ED ਵੱਲੋਂ ਸੇਵਾਮੁਕਤ IAS ਅਧਿਕਾਰੀ ਮਹਿੰਦਰ ਸਿੰਘ ਦੇ ਘਰ ਛਾਪਾ

12 ਕਰੋੜ ਦੇ ਹੀਰੇ, 7 ਕਰੋੜ ਦੇ ਸੋਨੇ ਦੇ ਗਹਿਣੇ ਤੇ 1 ਕਰੋੜ ਰੁਪਏ ਦੀ ਨਕਦੀ ਬਰਾਮਦ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ […]

Continue Reading

ਪੌਸ਼ਟਿਕ ਭੋਜਨ ਸਿਹਤ ਲਈ ਵਰਦਾਨ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀ ਚਾਹੇ ਤੁਸੀਂ ਸ਼ੂਗਰ ਦੀ ਬੀਮਾਰੀ (ਡਾਇਬੀਟੀਜ਼) ਦੇ ਪੀੜ੍ਹਤ ਹੋ ਜਾਂ ਨਹੀ, ਖਾਣ ਅਤੇ ਪੀਣ ਦਾ ਸਿਹਤਮੰਦ ਅਤੇ ਸੰਤੁਲਿਤ ਸੇਵਨ ਮਹੱਤਵਪੂਰਨ ਹੁੰਦਾ ਹੈ। ਭੋਜਨ ਲਈ ਤੁਸੀਂ ਜੋ ਖਾਣਾ ਚੁਣਦੇ ਹੋ ਉਹ ਨਾ ਸਿਰਫ਼ ਤੁਹਾਡੀ ਡਾਇਬੀਟੀਜ਼ ਦੇ ਪ੍ਰਬੰਧ ਵਿੱਚ ਮਦਦ ਕਰਦਾ ਹੈ, ਸਗੋਂ ਵਜ਼ਨ ਕੰਟਰੋਲ ਕਰਨ ਅਤੇ ਲੰਬੇ ਸਮੇਂ ਦੀਆਂ ਸਥਿਤੀਆਂ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵੱਡੀ ਕਾਰਵਾਈ, ਸਾਬਕਾ ਡਿਪਟੀ ਡਾਇਰੈਕਟਰ ਦੀਆਂ ਚਾਰ ਜਾਇਦਾਦਾਂ ਅਟੈਚ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਅਟੈਚ ਕੀਤੀਆਂ ਹਨ। ਜਲਦੀ ਹੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। ਮੁਲਜ਼ਮ ’ਤੇ ਸੂਬੇ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਦਾ ਦੋਸ਼ ਹੈ। ਨਾਲ ਹੀ, ਉਸ ਨੂੰ ਲੁਧਿਆਣਾ ਅਦਾਲਤ ਨੇ ਪੀ.ਓ. ਘੋਸ਼ਿਤ ਕੀਤਾ […]

Continue Reading

ਗੈਂਗਸਟਰਾਂ ਤੇ ਪੰਜਾਬ ਪੁਲਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ

ਤਰਨਤਾਰਨ, 19 ਸਤੰਬਰ, ਦੇਸ਼ ਕਲਿਕ ਬਿਊਰੋ:ਤਰਨਤਾਰਨ ‘ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਏ ਮੁਕਾਬਲੇ ‘ਚ ਪੁਲਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਸ ਨੇ ਜ਼ਖਮੀ ਬਦਮਾਸ਼ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਬਦਮਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ […]

Continue Reading

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਪਟਨਾ, 19 ਸਤੰਬਰ, ਦੇਸ਼ ਕਲਿਕ ਬਿਊਰੋ:ਬਿਹਾਰ ਦੇ ਨਵਾਦਾ ਵਿੱਚ ਇੱਕ ਦਲਿਤ ਬਸਤੀ ਵਿੱਚ ਬੁੱਧਵਾਰ ਰਾਤ 8 ਵਜੇ ਗੁੰਡਿਆਂ ਨੇ 80 ਘਰਾਂ ਨੂੰ ਅੱਗ ਲਗਾ ਦਿੱਤੀ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਲੋਕਾਂ ਦੀ ਕੁੱਟਮਾਰ ਵੀ ਕੀਤੀ ਗਈ। ਇਸ ਤੋਂ ਬਾਅਦ ਉਥੇ ਤਣਾਅ ਹੈ। ਪਿੰਡ ਵਿੱਚ ਸਥਿਤੀ ਨੂੰ ਕਾਬੂ ਕਰਨ ਲਈ 5 ਥਾਣਿਆਂ ਦੀ ਪੁਲੀਸ ਤਾਇਨਾਤ ਕੀਤੀ […]

Continue Reading

ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨਗਰ ਨਿਗਮ ਜਲਦੀ ਹੀ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਨਵੇਂ ਅਤਿ ਆਧੁਨਿਕ ਬੁੱਚੜਖਾਨੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਜਾ ਰਿਹਾ ਹੈ। ਨਗਰ ਨਿਗਮ ਨੇ ਯੋਜਨਾ ਅਤੇ ਡਿਜ਼ਾਈਨ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ ਨੂੰ ਯੂਟੀ ਸ਼ਹਿਰੀ ਯੋਜਨਾ ਵਿਭਾਗ ਤੋਂ ਮਨਜ਼ੂਰੀ ਮਿਲ ਗਈ ਹੈ।ਇਸ ਪ੍ਰੋਜੈਕਟ ‘ਤੇ ਲਗਭਗ 12 […]

Continue Reading

ਲੈਬਨਾਨ ਵਿਖੇ ਪੇਜਰਾਂ ‘ਚ ਧਮਾਕਿਆਂ ਤੋਂ ਬਾਅਦ ਵਾਕੀ-ਟਾਕੀਜ਼ ਵਿੱਚ ਧਮਾਕੇ, 14 ਲੋਕਾਂ ਦੀ ਮੌਤ 500 ਜ਼ਖਮੀ

ਬੈਰੂਤ, 19 ਸਤੰਬਰ, ਦੇਸ਼ ਕਲਿਕ ਬਿਊਰੋ :ਲੇਬਨਾਨ ਵਿੱਚ ਮੰਗਲਵਾਰ ਨੂੰ ਪੇਜਰਾਂ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਬੁੱਧਵਾਰ ਨੂੰ ਵਾਕੀ-ਟਾਕੀਜ਼ ਵਿੱਚ ਧਮਾਕੇ ਹੋਏ ਹਨ। ਅਲ ਜਜ਼ੀਰਾ ਮੁਤਾਬਕ ਇਸ ਹਮਲੇ ‘ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 500 ਲੋਕ ਜ਼ਖਮੀ ਹੋਏ ਹਨ। ਰਾਜਧਾਨੀ ਬੇਰੂਤ ਦੇ ਕਈ ਇਲਾਕਿਆਂ ‘ਚ ਸੋਲਰ ਸਿਸਟਮ ‘ਚ ਧਮਾਕੇ ਹੋਣ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।ਅੱਜ ਵੀਰਵਾਰ ਨੂੰ ਸਵੇਰੇ ਤੜਕੇ ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦੇਖਣ ਨੂੰ ਮਿਲਿਆ।ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ […]

Continue Reading

ਅੱਜ ਦਾ ਇਤਿਹਾਸ

19 ਸਤੰਬਰ 1962 ਨੂੰ ਚੀਨ ਨੇ ਭਾਰਤ ਦੀ ਉੱਤਰੀ ਸਰਹੱਦ ‘ਤੇ ਹਮਲਾ ਕੀਤਾ ਸੀ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 19 ਸਤੰਬਰ ਦੇ ਇਤਿਹਾਸ ਬਾਰੇ :-* […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੪ ਅੱਸੂ (ਸੰਮਤ ੫੫੬ ਨਾਨਕਸ਼ਾਹੀ),19-09-2024 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ […]

Continue Reading