ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 20 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ […]

Continue Reading

ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ.ਏ.ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ

ਵਿਵੇਕ ਪ੍ਰਤਾਪ ਸਿੰਘ ਨੇ ਮੈਰਾਥਨ ਮੀਟਿੰਗ ਦੌਰਾਨ ਹਰੇਕ ਮੰਡੀ ਦੇ ਖ਼ਰੀਦ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਸਮੀਖਿਆ-ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ : ਵਿਵੇਕ ਪ੍ਰਤਾਪ ਸਿੰਘ– ਖਰੀਦ ਏਜੰਸੀਆਂ ਨੂੰ ਲਿਫਟਿੰਗ ਲਈ ਮਿੱਥਿਆ ਰੋਜ਼ਾਨਾ ਦਾ ਟੀਚਾ ਪੂਰਾ ਕਰਨ ਦੀ ਹਦਾਇਤਪਟਿਆਲਾ, 20 ਅਕਤੂਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ […]

Continue Reading

ਦਿੱਲੀ ‘ਚ CRPF ਸਕੂਲ ਨੇੜੇ ਜ਼ੋਰਦਾਰ ਧਮਾਕਾ, ਪੁਲਿਸ ਜਾਂਚ ‘ਚ ਜੁਟੀ

ਨਵੀਂ ਦਿੱਲੀ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਰੋਹਿਣੀ ‘ਚ ਪ੍ਰਸ਼ਾਂਤ ਵਿਹਾਰ ਇਲਾਕੇ ‘ਚ CRPF ਸਕੂਲ ਨੇੜੇ ਅੱਜ ਸਵੇਰੇ ਅਚਾਨਕ ਧਮਾਕਾ ਹੋਇਆ। ਦਿੱਲੀ ਫਾਇਰ ਸਰਵਿਸਿਜ਼ ਦੇ ਅਧਿਕਾਰੀਆਂ ਅਨੁਸਾਰ ਖੁਸ਼ਕਿਸਮਤੀ ਨਾਲ, ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਧਮਾਕੇ ਨਾਲ ਸਕੂਲ ਦੀ ਕੰਧ, ਆਸਪਾਸ ਦੀਆਂ ਦੁਕਾਨਾਂ ਅਤੇ ਇੱਕ ਕਾਰ ਨੂੰ ਨੁਕਸਾਨ ਪਹੁੰਚਿਆ। ਧਮਾਕੇ ਕਾਰਨ ਆਸ-ਪਾਸ ਦੇ […]

Continue Reading

ਜ਼ਿਲ੍ਹੇ ‘ਚ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਦੇ ਟੀਚੇ 84.11 ਕਰੋੜ ਦੇ ਮੁਕਾਬਲੇ 89.14 ਕਰੋੜ ਅਦਾਇਗੀ

ਫਾਜ਼ਿਲਕਾ, 20 ਅਕਤੂਬਰ, ਦੇਸ਼ ਕਲਿੱਕ ਬਿਓਰੋਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦਿੱਤੀ।ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ […]

Continue Reading

ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 20 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸੁਖਬੀਰ ਬਾਦਲ ਦੇ ਕਰੀਬੀ ਰਹਿ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਬਣਾਇਆ […]

Continue Reading

ਔਰਤ ਨੇ ਵਰਤ ਖੋਲ੍ਹਣ ਦਾ ਵਰਤਿਆ ਵੱਖਰਾ ਢੰਗ

ਚੰਡੀਗੜ੍ਹ, 20 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਵਾ ਚੌਥ ਦਾ ਤਿਉਹਾਰ ਸੁਹਾਗਨ ਔਰਤਾਂ ਲਈ ਬਹੁਤ ਹੀ ਖ਼ਾਸ ਹੁੰਦਾ ਹੈ। ਮਹਿਲਾਵਾਂ ਆਪਣੇ ਪਤੀ ਦੀ ਲੰਮੀ ਉਮਰ ਲਈ ਪੂਰੇ ਦਿਨ ਦਾ ਵਰਤ ਰੱਖਦੀਆਂ ਹਨ ਅਤੇ ਸ਼ਾਮ ਨੂੰ ਛੰਨਣੀ ਰਾਹੀਂ ਚੰਦ ਦੇਖਣ ਤੋਂ ਬਾਅਦ ਆਪਣੇ ਪਤੀ ਨੂੰ ਦੇਖ ਕੇ ਉਨ੍ਹਾਂ ਦੇ ਹੱਥੋਂ ਪਾਣੀ ਪੀ ਕੇ ਵਰਤ ਖੋਲਦੀਆਂ ਹਨ। […]

Continue Reading

ਪੰਜਾਬ ‘ਚ ਠੰਢ ਨੇ ਦਿੱਤੀ ਦਸਤਕ, 7 ਸੂਬਿਆਂ ‘ਚ ਤੂਫਾਨ ਤੇ ਮੀਂਹ ਦਾ ਅਲਰਟ, ਮੌਸਮ ਦਾ ਤਾਜ਼ਾ ਅਪਡੇਟ

ਚੰਡੀਗੜ੍ਹ: 20 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ 3ਚ ਸਵੇਰ ਸ਼ਾਮ ਠੰਢ ਵੱਧਣ ਲੱਗੀ ਹੈ ਅਤੇ ਮੌਸਮ ਵਿੱਚ ਹੌਲੀ ਹੌਲੀ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਮਾਨਸੂਨ ਸਰਗਰਮ ਹੋ ਗਿਆ ਹੈ। ਇੱਕ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਤੂਫ਼ਾਨੀ ਹਵਾਵਾਂ ਚੱਲ ਰਹੀਆਂ ਹਨ। ਇਸ ਦੇ […]

Continue Reading

ਦਰਦਨਾਕ ਸੜਕ ਹਾਦਸੇ ‘ਚ 8 ਬੱਚਿਆਂ ਸਮੇਤ 11 ਦੀ ਮੌਤ

ਧੌਲਪੁਰ: 20 ਅਕਤੂਬਰ, ਦੇਸ਼ ਕਲਿੱਕ ਬਿਓਰੋਰਾਜਸਥਾਨ ਦੇ ਧੌਲਪੁਰ ‘ਚ ਨੈਸ਼ਨਲ ਹਾਈਵੇ-11ਬੀ ‘ਤੇ ਇਕ ਤੇਜ਼ ਰਫਤਾਰ ਬੱਸ ਨੇ ਇਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਜ਼ਖਮੀ ਹੋ ਗਿਆ। ਉਸ ਨੂੰ ਧੌਲਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਸਾਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ […]

Continue Reading

ਅੱਜ ਦਾ ਇਤਿਹਾਸ

20 ਅਕਤੂਬਰ 1973 ਨੂੰ ਸਿਡਨੀ ਓਪੇਰਾ ਹਾਊਸ ਐਲਿਜ਼ਾਬੈਥ II ਦੁਆਰਾ 14 ਸਾਲਾਂ ਦੇ ਨਿਰਮਾਣ ਤੋਂ ਬਾਅਦ ਖੋਲ੍ਹਿਆ ਗਿਆ।ਚੰਡੀਗੜ੍ਹ, 20 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 20 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 20 ਅਕਤੂਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 20-10-2024

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ […]

Continue Reading