ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਜਲੰਧਰ, 24 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ […]

Continue Reading

MLA ਦੀ ਸ਼ਿਕਾਇਤ ਉਤੇ ਅਧਿਆਪਕਾਂ ਤੋਂ ਸਪੱਸ਼ਟੀਕਰਨ ਮੰਗਣ ਵਾਲਾ ਪੱਤਰ ਵਾਪਸ ਲਿਆ

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਜ਼ਿਕਰਯੋਗ ਹੈ ਕਿ ਵਿਸ਼ੇਸ਼ […]

Continue Reading

UP: ਸਤਿਸੰਗ ਬਿਆਸ ਵਿੱਚ ਦੋ ਨਾਬਾਲਗਾਂ ਨਾਲ ਬਲਾਤਕਾਰ

ਬੁਲੰਦਸ਼ਹਿਰ:24 ਅਕਤੂਬਰ,ਦੇਸ਼ ਕਲਿੱਕ ਬਿਓਰੋ ਬੁਲੰਦਸ਼ਹਿਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ‘ਚ ਦੋ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। 65 ਸਾਲਾ ਦੋਸ਼ੀ ਮੁੱਖ ਸੇਵਾਦਾਰ ਮੋਹਨ ਲਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵੇਂ ਲੜਕੀਆਂ ਸਤਿਸੰਗ ਭਵਨ ‘ਚ ਖੇਡਣ ਜਾਂਦੀਆਂ ਸਨ। ਸੇਵਾਦਾਰ ਵਿਦਿਆਰਥਣਾਂ ਨੂੰ ਮਠਿਆਈ ਦੇ ਨਾਂ ‘ਤੇ ਪ੍ਰਸ਼ਾਦ ਦੇ ਰੂਪ ‘ਚ ਨਸ਼ੀਲਾ ਪਦਾਰਥ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਣ ਦਾ ਫੈਸਲਾ

ਚੰਡੀਗੜ੍ਹ : 24 ਅਕਤੂਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹਾਜ਼ਰੀ ‘ਚ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾ ਨਹੀਂ ਲੜੇਗਾ। ਪਾਰਟੀ ਦੇ ਨੇਤਾ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਾਰਟੀ ਪਾਰਟੀ ਪੰਥਕ […]

Continue Reading

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਕੇਂਦਰ, ਪੰਜਾਬ ਸਰਕਾਰ ਤੇ ਐਫਸੀਆਈ ਨੂੰ ਨੋਟਿਸ ਜਾਰੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ।29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ […]

Continue Reading

ਪਾਣੀ ਦੀ ਟੈਂਕੀ ਹੇਠਾਂ ਦੱਬਣ ਕਾਰਨ 3 ਮਜ਼ਦੂਰਾਂ ਦੀ ਮੌਤ, 7 ਜ਼ਖਮੀ

ਪੁਣੇ: 24 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੁਣੇ ਜ਼ਿਲੇ ਦੇ ਭੋਸਾਰੀ ਖੇਤਰ ‘ਚ ਵੀਰਵਾਰ ਨੂੰ ਇਕ ਲੇਬਰ ਕੈਂਪ ‘ਚ ਇਕ ਅਸਥਾਈ ਪਾਣੀ ਦੀ ਟੈਂਕੀ ਦੇ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਘਟਨਾ ਉਸ ਸਮੇਂ ਵਾਪਰੀ ਜਦੋਂ ਕੁਝ ਮਜ਼ਦੂਰ ਪਾਣੀ ਵਾਲੀ ਟੈਂਕੀ ਦੇ ਹੇਠਾਂ ਨਹਾ ਰਹੇ ਸਨ। […]

Continue Reading

ਡਾ.ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਿਖੇ ਐਨਾਟੋਮੀ ਦਿਵਸ ਮਨਾਇਆ ਗਿਆ

ਐਸ.ਏ.ਐਸ.ਨਗਰ, 24 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ-ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਐਨਾਟੋਮੀ ਦਿਵਸ ਦੇ ਮੌਕੇ ‘ਤੇ ਕਈ ਦਿਲਚਸਪ ਭਾਸ਼ਣਾਂ, ਪ੍ਰੈਕਟੀਕਲ ਵਰਕਸ਼ਾਪਾਂ ਅਤੇ ਰਚਨਾਤਮਕ ਮੁਕਾਬਲਿਆਂ ਦਾ ਆਯੋਜਨ ਕੀਤਾ, ਜਿਸ ਵਿੱਚ ਡਾਕਟਰੀ ਸਿੱਖਿਆ ਵਿੱਚ ਸਰੀਰ ਵਿਗਿਆਨ ਦੀ ਮਹੱਤਵਪੂਰਨ ਭੂਮਿਕਾ ਅਤੇ ਕਲਾ ਅਤੇ ਵਿਗਿਆਨ ਦੋਵਾਂ ਨਾਲ ਇਸ ਦੇ ਡੂੰਘੇ ਸਬੰਧ ਬਾਰੇ ਦੱਸਦੇ ਹੋਏ […]

Continue Reading

ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਮੁੰਬਈ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਸ਼ੇਖ ਹੁਸੈਨ ਸ਼ੇਖ ਮੂਸੀਨ (24) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਮੁੰਬਈ ਦੀ ਵਰਲੀ ਪੁਲਸ ਨੇ ਬੁੱਧਵਾਰ (23 ਅਕਤੂਬਰ) ਨੂੰ ਝਾਰਖੰਡ ਦੇ ਜਮਸ਼ੇਦਪੁਰ ਤੋਂ ਉਸ ਨੂੰ ਗ੍ਰਿਫਤਾਰ ਕੀਤਾ। ਅੱਜ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ […]

Continue Reading

ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਟਿਕਟ ਮਿਲਣ ‘ਤੇ ਵਧਾਈ ਦੇਣ ਵਾਲੇ ਲੋਕਾਂ ਦਾ ਲੱਗਿਆ ਤਾਂਤਾ

ਡੇਰਾ ਬਾਬਾ ਨਾਨਕ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :ਕਾਂਗਰਸ ਹਾਈਕਮਾਂਡ ਵੱਲੋਂ ਬੀਬੀ ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਟਿਕਟ […]

Continue Reading

ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇੱਥੇ ਇਹ ਵੀ ਦੱਸਣਯੋਗ […]

Continue Reading