ਖੰਨਾ ਵਿਖੇ ਮਾਰੂਤੀ ਸ਼ੋਅਰੂਮ ਦੇ ਮੁਲਾਜ਼ਮ ‘ਤੇ ਤਲਵਾਰਾਂ ਨਾਲ ਹਮਲਾ

ਖੰਨਾ, 27 ਸਤੰਬਰ, ਦੇਸ਼ ਕਲਿਕ ਬਿਊਰੋ :ਖੰਨਾ ‘ਚ ਵੀਰਵਾਰ ਦੇਰ ਸ਼ਾਮ ਨੈਸ਼ਨਲ ਹਾਈਵੇ ‘ਤੇ ਸਥਿਤ ਆਟੋਮੋਬਾਈਲ ਕੰਪਨੀ ਮਾਰੂਤੀ ਦੇ ਸ਼ੋਅਰੂਮ ਦੇ ਐਚਓਡੀ (ਵਿਭਾਗ ਦੇ ਮੁਖੀ) ਵਿਸ਼ਾਲ ਪੁਰੀ ‘ਤੇ ਕੁਝ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। 2 ਬਾਈਕਾਂ ‘ਤੇ ਸਵਾਰ 5 ਹਮਲਾਵਰ ਸਨ, ਜਿਨ੍ਹਾਂ ਨੇ ਰਸਤੇ ‘ਚ ਵਿਸ਼ਾਲ ਪੁਰੀ ਨੂੰ ਘੇਰ ਕੇ ਉਸ ‘ਤੇ ਹਮਲਾ […]

Continue Reading

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਹੋਇਆ ਫ੍ਰੀ

ਲੁਧਿਆਣਾ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਮੁਫਤ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਅੱਜ ਸਵੇਰ ਤੋਂ […]

Continue Reading

ਪੰਜਾਬ ‘ਚ ਅਦਾਲਤ ਨੇ ਬਲਾਤਕਾਰੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਮਾਸੂਮ ਨਾਲ ਬਲਾਤਕਾਰ ਤੋਂ ਬਾਅਦ ਹਥੌੜਾ ਮਾਰ ਕੇ ਕਰ ਦਿੱਤੀ ਸੀ ਹੱਤਿਆਜਲੰਧਰ, 27 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਕਰੀਬ ਚਾਰ ਸਾਲ ਪਹਿਲਾਂ 12 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਹਥੌੜਾ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ 30 ਸਾਲਾ ਨਸ਼ੇੜੀ ਗੁਰਪ੍ਰੀਤ ਗੋਪੀ […]

Continue Reading

ਪੰਜਾਬ ‘ਚ ਮੀਂਹ ਕਾਰਨ ਮੌਸਮ ਹੋਇਆ ਠੰਢਾ, ਅੱਜ ਵੀ ਬਾਰਸ਼ ਦੇ ਆਸਾਰ

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ (ਸ਼ੁੱਕਰਵਾਰ) ਸੂਬੇ […]

Continue Reading

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਹੁਦੇ ਤੋਂ ਅਸਤੀਫਾ ?

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸੂਤਰਾਂ ਮੁਤਾਬਕ ਉਨ੍ਹਾਂ ਨੇ ਕੁਝ ਦਿਨਾਂ ਤੋਂ ਪਾਰਟੀ ਤੋਂ ਦੂਰੀ ਬਣਾ ਲਈ ਸੀ।ਸੂਤਰਾਂ ਮੁਤਾਬਕ ਵੀਰਵਾਰ […]

Continue Reading

ਪਾਕਿਸਤਾਨ ‘ਚ ਦੋ ਭਾਈਚਾਰਿਆਂ ਵਿਚਾਲੇ ਝੜਪ, 36 ਲੋਕਾਂ ਦੀ ਮੌਤ

ਇਸਲਾਮਾਬਾਦ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਜ਼ਿਲੇ ‘ਚ ਸ਼ੀਆ ਅਤੇ ਸੁੰਨੀ ਮੁਸਲਮਾਨਾਂ ਵਿਚਾਲੇ ਜ਼ਮੀਨੀ ਵਿਵਾਦ ‘ਚ ਘੱਟੋ-ਘੱਟ 36 ਲੋਕ ਮਾਰੇ ਗਏ ਹਨ। 80 ਤੋਂ ਵੱਧ ਲੋਕ ਜ਼ਖਮੀ ਹਨ। ਸਮਾਚਾਰ ਏਜੰਸੀ ਏਪੀ ਦੇ ਮੁਤਾਬਕ 5 ਦਿਨਾਂ ਤੋਂ ਦੋ ਭਾਈਚਾਰਿਆਂ ਵਿਚਾਲੇ ਝੜਪਾਂ ਚੱਲ ਰਹੀਆਂ ਹਨ। ਕੁਰੱਮ ਵਿੱਚ ਤਾਇਨਾਤ ਇੱਕ ਅਧਿਕਾਰੀ ਨੇ […]

Continue Reading

ਕੇਂਦਰ ਸਰਕਾਰ ਵੱਲੋਂ 24 ਵਿਭਾਗੀ ਸੰਸਦੀ ਸਟੈਂਡਿੰਗ ਕਮੇਟੀਆਂ ਦਾ ਗਠਨ

ਨਵੀਂ ਦਿੱਲੀ, 27 ਸਤੰਬਰ, ਦੇਸ਼ ਕਲਿਕ ਬਿਊਰੋ :ਵੀਰਵਾਰ ਦੇਰ ਰਾਤ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ‘ਚ ਸਾਲ 2024-25 ਲਈ 24 ਵਿਭਾਗੀ ਸੰਸਦੀ ਸਟੈਂਡਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ। ਹਰੇਕ ਕਮੇਟੀ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਦੇ ਮੈਂਬਰ ਸ਼ਾਮਲ ਹਨ।ਕਾਂਗਰਸ ਨੇ ਕੇਂਦਰ ਸਰਕਾਰ ਤੋਂ 6 ਸਥਾਈ ਕਮੇਟੀਆਂ ਦੀ ਪ੍ਰਧਾਨਗੀ ਮੰਗੀ ਸੀ ਪਰ ਇਸ ਨੂੰ […]

Continue Reading

ਅੱਜ ਦਾ ਇਤਿਹਾਸ : 27 ਸਤੰਬਰ

ਦੁਨੀਆ ਦੀ ਪਹਿਲੀ ਜਨਤਕ ਰੇਲ ਆਵਾਜਾਈ 27 ਸਤੰਬਰ 1825 ਨੂੰ ਇੰਗਲੈਂਡ ਵਿੱਚ ਸਟਾਕਟਨ-ਡਾਰਲਿੰਗਟਨ ਲਾਈਨ ਦੇ ਸ਼ੁਰੂ ਹੋਣ ਨਾਲ ਹੋਈ ਸੀਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 27 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸ਼ੁੱਕਰਵਾਰ, ੧੨ ਅੱਸੂ (ਸੰਮਤ ੫੫੬ ਨਾਨਕਸ਼ਾਹੀ) 27-09-2024 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ […]

Continue Reading

ਡੀਟੀਐੱਫ ਨੇ ਆਨਲਾਈਨ ਬਦਲੀਆਂ ਅਤੇ ਲੈਕਚਰਾਰ ਤਰੱਕੀਆਂ ਸਬੰਧੀ ਵਿਭਾਗੀ ਬੇਨਿਯਮੀਆਂ ਵਿਰੁੱਧ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ‘ਵਿਰੋਧ ਪੱਤਰ’

“ਸਿੱਖਿਆ ਵਿਭਾਗ ਵੱਲੋਂ ਮਾਸਟਰ ਤੋਂ ਲੈਕਚਰਾਰ ਤੱਰਕੀਆਂ ਕੀਤੀਆਂ, ਸਟੇਸ਼ਨ ਚੋਣ ਵਿੱਚ ਬੇਨਿਯਮੀਆਂ ਕਾਰਨ ਲੈਕਚਰਾਰ ਤਰੱਕੀਆਂ ਛੱਡਣ ਨੂੰ ਮਜ਼ਬੂਰ” ਜਨਰਲ ਬਦਲੀਆਂ ਲਈ ਦੂਜੇ ਰਾਉਂਡ ਦੀ ਪ੍ਰਕਿਰਿਆ ਫੌਰੀ ਆਰੰਭੇ ਵਿਭਾਗ: ਡੀ.ਟੀ.ਐੱਫ ‌ ਸੈਸ਼ਨ 2024-25 ਵਿੱਚ ਪਰਖ ਸਮਾਂ ਪੂਰਾ ਕਰਨ ਵਾਲੇ ਅਧਿਆਪਕਾਂ ਨੂੰ ਜਨਰਲ ਬਦਲੀਆਂ ਲਈ ਬਰਾਬਰ ਮੌਕਾ ਦਿੱਤਾ ਜਾਵੇ-ਡੀ.ਟੀ.ਐੱਫ ਲੈਕਚਰਾਰਾਂ ਨੂੰ ਸਟੇਸ਼ਨ ਚੋਣ ਲਈ ਸਾਰੇ ਖਾਲੀ ਸਟੇਸ਼ਨ […]

Continue Reading