ਕੇਂਦਰੀ ਖੁਰਾਕ ਮੰਤਰੀ ਦਾ ਪੰਜਾਬ ਦੇ ਚੌਲਾਂ ਸੰਬੰਧੀ ਬਿਆਨ ਝੋਨੇ ਦੀ ਖ੍ਰੀਦ ਤੋਂ ਭੱਜਣ ਦੀ ਸਾਜ਼ਿਸ਼: ਭਾਕਿਯੂ ਏਕਤਾ ਉਗਰਾਹਾਂ
ਦਲਜੀਤ ਕੌਰ ਚੰਡੀਗੜ੍ਹ, 25 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 9 ਦਿਨਾਂ ਤੋਂ 26 ਟੌਲ ਪਰਚੀ ਮੁਕਤ ਅਤੇ 8 ਦਿਨਾਂ ਤੋਂ 25 ਸਿਆਸੀ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਦਿਨ ਰਾਤ ਚੱਲ ਰਹੇ ਕੁੱਲ 51 ਥਾਂਵਾਂ ‘ਤੇ ਪੱਕੇ ਮੋਰਚਿਆਂ ਦੇ ਨਾਲ ਹੀ ਅੱਜ 11 ਸ਼ਾਪਿੰਗ ਮਾਲਾਂ ਦੇ ਇੱਕ […]
Continue Reading