ਨਾਇਬ ਸੈਣੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ‘ਚ Naib Saini ਅੱਜ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਹੋਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਨਾਲ 18 ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ।ਇਸ ਵਿੱਚ ਅਰੁਣਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਅਸਾਮ, […]

Continue Reading

ਅੱਜ ਦਾ ਇਤਿਹਾਸ

17 ਅਕਤੂਬਰ 1979 ਨੂੰ ਮਦਰ ਟੈਰੇਸਾ ਨੂੰ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀਚੰਡੀਗੜ੍ਹ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 17 ਅਕਤੂਬਰ ਦੇ ਇਤਿਹਾਸ ਉੱਤੇ

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 17-10-2024

ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਤਾਂ ਸਾਰੇ ਸਿੰਘ ਸਹਿਬਾਨ ਅਸਤੀਫਾ ਦੇਣਗੇ : ਜਥੇਦਾਰ ਰਘਬੀਰ ਸਿੰਘ

ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ SGPC ਪ੍ਰਧਾਨ ਨੂੰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸ੍ਰੀ ਦਮਦਮਾ ਸਾਹਿਬ ਦਾ ਅਸਤੀਫਾ ਨਾ ਮਨਜੂਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸਤੀਫਾ ਮਨਜ਼ੂਰ ਹੋਇਆ ਤਾਂ ਬਾਕੀ ਜੱਥੇਦਾਰ ਵੀ ਦੇਣਗੇ ਅਸਤੀਫਾ ਦੇਣਗੇ। ਉਨ੍ਹਾਂ ਇਹ […]

Continue Reading

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਰਕਾਰ ਕਰ ਰਹੀ ਹੈ ਵਿਚਾਰ ਜਲੰਧਰ, 16 ਅਕਤੂਬਰ: ਦੇਸ਼ ਕਲਿੱਕ ਬਿਓਰੋ ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ […]

Continue Reading

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ, ਦੇਸ਼ ਕਲਿੱਕ ਬਿਓਰੋ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ […]

Continue Reading

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 16 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਜ਼ਿਕਰਯੋਗ ਹੈ ਕਿ […]

Continue Reading

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਪਹਿਲੀ ਵਾਰ ਲਗਾਇਆ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ ਇਸੇ ਪਹਿਲਕਦਮੀ ਉਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪੈਂਡੇਸੀ ਦੂਰ ਕਰਨ ਲਈ ਕੈਂਪ ਲਗਾਏ ਜਾਣਗੇ: ਕੇ.ਏ.ਪੀ. ਸਿਨਹਾ ਸ਼ਹਿਰੀ ਵਿਕਾਸ ਵਿੱਚ ਪ੍ਰਮੋਟਰ ਤੇ ਡਿਵੈਲਪਰ ਅਹਿਮ ਕੜੀ ਹੈ, ਉਨ੍ਹਾਂ ਦੀ ਖੱਜਲ ਖ਼ੁਆਰ ਖਤਮ ਕਰਨਾ ਪ੍ਰਮੁੱਖ ਤਰਜੀਹ: ਰਾਹੁਲ ਤਿਵਾੜੀ ਚੰਡੀਗੜ੍ਹ, 16 ਅਕਤੂਬਰ, […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ‘ਤੇ ਬੋਲਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤਾ ਹੈ […]

Continue Reading