ਪੰਚਾਇਤੀ ਚੋਣਾਂ : ਪਿੰਡਾਂ ’ਚ ਲੱਗਿਆ ਚੋਣ ਜ਼ਾਬਤਾ, ਖਾਸ ਗੱਲਾਂ ਦਾ ਧਿਆਨ ਨਾ ਰੱਖਣ ‘ਤੇ ਹੋਵੇਗੀ ਕਾਰਵਾਈ
ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਦੇ ਐਲਾਨ ਨਾਲ ਹੀ ਪਿੰਡਾਂ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Continue Reading