ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ […]

Continue Reading

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੀ ਮੌਤ

ਅੰਮ੍ਰਿਤਸਰ, 21 ਸਤੰਬਰ, ਦੇਸ਼ ਕਲਿਕ ਬਿਊਰੋ:ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਪਤਨੀ ਸ੍ਰੀਮਤੀ ਮਧੂਮਿਤਾ ਦੀ ਮੌਤ ਹੋ ਗਈ। ਮਧੂਮਿਤਾ ਦਾ ਸਸਕਾਰ ਅੱਜ 10:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਅਫਸੋਸ ਪ੍ਰਗਟ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

Continue Reading

ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਪੰਜਾਬ ਦੀ ਮਸ਼ਹੂਰ ਟਰੈਵਲ ਏਜੰਸੀ ‘ਚ ਕੀਤਾ ਹਮਲਾ

ਜਲੰਧਰ, 21 ਸਤੰਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਦੇਰ ਸ਼ਾਮ ਕੁਝ ਨੌਜਵਾਨਾਂ ਨੇ ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਚ ਦਾਖਲ ਹੋ ਕੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ।ਇਸ […]

Continue Reading

ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਚੰਡੀਗੜ੍ਹ ,21 ਸਤੰਬਰ ,ਦੇਸ਼ ਕਲਿੱਕ ਬਿਊਰੋ :ਧਰਤੀ ਨੂੰ ਇਸ ਸਾਲ ਲਗਭਗ ਦੋ ਮਹੀਨਿਆਂ ਲਈ ਇੱਕ ਹੋਰ ਚੰਦਰਮਾ ਮਿਲੇਗਾ।ਇਹ ਚੰਦਰਮਾ ਉਦੋਂ ਸਾਹਮਣੇ ਆਵੇਗਾ ਜਦੋਂ ਇੱਕ ਛੋਟਾ ਗ੍ਰਹਿ ਧਰਤੀ ਦੇ ਚੱਕਰ ਲਗਾਉਣੇ ਸ਼ੁਰੂ ਕਰੇਗਾ। ਇਸ ਗ੍ਰਹਿ ਦੀ ਖੋਜ ਅਗਸਤ ਵਿੱਚ ਹੋਈ ਸੀ। ਇਹ 29 ਸਤੰਬਰ ਤੋਂ 25 ਨਵੰਬਰ ਤੱਕ ਧਰਤੀ ਦੇ ਆਲੇ-ਦੁਆਲੇ ਘੁੰਮਦਾ ਹੋਇਆ ਇੱਕ ਮਿੰਨੀ-ਚੰਨ ਬਣਨ […]

Continue Reading

ਪੰਜਾਬ ‘ਚ ਪਾਰਾ ਚੜ੍ਹਿਆ, ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 3.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅੰਕੜਿਆਂ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 20 ਸਤੰਬਰ- ਦੇਸ਼ ਕਲਿੱਕ ਬਿਓਰੋਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ […]

Continue Reading

ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

* ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਇਨ੍ਹਾਂ ਵਿੱਚੋਂ 8 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਮਿਲੀ ਨੌਕਰੀ ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ […]

Continue Reading

23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਫਰੀਦਕੋਟ: 20 ਸਤੰਬਰ, ਦੇਸ਼ ਕਲਿੱਕ ਬਿਓਰੋ   ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Continue Reading

ਅਲਜ਼ਾਈਮਰ ਤੋਂ ਬਚਣ ਲਈ ਸਮਾਂ ਰਹਿੰਦਿਆਂ ਹੀ ਹੋ ਜਾਓ ਸੁਚੇਤ: ਡਾ ਐਰਿਕ

ਫਾਜਿਲਕਾ 20 ਸਤੰਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਸਿਵਲ ਹਸਪਤਾਲ ਫਾਜਿਲਕਾ ਵਿਖੇ ਵਿਸ਼ਵ ਅਲਜ਼ਾਈਮਰ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੈਂਫਲਿਟ ਰਲੀਜ਼ ਕੀਤਾ ਗਿਆ। ਇਸ ਸਮੇਂ ਡਾ ਪਿਕਾਕਸ਼ੀ ਅਰੋੜਾ ਮਨੋਰੋਗਾਂ ਦੇ ਮਾਹਿਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ,  ਦਿਵੇਸ਼ ਕੁਮਾਰ ਅਤੇ ਸੁਖਦੇਵ […]

Continue Reading

ਥਾਣੇ ‘ਚ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਕਬੱਡੀ ਖਿਡਾਰੀ ਵਲੋਂ ਖੁਦਕੁਸ਼ੀ

ਜਲੰਧਰ, 20 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਕਸਬਾ ਸ਼ਾਹਕੋਟ ‘ਚ 29 ਸਾਲਾ ਕਬੱਡੀ ਖਿਡਾਰੀ ਨੇ ਥਾਣੇ ‘ਚ ਹੋਈ ਕੁੱਟਮਾਰ ਅਤੇ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ ਅਤੇ ਫਿਰ ਆਪਣੇ ਘਰ ਵਿੱਚ ਫਾਹਾ ਲੈ ਲਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਕੇਵਲ […]

Continue Reading