ਕਰਵਾ ਚੌਥ ਵਾਲੇ ਦਿਨ ਪੂਜਾ ਵਿਧੀ, ਕਥਾ ਅਤੇ ਚੰਦਰਮਾ ਦਿਖਾਈ ਦੇਣ ਦਾ ਸਮਾਂ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਕਰਵਾ ਚੌਥ ਦਾ ਵਰਤ ਵਿਆਹੀਆਂ ਔਰਤਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਇਹ ਹਿੰਦੂ ਕੈਲੰਡਰ ਦੇ ਕੱਤਕ ਮਹੀਨੇ ਦੀ ਚਤੁਰਥੀ ਤਾਰੀਖ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਕਰਵਾ ਚੌਥ ਦਾ ਵਰਤ ਕੱਲ੍ਹ ਨੂੰ ਜਾਨੀ 20 ਅਕਤੂਬਰ 2024 ਦਿਨ […]

Continue Reading

ਬੋਲੈਰੋ ਨੇ ਕਾਂਵੜੀਆਂ ਨੂੰ ਮਾਰੀ ਟੱਕਰ, 4 ਦੀ ਮੌਤ ਕਈ ਜ਼ਖਮੀ

ਪਟਨਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਬਿਹਾਰ ਦੇ ਬਾਂਕਾ ਵਿੱਚ ਇੱਕ ਬੋਲੈਰੋ ਗੱਡੀ ਨੇ ਸੜਕ ਤੋਂ ਲੰਘ ਰਹੇ ਕਾਵੜੀਆਂ ਨੂੰ ਕੁਚਲ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ। ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਵਿਰੋਧ ‘ਚ ਪੁਲਸ ਵੈਨ […]

Continue Reading

ਆਸਾਰਾਮ ਦੇ ਬੇਟੇ ਨੂੰ ਬਾਪੂ ਨਾਲ ਮੁਲਾਕਾਤ ਦੀ ਇਜ਼ਾਜ਼ਤ ਮਿਲੀ

ਸੂਰਤ: 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਗੁਜਰਾਤ ਹਾਈ ਕੋਰਟ ਨੇ ਆਸਾਰਾਮ ਅਤੇ ਉਨ੍ਹਾਂ ਦੇ ਬੇਟੇ ਨਰਾਇਣ ਸਾਈਂ ਦੀ ਮੁਲਾਕਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੋਵਾਂ ਦੀ ਮੁਲਾਕਾਤ ਜੋਧਪੁਰ ਜੇਲ੍ਹ ਵਿੱਚ ਹੋਵੇਗੀ। ਹਾਲਾਂਕਿ ਇਸ ਮੁਲਾਕਾਤ ਲਈ ਆਸਾਰਾਮ ਦੇ ਬੇਟੇ ਨੂੰ 5 ਲੱਖ ਰੁਪਏ ਜਮ੍ਹਾ ਕਰਵਾਉਣੇ ਹੋਣਗੇ। ਬਲਾਤਕਾਰ ਦੇ ਮਾਮਲੇ ਵਿੱਚ 11 ਸਾਲ ਤੋਂ ਜੇਲ੍ਹ ਵਿੱਚ ਬੰਦ […]

Continue Reading

ਕਿਸਾਨ ਅੱਜ CM ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ‘ਚ ਝੋਨੇ ਦੀ ਸਹੀ ਖਰੀਦ ਨਾ ਹੋਣ ਦੇ ਵਿਰੋਧ ‘ਚ ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ […]

Continue Reading

ED ਵੱਲੋੰ IAS ਅਧਿਕਾਰੀ ਤੇ ਇਕ ਰਾਜਨੀਤਿਕ ਆਗੂ ਗ੍ਰਿਫਤਾਰ

ਪਟਨਾ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਬਿਹਾਰ ਕੈਡਰ ਦੇ IAS ਅਧਿਕਾਰੀ ਸੰਜੀਵ ਹੰਸ ਨੂੰ ਬਿਹਾਰ ਬਿਜਲੀ ਮੰਤਰਾਲੇ ਵਿੱਚ ਕਥਿਤ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਸੇ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ (RJD) ਦੇ ਸਾਬਕਾ ਵਿਧਾਇਕ ਗੁਲਾਬ ਯਾਦਵ ਨੂੰ ਵੀ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

Continue Reading

PM ਮੋਦੀ ਅੱਜ ਨੈਸ਼ਨਲ ਲਰਨਿੰਗ ਵੀਕ ਦਾ ਉਦਘਾਟਨ ਕਰਨਗੇ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਨੂੰ ਕਰਮਯੋਗੀ ਸਪਤਾਹ ਯਾਨੀ ਨੈਸ਼ਨਲ ਲਰਨਿੰਗ ਵੀਕ ਦਾ ਉਦਘਾਟਨ ਕਰਨਗੇ। 25 ਅਕਤੂਬਰ ਤੱਕ ਚੱਲਣ ਵਾਲਾ ਇਹ ਸਮਾਗਮ ਸਵੇਰੇ 10.30 ਵਜੇ ਡਾ: ਅੰਬੇਡਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿਖੇ ਸ਼ੁਰੂ ਹੋਵੇਗਾ।ਇਸ ਵਿੱਚ 30 ਲੱਖ ਤੋਂ ਵੱਧ ਸਿਵਲ ਸਰਵੈਂਟ ਹਿੱਸਾ ਲੈਣਗੇ। ਇਹ ਵੀ ਪੜ੍ਹੋ: ਵਿਜੀਲੈਂਸ […]

Continue Reading

DGP ਗੌਰਵ ਯਾਦਵ ਵੱਲੋਂ ਰਾਤ ਨੂੰ ਸਪੈਸ਼ਲ ਨਾਕਿਆਂ ਦੀ ਚੈਕਿੰਗ

ਲੁਧਿਆਣਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਮਹਾਨਗਰ ਲੁਧਿਆਣਾ ਪਹੁੰਚੇ। ਉਨ੍ਹਾਂ ਸਪੈਸ਼ਲ ਨਾਕਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਨਾਕਾਬੰਦੀ ਕਰਕੇ ਚੈਕਿੰਗ ਕਰਵਾ ਰਹੇ ਵਾਹਨ ਚਾਲਕਾਂ ਨਾਲ ਵੀ ਗੱਲਬਾਤ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ।ਜ਼ਿਲ੍ਹਾ ਪੁਲੀਸ […]

Continue Reading

ਸਤੇਂਦਰ ਜੈਨ 872 ਦਿਨਾਂ ਬਾਅਦ ਆਏ ਜੇਲ੍ਹ ਤੋਂ ਬਾਹਰ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਸ਼ੁੱਕਰਵਾਰ ਰਾਤ ਕਰੀਬ 8.16 ਵਜੇ ਤਿਹਾੜ ਤੋਂ ਬਾਹਰ ਆਏ। ਉਹ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 872 ਦਿਨਾਂ ਤੱਕ ਜੇਲ੍ਹ ਵਿੱਚ ਰਹੇ। ਉਨ੍ਹਾਂ ਨੂੰ ਈਡੀ ਨੇ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ।ਦਿੱਲੀ ਦੀ […]

Continue Reading

ਅੱਜ ਦਾ ਇਤਿਹਾਸ : 19 ਅਕਤੂਬਰ 1853 ਨੂੰ ਅਮਰੀਕਾ ਦੇ ਹਵਾਈ ਸੂਬੇ ‘ਚ ਪਹਿਲੀ ਆਟਾ ਚੱਕੀ ਸ਼ੁਰੂ ਕੀਤੀ ਗਈ ਸੀ

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 19 ਅਕਤੂਬਰ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2009 ਵਿੱਚ, ਹਿੰਦ ਮਹਾਸਾਗਰ ਵਿੱਚ ਸਥਿਤ ਮਾਲਦੀਵ ਨੇ ਪਾਣੀ ਦੇ ਹੇਠਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 19-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ […]

Continue Reading