ਬਾਰਾਮੂਲਾ ‘ਚ ਅੱਤਵਾਦੀਆਂ ਵੱਲੋਂ ਫ਼ੌਜੀ ਵਾਹਨ ‘ਤੇ ਹਮਲਾ, ਦੋ ਜਵਾਨ ਸ਼ਹੀਦ, 2 ਪੋਰਟਰਾਂ ਦੀ ਵੀ ਮੌਤ, ਕਈ ਜ਼ਖਮੀ
ਸ਼੍ਰੀਨਗਰ, 25 ਅਕਤੂਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿਖੇ ਬਾਰਾਮੂਲਾ ਜ਼ਿਲੇ ਵਿੱਚ ਗੁਲਮਰਗ ਦੇ ਨਾਗਿਨ ਇਲਾਕੇ ‘ਚ ਕੰਟਰੋਲ ਰੇਖਾ ਨੇੜੇ ਵੀਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ 18 ਰਾਸ਼ਟਰੀ ਰਾਈਫਲਜ਼ ਦੇ ਇਕ ਵਾਹਨ ‘ਤੇ ਹਮਲਾ ਕਰ ਦਿੱਤਾ। ਅੱਤਵਾਦੀਆਂ ਦੀ ਗੋਲੀਬਾਰੀ ‘ਚ ਦੋ ਜਵਾਨ ਸ਼ਹੀਦ ਹੋ ਗਏ। ਇਸ ਤੋਂ ਇਲਾਵਾ 2 ਪੋਰਟਰਾਂ ਦੀ ਵੀ ਮੌਤ ਹੋ ਗਈ।ਪੋਰਟਰ ਫੌਜ ਦੀ […]
Continue Reading