ਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀ

ਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਅਤੇ ਉਨ੍ਹਾਂ ਦੇ ਕੱਪੜਿਆਂ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਏ […]

Continue Reading

ਪੰਜਾਬ ਕੈਬਨਿਟ ‘ਚ ਸ਼ਾਮਲ ਕੀਤੇ ਗਏ ਦੋ ਮੰਤਰੀ ਅੱਜ ਅਹੁਦਾ ਸੰਭਾਲਣਗੇ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਦੋ ਮੰਤਰੀ ਅੱਜ ਬੁੱਧਵਾਰ ਨੂੰ ਅਹੁਦਾ ਸੰਭਾਲਣਗੇ। ਇਨ੍ਹਾਂ ਵਿੱਚ ਸਿਵਲ ਮੰਤਰੀ ਡਾ: ਰਵਜੋਤ ਸਵੇਰੇ 11 ਵਜੇ ਸੈਕਟਰ-35 ਸਥਿਤ ਸਿਵਿਕ ਭਵਨ ਵਿਖੇ ਅਹੁਦਾ ਸੰਭਾਲਣਗੇ ਅਤੇ ਹਰਦੀਪ ਸਿੰਘ ਮੁੰਡੀਆ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ‘ਤੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ : ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਪਿਛਲੇ ਕੁਝ ਸਮੇਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ […]

Continue Reading

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ : ਡਾ. ਬਲਜੀਤ ਕੌਰ

ਚੰਡੀਗੜ੍ਹ/ਪਟਿਆਲਾ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ […]

Continue Reading

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ’ਚ ਵਿਭਾਗਾਂ ਦੀ ਵੰਡ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਵਿੱਚ ਮਹਿਕਮਿਆਂ ਦੀ ਵੰਡ ਕੀਤੀ ਗਈ ਹੈ। CM Bhagwant Mann Harpal Singh Cheema FinancePlanningProgram implementationExcise & Taxation Aman Arora New & Renewable Energy sourcesPrinting & StationaryGovernor reforms and removal of grievancesEmployment generation & Training Dr Baljit Kaur Social Justice Empowerment & MinoritiesSocial security women & […]

Continue Reading

ਇਜ਼ਰਾਈਲ ਵਲੋਂ ਲੇਬਨਾਨ ‘ਚ 300 ਥਾਵਾਂ ‘ਤੇ ਹਵਾਈ ਹਮਲੇ, 100 ਲੋਕਾਂ ਦੀ ਮੌਤ 400 ਤੋਂ ਵੱਧ ਜ਼ਖਮੀ

ਬੈਰੂਤ, 23 ਸਤੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਅੱਜ ਸੋਮਵਾਰ ਨੂੰ ਲੇਬਨਾਨ ‘ਚ ਕਰੀਬ 300 ਥਾਵਾਂ ‘ਤੇ ਹਵਾਈ ਹਮਲੇ ਕੀਤੇ। ਅਲਜਜ਼ੀਰਾ ਨੇ ਲੇਬਨਾਨ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਹਮਲੇ ‘ਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 400 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਲੇਬਨਾਨ ਵਿੱਚ ਸਕੂਲ ਦੋ ਦਿਨਾਂ ਲਈ […]

Continue Reading

ਮੋਹਾਲੀ ਦੇ ਇਕ ਸਕੂਲ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਮੋਹਾਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ : ਮੋਹਾਲੀ ਦੇ ਇਕ ਸਕੂਲ ‘ਚ 12ਵੀਂ ਜਮਾਤ ਦਾ ਵਿਦਿਆਰਥੀ ਕਲਾਸ ਰੂਮ ‘ਚ ਅਚਾਨਕ ਡਿੱਗ ਗਿਆ। ਇਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਜਦੋਂ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਵਿਦਿਆਰਥੀ ਦੀ ਪਛਾਣ ਪਰਮਦੀਪ ਸਿੰਘ ਪਿੰਡ ਭੁੱਡਾ ਜ਼ੀਰਕਪੁਰ ਵਜੋਂ ਹੋਈ ਹੈ। ਇਹ ਘਟਨਾ […]

Continue Reading

ਸੂਬੇ ਨੂੰ ਹਰਿਆ-ਭਰਿਆ ਬਣਾਉਣਾ ਹੀ ਸਾਡਾ ਮਕਸਦ: ਬਰਸਟ

— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਚਲਾਈ ਗਈ — ਸਾਲ 2024 ਵਿੱਚ 60,347 ਅਤੇ ਸਾਲ 2023 ਵਿੱਚ 60,952 ਬੂਟੇ ਲਗਾਏ ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ  ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਦੀ ਅਗਵਾਈ ਵਿੱਚ ਚਲਾਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਪੰਜਾਬ ਰਾਜ ਦੀਆਂ ਮੰਡੀਆਂ ਸਮੇਤ […]

Continue Reading