ਸਰਕਾਰ ਨੇ ਮੁਲਾਜ਼ਮਾਂ ਨੂੰ ਤਿਉਹਾਰ ਲਈ ਕਰਜ਼ਾ ਲੈਣ ਵਾਸਤੇ ਜਾਰੀ ਕੀਤਾ ਪੱਤਰ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਿਉਹਾਰ ਮੌਕੇ ਕਰਜ਼ਾ ਲੈਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਇਕ ਜ਼ਿਲ੍ਹੇ ਵਿੱਚ ਦੋ ਦਿਨ ਲਈ ਬੰਦ ਰਹਿਣੇ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ

ਅੰਮ੍ਰਿਤਸਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ਉਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਸ਼ਰਾਬ ਦੇ ਠੇਕੇ ਬੰਦ […]

Continue Reading

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ :ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ […]

Continue Reading

ਮਲਕੀਤ ਕੌਰ ਭੱਟੀਵਾਲ ਖੁਰਦ ਦੀ ਬਣੀ ਸਰਪੰਚ

ਭਵਾਨੀਗੜ੍ਹ: 17 ਅਕਤੂਬਰ, ਦੇਸ਼ ਕਲਿੱਕ ਬਿਓਰੋਭਵਾਨੀਗੜ੍ਹ ਤਹਿਸੀਲ ਦੇ ਪਿੰਡ ਭੱਟੀਵਾਲ ਖੁਰਦ ਵਿੱਚ ਪੰਚਾਇਤ ਦੀ ਹੋਈ ਚੋਣ ਵਿੱਚ ਮਲਕੀਤ ਕੌਰ ਸਰਪੰਚ ਚੁਣੀ ਗਈ। ਉਸ ਨੇ ਆਪਣੀ ਵਿਰੋਧੀ ਬਲਜੀਤ ਕੌਰ ਨੂੰ 26 ਵੋਟਾਂ ਨਾਲ ਹਰਾਇਆ। ਪੰਚ ਦੀ ਚੋਣ ਵਿੱਚ ਰਾਣੀ ਕੌਰ, ਪਲਵਿੰਦਰ ਸਿੰਘ ਪੱਪੀ ਤੇ ਸੋਹਣ ਸਿੰਘ ਸੋਨੀ ਚੁਣੇ ਗਏ।ਅੱਜ ਉਨ੍ਹਾਂ ਨੂੰ ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ […]

Continue Reading

ਅਕਾਲੀ ਦਲ ਕਸੂਤੀ ਸਥਿਤੀ ‘ਚ, ਵਲਟੋਹਾ ਚੌਪਾਸਿਓਂ ਘਿਰੇ- ਮੁੱਖ ਮੰਤਰੀ ਵੱਲੋਂ ਕਾਰਵਾਈ ਦੇ ਸੰਕੇਤ

ਚੰਡੀਗੜ੍ਹ: 17 ਅਕਤੂਬਰ, ਦੇਸ਼ ਕਲਿੱਕ ਬਿਓਰੋਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਨਿੱਜੀ ਟਿੱਪਣੀਆਂ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਸਾਰੇ ਪਾਸਿਓਂ ਘਿਰ ਗਏ ਲਗਦੇ ਹਨ ਅਤੇ ਅੱਜ ਮੁੱਖ ਮੰਤਰੀ ਨੇ ਵੀ ਕਹਿ ਦਿੱਤਾ ਕਿ ਜੇਕਰ ਉਨ੍ਹਾਂ ਕੋਲ ਕੋਈ ਸ਼ਿਕਾਇਤ ਜਾਂ ਵੀਡੀਓ ਲਿੰਕ ਆਉਂਦਾ ਹੈ ਤਾਂ ਉਹ ਜਥੇਦਾਰ ਨੂੰ ਧਮਕੀਆਂ ਦੇਣ ਵਾਲੇ ਖਿਲਾਫ ਸਖਤ ਕਾਰਵਾਈ ਕਰਨਗੇ। […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ […]

Continue Reading

ਸੋਸ਼ਲ ਮੀਡੀਆ : ਪੋਸਟ ਉਤੇ ਲਾਈਕ ਨਾ ਆਉਣ ਦੀ ਟੈਂਸ਼ਨ

ਸੋਸ਼ਲ ਮੀਡੀਆ ਨੇ ਪੂਰੀ ਦੁਨੀਆਂ ਵਿੱਚ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਹਰ ਕੋਈ ਆਪੋ ਆਪਣੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਲੋਕਾਂ ਨਾਲ ਨਿੱਕੀ ਨਿੱਕੀ ਗੱਲ, ਆਪਣੀਆਂ ਭਾਵਨਾਵਾਂ ਆਦਿ ਸਾਂਝੀਆਂ ਕਰਦੇ ਹਨ। ਲੋਕਾਂ ਦੀਆਂ ਸੋਸ਼ਲ ਮੀਡੀਆ ਦੇ ਨਾਲ ਮੁਹੱਬਤ ਕੋਈ ਲੁੱਕੀ ਹੋਈ ਗੱਲ ਨਹੀਂ ਹੈ। ਖਾਸ ਕਰਕੇ ਫੇਸਬੁੱਕ, ਇੰਸਟਾ ਜਾਂ ਹੋਰ ਦੀ ਗੱਲ ਕਰੀਏ […]

Continue Reading

ਮਿਸਤਰੀ ਮਜ਼ਦੂਰਾਂ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ 

 ਪੰਜਾਬ ਸਰਕਾਰ ਤੋਂ ਮੰਡੀਆਂ ਦੇ ਮਜ਼ਦੂਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ  ਚਮਕੌਰ ਸਾਹਿਬ/ ਮੋਰਿੰਡਾ  ,17 ਅਕਤੂਬਰ     ਭਟੋਆ           ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਵਲੋਂ ਝੋਨੇ ਦੀ ਖਰੀਦ ਨਾ ਹੋਣ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ । ਯੂਨੀਅਨ […]

Continue Reading

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ: ਹਰਚੰਦ ਸਿੰਘ ਬਰਸਟ

ਸਮਾਜਿਕ ਜਥੇਬੰਦੀਆਂ ਤੇ ਕਿਸਾਨ ਯੂਨੀਅਨਾਂ ਨੂੰ ਕਿਸਾਨਾਂ ਦੀ ਫਸਲ ਚੁਕਾਉਣ ਵਿੱਚ ਸਹਿਯੋਗ ਦੇਣ ਦੀ ਕੀਤੀ ਅਪੀਲ ਮੋਹਾਲੀ / ਚੰਡੀਗੜ੍ਹ, 17 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ               ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਦੇ ਵਿੱਚ ਝੋਨੇ ਦੀ ਬੰਪਰ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ […]

Continue Reading

ਲਾਲਜੀਤ ਭੁੱਲਰ ਵੱਲੋਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ AI ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ […]

Continue Reading