ਬੰਬੇ ਹਾਈ ਕੋਰਟ ਨੇ 23 ਸਾਲ ਪੁਰਾਣੇ ਕਤਲ ਕੇਸ ‘ਚ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਜ਼ਮਾਨਤ

ਮੁੰਬਈ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ 23 ਸਾਲ ਪੁਰਾਣੇ ਜਯਾ ਸ਼ੈੱਟੀ ਕਤਲ ਕੇਸ ਵਿੱਚ ਗੈਂਗਸਟਰ ਛੋਟਾ ਰਾਜਨ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਪ੍ਰਿਥਵੀਰਾਜ ਚੌਹਾਨ ਦੀ ਬੈਂਚ ਨੇ ਰਾਜਨ ਨੂੰ ਜ਼ਮਾਨਤ ਲਈ 1 ਲੱਖ ਰੁਪਏ ਦਾ ਮੁਚੱਲਕਾ ਭਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਰਾਜਨ ਖਿਲਾਫ […]

Continue Reading

ਬੀਕਾਨੇਰ ਤੋਂ ਪੰਜਾਬ ਆਈ ਬੱਸ ‘ਚੋਂ ਫੜਿਆ 10 ਕੁਇੰਟਲ ਸਿੰਥੈਟਿਕ ਖੋਆ

ਅੰਮ੍ਰਿਤਸਰ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਸਿਹਤ ਵਿਭਾਗ ਨੇ ਅੱਜ ਬੁੱਧਵਾਰ ਸਵੇਰੇ ਅੰਮ੍ਰਿਤਸਰ ‘ਚ ਕਾਰਵਾਈ ਕਰਦੇ ਹੋਏ 10 ਕੁਇੰਟਲ ਸਿੰਥੈਟਿਕ ਖੋਆ ਬਰਾਮਦ ਕੀਤਾ ਹੈ। ਬੀਕਾਨੇਰ ਤੋਂ ਬੱਸ ਵਿੱਚ ਖੋਆ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ।ਸਿਹਤ ਵਿਭਾਗ ਦੇ ਅਧਿਕਾਰੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਫੂਡ ਐਂਡ ਡਰੱਗ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦੀ ਡਿਪਟੀ […]

Continue Reading

ਅਕਾਲੀ ਦਲ ਨੂੰ ਝਟਕਾ: ਜ਼ਿਮਨੀ ਚੋਣ ਲਈ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਮਿਲੀ ਛੋਟ

ਅੰਮ੍ਰਿਤਸਰ: 23 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਕੋਈ ਛੋਟ ਨਹੀਂ ਦਿੱਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਤਨਖਾਹੀਆਂ ਤਨਖਾਹ ਪੂਰੀ ਹੋਣ ਤੱਕ ਤਨਖਾਹੀਆ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਹਿਬਾਨਾਂ ਦੀ ਅਗਲੀ ਮੀਟਿੰਗ ਦੀਵਾਲੀ ਤੋਂ […]

Continue Reading

ਭਾਰੀ ਮੀਂਹ ਕਾਰਨ ਬੈਂਗਲੁਰੂ ‘ਚ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹੀ, 5 ਲੋਕਾਂ ਦੀ ਮੌਤ, ਕਈ ਅਜੇ ਵੀ ਮਲਬੇ ਹੇਠ ਦਬੇ

ਬੈਂਗਲੁਰੂ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰਨਾਟਕ ਵਿੱਚ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਬੈਂਗਲੁਰੂ ਵਿੱਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ‘ਚ 21 ਲੋਕ ਫਸ ਗਏ ਸਨ, ਜਿਨ੍ਹਾਂ ‘ਚੋਂ 13 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 3 ਲੋਕ ਅਜੇ ਵੀ […]

Continue Reading

ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, ਕਿਸਾਨ ਦੀ ਮੌਤ

ਕਪੂਰਥਲਾ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਰ ਸ਼ਾਮ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : […]

Continue Reading

ਪੰਜਾਬ ’ਚ ਨਵ ਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ

ਬਠਿੰਡਾ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕੁਝ ਦਿਨ ਪਹਿਲਾਂ ਹੀ ਵਿਆਹੇ ਜੋੜੇ ਦੀਆਂ ਲਾਸ਼ਾਂ ਨਹਿਰ ਵਿਚੋਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਦੋਵਾਂ ਨੇ ਨਹਿਰ ‘’ਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵੇਂ ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਬੀਤੇ ਦਿਨ ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲਿਸ ਨੇੜੇ ਤੋਂ […]

Continue Reading

ਬੱਸਾਂ ‘ਚ ਸਫਰ ਕਰਨ ਵਾਲੇ ਸਾਵਧਾਨ ! ਕੱਚੇ ਮੁਲਾਜ਼ਮ ਅੱਜ ਪੰਜਾਬ ਭਰ ‘ਚ ਕਰਨਗੇ ਚੱਕਾ ਜਾਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਅੱਜ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ ਹੈ।ਅੱਜ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ’ਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।ਪੰਜਾਬ ਭਰ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਬੰਦ ਰਹਿਣਗੀਆਂ। 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਬੱਸ ਸਟੈਂਡਾਂ […]

Continue Reading

CM ਮਾਨ ਨੇ ਜ਼ਿਮਨੀ ਚੋਣਾਂ ਸੰਬੰਧੀ ਰਣਨੀਤੀ ਬਣਾਉਣ ਲਈ ਅੱਜ ਮੀਟਿੰਗ ਬੁਲਾਈ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ‘ਚ ਸੀਐਮ ਭਗਵੰਤ ਮਾਨ ਕਰਨਗੇ, ਜਦਕਿ ਪਾਰਟੀ ਦੇ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਹਵਾ ਪ੍ਰਦੂਸ਼ਣ ਵਧਿਆ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ‘ਚ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹਾਲਾਂਕਿ, ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਹਵਾ ਪ੍ਰਦੂਸ਼ਣ […]

Continue Reading