ਅਨੁਰਾ ਦਿਸਾਨਾਇਕੇ ਬਣੇ ਸ਼੍ਰੀਲੰਕਾ ਦੇ ਰਾਸ਼ਟਰਪਤੀ

ਕੋਲੰਬੋ, 23 ਸਤੰਬਰ, ਦੇਸ਼ ਕਲਿਕ ਬਿਊਰੋ : ਸ਼੍ਰੀਲੰਕਾ ‘ਚ ਚੋਣਾਂ ਜਿੱਤਣ ਤੋਂ ਬਾਅਦ ਅਨੁਰਾ ਦਿਸਾਨਾਇਕੇ ਨੇ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ। ਇਹ ਸਮਾਰੋਹ ਕੋਲੰਬੋ ਵਿੱਚ ਰਾਸ਼ਟਰਪਤੀ ਸਕੱਤਰੇਤ ਵਿੱਚ ਹੋਇਆ। ਸ੍ਰੀਲੰਕਾ ਵਿੱਚ ਇਹ ਪਹਿਲੀ ਵਾਰ ਹੈ ਕਿ ਦੂਜੇ ਗੇੜ ਦੀ ਗਿਣਤੀ ਵਿੱਚ ਰਾਸ਼ਟਰਪਤੀ ਚੋਣ ਨਤੀਜਿਆਂ ਦੀ ਪੁਸ਼ਟੀ ਹੋਈ ਹੈ ਕਿਉਂਕਿ ਗਿਣਤੀ ਦੇ ਪਹਿਲੇ ਗੇੜ ਵਿੱਚ […]

Continue Reading

ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਬਠਿੰਡਾ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ। ਬਠਿੰਡਾ ਜ਼ਿਲ੍ਹਾ ਦਾ ਚਾਉਕੇ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਚਾਇਤੀ ਚੋਣਾਂ ਦਾ ਕਿਸੇ ਸਮੇਂ ਵੀ ਚੋਣ ਕਮਿਸ਼ਨ ਚੋਣਾਂ ਦਾ ਐਲਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਸ਼ਹਿਰੇ […]

Continue Reading

ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦਾ ਫ਼ੈਸਲਾ ਰੱਦ, ਕਿਹਾ ਕਿ ਬਾਲ ਪੋਰਨੋਗ੍ਰਾਫੀ ਨੂੰ ਦੇਖਣਾ ਤੇ ਸਟੋਰ ਕਰਨਾ ਅਪਰਾਧ

ਨਵੀਂ ਦਿੱਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ : ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਬਾਲ ਪੋਰਨੋਗ੍ਰਾਫੀ ਨੂੰ ਸਟੋਰ ਕਰਨਾ ਅਤੇ ਦੇਖਣਾ POCSO ਅਤੇ IT ਐਕਟ ਦੇ ਤਹਿਤ ਅਪਰਾਧ ਹੈ। ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਦਰੀਵਾਲਾ ਦੀ ਬੈਂਚ ਨੇ ਮਦਰਾਸ ਹਾਈ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਹਾਈ ਕੋਰਟ […]

Continue Reading

FCI ਦੇ ਗੋਦਾਮਾਂ ਚੋਂ ਨਿਕਲਣ ਵਾਲੀ ਸੁਸਰੀ ਤੋਂ ਰਾਜਪੁਰਾ ਵਾਸੀ ਪਰੇਸ਼ਾਨ

ਰਾਜਪੁਰਾ, 23 ਸਤੰਬਰ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਰੇਲਵੇ ਸਟੇਸ਼ਨ ਦੀਆਂ ਲਾਈਨਾਂ ਨੇੜੇ FCI ਦੇ ਗੋਦਾਮਾਂ ਚੋਂ ਨਿਕਲਣ ਵਾਲੀ ਸੁਸਰੀ ਤੋਂ ਰਾਜਪੁਰਾ ਵਾਸੀ ਬੇਹੱਦ ਪਰੇਸ਼ਾਨ ਹਨ।ਇਸ ਸੁਸਰੀ ਨੇ ਇੱਥੋਂ ਨੇੜਲੀਆਂ ਕਲੋਨੀਆਂ ਦਸ਼ਮੇਸ਼ ਨਗਰ, ਗਣੇਸ਼ ਨਗਰ, ਪੁਰਾਣੀ ਮਿਰਚ ਮੰਡੀ, ਪਿੰਡ ਇਸਲਾਮਪੁਰ, ਗੁਲਾਬ ਨਗਰ, ਬਾਂਸਲ ਕਲੋਨੀ ਤੇ ਗੁਲਮੋਹਰ ਨਗਰ ਆਦਿ ਦੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ […]

Continue Reading

ਪੰਜਾਬ ‘ਚ ਅੱਜ ਕਈ ਵਿਧਾਇਕਾਂ ਨੂੰ ਬਣਾਇਆ ਜਾਵੇਗਾ ਨਵੇਂ ਮੰਤਰੀ, ਸ਼ਾਮੀਂ ਚੁਕਣਗੇ ਸਹੁੰ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਤੋਂ ਅਸਤੀਫੇ ਲੈ ਲਏ ਹਨ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਏ ਜਾਣ ਦੀ ਚਰਚਾ ਹੈ। ਇਹ ਵਿਧਾਇਕ ਅੱਜ ਸ਼ਾਮ 5 ਵਜੇ […]

Continue Reading

VIP ਡਿਊਟੀ ‘ਚ ਕੁਤਾਹੀ ਵਰਤਣ ‘ਤੇ SHO ਮੁਅੱਤਲ, ਲੋਕ ਹੈਲੀਕਾਪਟਰ ‘ਚ ਬੈਠ ਕੇ ਤਸਵੀਰਾਂ ਖਿੱਚਵਾਉਂਦੇ ਰਹੇ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ ਕੈਥਲ ਪਿੰਡ ਪਾਈ ‘ਚ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਹੈਲੀਕਾਪਟਰ ਦੀ ਸੁਰੱਖਿਆ ‘ਚ ਲਾਪਰਵਾਹੀ ਵਰਤਣ ਦੇ ਦੋਸ਼ ਲੱਗੇ ਹਨ। ਕੈਥਲ ਦੇ ਐਸਪੀ ਰਾਜੇਸ਼ ਕਾਲੀਆ ਨੇ ਪੁੰਡਰੀ ਥਾਣੇ ਦੇ ਐਸਐਚਓ ਰਾਮਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਉਨ੍ਹਾਂ ‘ਤੇ ਕਾਂਗਰਸ ਨੇਤਾ ਸੰਸਦ ਮੈਂਬਰ ਦੀਪੇਂਦਰ ਹੁੱਡਾ […]

Continue Reading

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਣਾ ਸ਼ੁਰੂ, ਮੌਸਮ ਵਿਭਾਗ ਨੇ ਦਿੱਤਾ ਅੱਗੇ ਦਾ ਅਪਡੇਟ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਅਗਲੇ 2 ਦਿਨਾਂ ਤੱਕ ਮੌਸਮ ਸਾਫ ਰਹੇਗਾ, ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਹੁਣ ਆਮ […]

Continue Reading

ਅੱਜ ਦਾ ਇਤਿਹਾਸ

23 ਸਤੰਬਰ 1986 ਨੂੰ ਅਮਰੀਕੀ ਕਾਂਗਰਸ ਨੇ ਗੁਲਾਬ ਨੂੰ ਅਮਰੀਕਾ ਦੇ ਰਾਸ਼ਟਰੀ ਫੁੱਲ ਵਜੋਂ ਚੁਣਿਆ ਸੀਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 23 ਸਤੰਬਰ ਦੇ ਇਤਿਹਾਸ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 23 ਸਤੰਬਰ, 2024

#morepic1 ਸੋਮਵਾਰ, 8 ਅੱਸੂ (ਸੰਮਤ 556 ਨਾਨਕਸ਼ਾਹੀ) 23 ਸਤੰਬਰ, 2024 (ਅੰਗ: 626) ਸੋਰਠਿ ਮਹਲਾ 5 ॥ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥1॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ […]

Continue Reading

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਕਿਹਾ, CM ਮਾਨ ਨੂੰ ਅੰਮ੍ਰਿਤਪਾਲ ਤੋਂ ਖ਼ਤਰਾ, NSA ਵਧਾਉਣਾ ਜ਼ਰੂਰੀ

ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬੱਓਰੋ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਹਨਾਂ ਉੱਪਰ ਲਾਏ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਰਿਹਾਈ ਮੁੱਖ ਮੰਤਰੀ ਲਈ ਖ਼ਤਰਾ ਹੈ। […]

Continue Reading