ਬਣਾਉਂਦਾ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਹਵਸ ਦਾ ਸ਼ਿਕਾਰ, ਜਾਂਚ ਸ਼ੁਰੂ

SHO ਤੇ DSP ਕਰਦੀਆਂ ਸਨ ਮਦਦ ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇਕ ਆਈਪੀਐਸ ਅਧਿਕਾਰੀ ਉਤੇ ਸੈਕਸ ਰੈਕੇਟ ਚਲਾਉਣ ਦੇ ਦੋਸ਼ ਲੱਗੇ ਹਨ। ਹਰਿਆਣਾ ਦੇ ਜੀਂਦ ਵਿਚ ਇਕ ਮਹਿਲਾ ਪੁਲਿਸ ਕਰਮਚਾਰੀ ਦਾ ਪੱਤਰ ਵਾਈਰਲ ਹੋਣ ਤੋਂ ਬਾਅਦ ਆਈਪੀਐਸ ਅਧਿਕਾਰੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। […]

Continue Reading

ਕੌਣ ਹੈ ਉਹ ਤਿੰਨ ਸਾਲਾ ਬੱਚੀ ਜੋ ਦੋ ਪ੍ਰਧਾਨ ਮੰਤਰੀਆਂ ਦੀ ਮੀਟਿੰਗ ਦਾ ਬਣੀ ਏਜੰਡਾ

ਨਵੀਂ ਦਿੱਲੀ, 27 ਅਕਤੂਬਰ, ਦੇਸ਼ ਕਲਿਕ ਬਿਊਰੋ :ਪਿਛਲੇ ਸ਼ੁੱਕਰਵਾਰ ਨੂੰ ਜਰਮਨੀ ਦੇ ਚਾਂਸਲਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲਬਾਤ ਦਾ ਏਜੰਡਾ ਬਣ ਗਈ ਤਿੰਨ ਸਾਲਾ ਬੱਚੀ ਅਰੀਹਾ ਸ਼ਾਹ, ਜੋ ਪਿਛਲੇ ਤਿੰਨ ਸਾਲਾਂ ਤੋਂ ਜਰਮਨ ਵਿੱਚ ਆਪਣੇ ਮਾਪਿਆਂ ਤੋਂ ਅਲੱਗ ਜਰਮਨੀ ਦੇ ਫੋਸਟਰ ਕੇਅਰ ‘ਚ ਰੱਖੀ ਗਈ ਹੈ। ਜਰਮਨੀ ਵਿੱਖੇ ਇੱਕ ਚਿਲਡਰਨ ਹੋਮ ਵਿੱਚ ਇਸ […]

Continue Reading