ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਔਰਤ ਸਮੇਤ 36 ਲੋਕਾਂ ਦੀ ਮੌਤ, 44 ਦੀ ਹਾਲਤ ਨਾਜ਼ੁਕ

ਪਟਨਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਬਿਹਾਰ ਦੇ 16 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਇੱਕ ਔਰਤ ਸਮੇਤ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀਰਵਾਰ ਸਵੇਰੇ ਸੀਵਾਨ ‘ਚ 3 ਅਤੇ ਸਾਰਨ ‘ਚ 2 ਲੋਕਾਂ ਦੀ ਮੌਤ ਹੋ ਗਈ। ਸੀਵਾਨ ਵਿੱਚ 26 ਅਤੇ ਸਾਰਨ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading

ਮੋਹਾਲੀ : ਗੋਲੀਆਂ ਚੱਲਣ ਕਾਰਨ ਫੈਲੀ ਦਹਿਸ਼ਤ

ਮੋਹਾਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਆਪਣੇ ਘਰ ‘ਚ ਹਵਾਈ ਫਾਇਰ ਕੀਤੇ ਜਾਣ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ ਬਿੱਲੂ ਵਜੋਂ ਹੋਈ ਹੈ।ਸੂਤਰਾਂ ਮੁਤਾਬਕ ਰਣਜੀਤ ਸਿੰਘ ਨੇ ਆਪਣੇ ਘਰ ‘ਚ ਅਚਾਨਕ ਗੋਲੀਬਾਰੀ ਸ਼ੁਰੂ ਕਰ […]

Continue Reading

ਚੰਡੀਗੜ੍ਹ ‘ਚ ਭਲਕੇ ਤੋਂ ਕਈ ਸੜਕਾਂ 10 ਦਿਨ ਰਹਿਣਗੀਆਂ ਬੰਦ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ, ਚੰਡੀਗੜ੍ਹ ਸੈਕਟਰ 46/47 ਦੇ ਸਾਈਕਲ ਟ੍ਰੈਕ ਤੋਂ ਲੈ ਕੇ ਸੈਕਟਰ 46/47/31/32 ਦੇ ਛੋਟੇ ਚੌਕ ਤੱਕ 800 mm I/D MS ਪਾਈਪਲਾਈਨ ‘ਤੇ ਕੰਮ ਕਰ ਰਿਹਾ ਹੈ। ਇਸ ਕਾਰਨ ਸੈਕਟਰ 46/47 ਦੀ ਡਿਵਾਈਡਿੰਗ ਰੋਡ ਨੂੰ ਜਾਣ ਵਾਲੀਆਂ ਸੜਕਾਂ 18 ਅਕਤੂਬਰ ਤੋਂ 28 ਅਕਤੂਬਰ ਤੱਕ ਸਵੇਰੇ 10 ਵਜੇ ਤੋਂ […]

Continue Reading

ਆਨਲਾਈਨ ਠੱਗੀ ਤੋਂ ਕਿਵੇਂ ਬਚਿਆ ਜਾਵੇ, 10 ਮਹੱਤਵਪੂਰਨ ਗੱਲਾਂ

ਇੰਟਰਨੈਟ ਦੇ ਯੁੱਗ ਵਿੱਚ ਲੋਕਾਂ ਨੂੰ ਠੱਗਣ ਦੇ ਰੋਜ਼ਾਨਾਂ ਨਵੇਂ ਤਰੀਕੇ ਵਰਤੇ ਜਾਂਦੇ ਹਨ। ਕਈ ਭੋਲੇ ਭਾਲੇ ਲੋਕ ਠੱਗਾਂ ਦੀਆਂ ਗੱਲਾਂ ਵਿੱਚ ਆ ਕੇ ਆਪਣੇ ਆਪ ਨੂੰ ਲੁਟਾ ਬੈਠਦੇ ਹਨ। ਇੰਟਰਨੈਟ ਉਤੇ ਬਚਣ ਲਈ ਅਜਿਹੇ 10 ਮਹੱਤਵਪੂਰਨ ਤਰੀਕੇ ਹਨ ਜੋ ਤੁਹਾਨੂੰ ਠੱਗੀ ਤੋਂ ਬਚਾਅ ਸਕਦੇ ਹਨ। ਠੱਗੀ ਦੀ ਤੁਰੰਤ ਰਿਪੋਰਟ ਕਰੋ : ਜੇ ਤੁਸੀਂ ਠੱਗੀ […]

Continue Reading

ਪਾਕਿਸਤਾਨ ਵਲੋਂ ਡਰੋਨ ਰਾਹੀਂ ਪੰਜਾਬ ਵਿੱਚ ਭੇਜਿਆ ਗਿਆ IED ਬੰਬ ਬਰਾਮਦ

ਫ਼ਾਜ਼ਿਲਕਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ‘ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ […]

Continue Reading

ਭਾਜਪਾ ਆਗੂਆਂ ਨੇ ਨਵੀਂ ਚੁਣੀ ਪੰਚਾਇਤ ਨੂੰ ਮਿਲੇ ਕੇ ਦਿੱਤੀ ਵਧਾਈ

ਮੋਹਾਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪਈਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਪੰਚਾਇਤ ਨੂੰ ਭਾਜਪਾ ਆਗੂਆਂ ਨੇ ਪਿੰਡ ਗੋਬਿੰਦਗੜ੍ਹ ਪਹੁੰਚ ਕੇ ਵਧਾਈ ਦਿੱਤੀ। ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਸੁੰਦਰ ਲਾਲ ਰਤਨ ਕਾਲਜ ਸੋਹਾਣਾ ਵਾਲਿਆਂ ਨੇ ਪਿੰਡ ਗੋਬਿੰਦਗੜ੍ਹ (ਮੋਹਾਲੀ) ਪਹੁੰਚ ਕੇ ਸਰਪੰਚ ਜਰਨੈਲ ਕੌਰ, ਉਨ੍ਹਾਂ ਦੇ […]

Continue Reading

51ਵੇਂ CJI ਹੋਣਗੇ ਜਸਟਿਸ ਸੰਜੀਵ ਖੰਨਾ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਸੀਜੇਆਈ ਡੀਵਾਈ ਚੰਦਰਚੂੜ ਨੇ ਸਰਕਾਰ ਨੂੰ ਉਨ੍ਹਾਂ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ। ਦਰਅਸਲ, ਸੀਜੇਆਈ ਚੰਦਰਚੂੜ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ।ਪਰੰਪਰਾ ਇਹ ਹੈ ਕਿ ਮੌਜੂਦਾ ਸੀਜੇਆਈ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਉਦੋਂ ਹੀ ਕਰਦੇ ਹਨ […]

Continue Reading

ਪੰਜਾਬ ‘ਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਮੌਸਮ ਬਦਲਿਆ, ਸਵੇਰੇ-ਸ਼ਾਮ ਠੰਢ ਦੀ ਦਸਤਕ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮਾਨਸੂਨ ਦੇ ਜਾਣ ਨਾਲ ਮੌਸਮ ਬਦਲ ਗਿਆ ਹੈ। ਸਵੇਰੇ-ਸ਼ਾਮ ਠੰਢ ਸ਼ੁਰੂ ਹੋ ਗਈ ਹੈ। ਇਸ ਨਾਲ ਰਾਤ ਦਾ ਤਾਪਮਾਨ ਦਿਨ ਦੇ ਮੁਕਾਬਲੇ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦਿਨ ਵੇਲੇ ਗਰਮੀ ਵੀ ਰਹਿੰਦੀ ਹੈ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ […]

Continue Reading

ਕੈਨੇਡਾ ਦੇ PM ਟਰੂਡੋ ਨੇ ਮੰਨਿਆ ਕਿ ਨਿੱਝਰ ਕਤਲ ਕੇਸ ‘ਚ ਉਨ੍ਹਾਂ ਕੋਲ ਭਾਰਤ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ

ਓਟਾਵਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ PM Justin Trudeau ਨੇ ਮੰਨਿਆ ਕਿ Nijjar ਕਤਲ ਕੇਸ ਵਿੱਚ ਉਨ੍ਹਾਂ ਕੋਲ ਭਾਰਤ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹਨ। ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਟਰੂਡੋ 16 ਅਕਤੂਬਰ ਨੂੰ ਵਿਦੇਸ਼ੀ ਦਖਲ ਕਮਿਸ਼ਨ ਸਾਹਮਣੇ ਪੇਸ਼ ਹੋਏ ਸਨ।ਜਿਥੇ ਉਨ੍ਹਾਂ ਨੇ ਇਕਬਾਲ […]

Continue Reading

ਪੰਜਾਬ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ

ਲੁਧਿਆਣਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਦੋ ਅਣਪਛਾਤੇ ਲੋਕਾਂ ਨੇ patrol bomb ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਹਿੰਦੂ ਨੇਤਾ ਦੀ ਏ-ਸਟਾਰ ਕਾਰ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਥਾਣਾ ਹੈਬੋਵਾਲ ਅਤੇ ਚੌਕੀ ਜਗਤਪੁਰੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ […]

Continue Reading