ਭਗਵੰਤ ਮਾਨ ਬਿਲਕੁੱਲ ਠੀਕ, ਜਲਦੀ ਕੰਮ ‘ਤੇ ਪਰਤਣਗੇ: ਚੀਮਾ

ਚੰਡੀਗੜ੍ਹ: 28 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਲਕੁੱਲ ਠੀਕ ਹਨ। ਉਹ ਰੁਟੀਨ ਦਾ ਚੈੱਕ-ਅੱਪ ਕਰਵਾਉਣ ਲਈ ਫੋਰਟਿਸ ਹਸਪਤਾਲ ਦਾਖਲ ਹਨ ਤੇ ਜਲਦੀ ਹੀ ਆਪਣੇ ਕੰਮ ‘ਤੇ ਪਰਤ ਆਉਣਗੇ।ਖਜ਼ਾਨਾ ਮੰਤਰੀ ਨੇ ਪੰਜਾਬ ਟੀ ਵੀ ਨਾਲ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਉਨ੍ਹਾਂ […]

Continue Reading

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।ਪੰਜਾਬ […]

Continue Reading

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਕਰਵਾਇਆ ਯੋਗਾ

ਹੁਨਰ ਨੂੰ ਵਧਾਉਣਾ ਅਤੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਦਿਵਸ ਦਾ ਮੁੱਖ ਉਦੇਸ਼ ਫਾਜ਼ਿਲਕਾ 28 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਗਏ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ […]

Continue Reading

ਪਟਾਕਾ ਫੈਕਟਰੀ ‘ਚ ਧਮਾਕਾ- 3 ਮਰੇ 7 ਜ਼ਖਮੀ

ਚੰਡੀਗੜ੍ਹ: 28 ਸਤੰਬਰ, ਦੇਸ਼ ਕਲਿੱਕ ਬਿਓਰੋਪਟਾਕਾ ਫੈਕਟਰੀ ‘ਚ ਲੱਗੀ ਅੱਗ ਕਾਰਨ ਹੋਏ ਵੱਡੇ ਧਮਾਕੇ ‘ਚ 3 ਵਿਅਕਤੀ ਮਾਰੇ ਗਏ ਅਤੇ 7 ਲੋਕ ਬੁਰੀ ਤਰ੍ਹਾਂ ਝੁਲਸੇ ਗਏ।ਇਹ ਘਟਨਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਪਿੰਡ ਰਿਢਾਊ ਵਿੱਚ ਵਾਪਰੀ। ਫੈਕਟਰੀ ਰਿਹਾਇਸ਼ੀ ਖੇਤਰ ‘ਚ ਚੱਲ ਰਹੀ ਸੀ। ਪ੍ਰਸ਼ਾਸ਼ਨ ਨੇ ਵੀ ਇਸ ਫੈਕਟਰੀ ਵੱਲ ਕੋਈ ਧਿਆਨ ਨਹੀਂ ਦਿੱਤਾ। ਧਮਾਕੇ ਨਾਲ […]

Continue Reading

ਪੰਜਾਬ ‘ਚ ਸਰਕਾਰੀ ਡਿੱਪੂਆਂ ਤੋਂ ਰਾਸ਼ਨ ਲੈਣ ਵਾਲਿਆਂ ਲਈ ਜਾਰੀ ਹੋਏ ਨਵੇਂ ਹੁਕਮ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਸਰਕਾਰੀ ਡਿੱਪੂਆਂ ਤੋਂ ਰਾਸ਼ਨ ਪ੍ਰਾਪਤ ਕਰਨ ਵਾਲਿਆਂ ਲਈ ਨਵੇਂ ਹੁਕਮ ਜਾਰੀ ਹੋਏ ਹਨ :-

Continue Reading

ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ASP ਸਮੇਤ ਚਾਰ ਸੁਰੱਖਿਆ ਮੁਲਾਜ਼ਮ ਜ਼ਖਮੀ

ਸ਼੍ਰੀਨਗਰ, 28 ਸਤੰਬਰ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਕੁਲਗਾਮ ਦੇ ਆਦਿਗਾਮ ਦੇਵਸਰ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਫੌਜ ਦੇ ਤਿੰਨ ਜਵਾਨ ਅਤੇ ਇੱਕ ਸਹਾਇਕ ਸੁਪਰਡੈਂਟ (ਏਐਸਪੀ) ਜ਼ਖ਼ਮੀ ਹੋਏ ਹਨ। ਚਾਰਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।ਕਸ਼ਮੀਰ ਜ਼ੋਨ ਪੁਲਿਸ ਨੇ ਅੱਜ ਸ਼ਨੀਵਾਰ ਸਵੇਰੇ 7:05 […]

Continue Reading

ਦਿੱਲੀ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਪਿਤਾ ਵਲੋਂ ਚਾਰ ਧੀਆਂ ਸਮੇਤ ਖੁਦਕੁਸ਼ੀ

ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਵਸੰਤ ਕੁੰਜ ਦੇ ਪਿੰਡ ਰੰਗਪੁਰੀ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਵਿੱਚ ਪਿਤਾ ਅਤੇ ਚਾਰ ਧੀਆਂ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ 10:18 ਵਜੇ ਗੁਆਂਢੀਆਂ ਤੋਂ ਸੂਚਨਾ ਮਿਲੀ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਫਲੈਟ ਦਾ ਤਾਲਾ […]

Continue Reading

ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਕਈ ਥਾਈਂ ਪੱਕੀ ਝੋਨੇ ਦੀ ਫਸਲ ‘ਚ ਪਾਣੀ ਭਰਿਆ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਕਈ ਥਾਈਂ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ ‘ਚ ਪਾਣੀ ਭਰ ਗਿਆ ਹੈ।ਪੱਕੀ ਫ਼ਸਲ ਵੱਢਣ ‘ਚ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ (ਸ਼ਨੀਵਾਰ) ਨੂੰ ਸੂਬੇ ਦੇ […]

Continue Reading

ਖ਼ੌਫ਼ਨਾਕ : ਸਕੂਲ ਦੀ ਤਰੱਕੀ ਲਈ ਬੱਚੇ ਦੀ ਬਲੀ ਦਿੱਤੀ

ਲਖਨਊ, 28 ਸਤੰਬਰ, ਦੇਸ਼ ਕਲਿਕ ਬਿਊਰੋ :ਯੂਪੀ ਦੇ ਹਾਥਰਸ ਵਿੱਚ ਦੂਜੀ ਜਮਾਤ ਵਿੱਚ ਪੜ੍ਹਦੇ 11 ਸਾਲਾ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਸਕੂਲ ਪ੍ਰਬੰਧਕ ਦੇ ਤਾਂਤਰਿਕ ਪਿਤਾ ਨੇ ਬੱਚੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਬੱਚੇ ਦੀ ਬਲੀ ਦੇਣ ਨਾਲ ਸਕੂਲ ਦੀ ਤਰੱਕੀ ਹੋਵੇਗੀ। ਉਹ ਲਾਸ਼ ਨੂੰ ਕਾਰ ਵਿਚ […]

Continue Reading