ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕਾਨਪੁਰ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਭਗਵਾਨ ਦੇ ਘਰ ਹਫਤੇ ਵਿੱਚ ਦੂਜੀ ਵਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਾਨਪੁਰ ਦੀ ਹੈ। ਜਿੱਥੇ ਇਕ ਹੀ ਮੰਦਰ ਵਿੱਚ ਦੂਜੀ ਵਾਰ ਚੋਰੀ ਹੋ ਗਈ। ਸ਼ਿਵ ਮੰਦਰ ਵਿੱਚ ਚੋਰ ਨੇ ਪਹਿਲਾਂ ਮੱਥਾ ਟੇਕਿਆ, ਪਾਣੀ ਚੜ੍ਹਾਇਆ ਤੇ ਤਾਂਬੇ ਦੇ ਕਲਸ ਚੋਰੀ ਕਰਕੇ ਚਲਦਾ ਬਣਿਆ। ਚੋਰ […]

Continue Reading

ਅਗਲੇ 7 ਦਿਨਾਂ ਵਿੱਚ ਕੇਜਰੀਵਾਲ ਛੱਡਣਗੇ ਸਰਕਾਰੀ ਨਿਵਾਸ

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ ਅਗਲੇ 7 ਦਿਨਾਂ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਛੱਡ ਦੇਣਗੇ।  ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਸਰਕਾਰੀ ਘਰ ਖਾਲੀ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਹੁੰਦਾ […]

Continue Reading

ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਮੋਹਾਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ  : ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੰਮ ਕਰਦੀਆਂ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਹੁਣ ਕੁੱਕ ਕਮ ਹੈਲਪਰ ਨੂੰ ਹਟਾਉਣ ਤੋਂ ਪਹਿਲਾਂ ਸਕੂਲ ਮੁੱਖੀ ਨੂੰ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਪਵੇਗੀ। ਇਹ ਵੀ ਪੜ੍ਹੋ […]

Continue Reading

Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ ਹਰਿਆਣਾ ਵਿਧਾਨ ਸਭਾ ਚੋਣਾ ਲਈ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਚੋਣ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ਚੋਣ ਮਨੋਰਥ ਪੱਤਰ ਵਿੱਚ 7 ਵਾਅਦੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਨਣ ‘ਤੇ ਰਾਜ ਦੀਆਂ ਮਹਿਲਾਵਾਂ ਨੂੰ 2000 ਰੁਪਏ ਮਹੀਨਾ ਵਿਤੀ ਸਹਾਇਤਾ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ […]

Continue Reading

SKM ਵੱਲੋਂ ਹਰਿਆਣਾ, ਜੰਮੂ-ਕਸ਼ਮੀਰ, ਮਹਾਂਰਾਸ਼ਟਰ ਅਤੇ ਝਾਰਖੰਡ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ ਪਰਦਾਫਾਸ਼ ਕਰਨ ਦਾ ਸੱਦਾ

ਐੱਸਕੇਐੱਮ ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ  ਐੱਸਕੇਐੱਮ ਜਨਰਲ ਬਾਡੀ ਦੀ ਮੀਟਿੰਗ 15 ਅਕਤੂਬਰ 2024 ਨੂੰ ਨਵੀਂ ਦਿੱਲੀ ‘ਚ ਹੋਵੇਗੀ  ਪੱਤਰਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਦੀ ਨਿਖੇਧੀ ਕੇਂਦਰੀ ਟਰੇਡ ਯੂਨੀਅਨਾਂ ਦੁਆਰਾ ਬੁਲਾਏ ਗਏ 23 ਸਤੰਬਰ 2024 ਨੂੰ ਕਾਲੇ ਦਿਵਸ ਮਨਾਉਣ ਦਾ ਸਮਰਥਨ ਦਲਜੀਤ ਕੌਰ  ਚੰਡੀਗੜ੍ਹ, 18 ਸਤੰਬਰ, 2024: ਐੱਸਕੇਐੱਮ ਦੀ ਕੌਮੀ ਤਾਲਮੇਲ ਕਮੇਟੀ ਦੀ […]

Continue Reading

ਸਕੱਤਰੇਤ ਦੇ ਮੁਲਾਜ਼ਮਾ ਨੇ ਕੀਤਾ ਜੁਆਂਇਟ ਐਕਸ਼ਨ ਕਮੇਟੀ ਦਾ ਮੁੜ ਗਠਨ

ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ ਇਮਾਰਤ ਦੀਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਕਰ ਕੇ ਸਕੱਤਰੇਤ ਇਮਾਰਤ ਦੀ ਜੁਆਂਇਟ ਐਕਸ਼ਨ ਕਮੇਟੀ ਦਾ ਗਠਨ ਸਰਬ ਸਮੰਤੀ ਨਾਲ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਸਕੱਤਰੇਤ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ, ਲੋਕ ਸੰਪਰਕ […]

Continue Reading

ਰੋਟਰੀ ਮੋਹਾਲੀ ਮਿਡਟਾਊਨ ਨੇ ਸਰਕਾਰੀ ਸਕੂਲਾਂ ਨੂੰ 20 ਆਰ.ਓ ਸਿਸਟਮ ਸੌਂਪੇ

ਐਸ ਡੀ ਐਮ ਮੁਹਾਲੀ ਨੇ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ ਮੋਹਾਲੀ, 18 ਸਤੰਬਰ: ਦੇਸ਼ ਕਲਿੱਕ ਬਿਓਰੋ ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਝੁੰਗੀਆ ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ 20 ਆਰ.ਓ ਸਿਸਟਮ ਭੇਟ ਕੀਤੇ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐਸ ਡੀ ਐਮ ਮੁਹਾਲੀ ਦੀਪਾਂਕਰ […]

Continue Reading

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ ਕੋਦੀ ਸਰਕਾਰ ਵੱਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਆਉਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਇਸ ਬਿਲ ਨੂੰ ਲਿਆ ਕੇ ਪਾਸ ਕੀਤਾ ਜਾਵੇਗਾ। ਹੁਣ ਸਾਲ 2029 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਾਲ ਵਿਧਾਨ ਸਭਾ ਚੋਣਾ ਇਕੱਠੇ ਹੋਣ […]

Continue Reading

ਪੁਲਿਸ ਵਿਭਾਗ ਵੱਲੋਂ ਪਿੰਡਾਂ ਵਿਚ ਪਹੁੰਚ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਿਸਾਨਾਂ ਨੂੰ ਕੀਤਾ ਜਾਵੇਗਾ ਸੁਚੇਤ

ਫਾਜ਼ਿਲਕਾ  18 ਸਤੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ *ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਪੁਲਿਸ ਵਿਭਾਗ ਦੇ ਥਾਣਾ ਮੁਖੀ ਅਫਸਰਾਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਹੰਬਲਾ ਮਾਰਦੇ ਹੋਏ ਪਿੰਡਾਂ ਵਿਚ […]

Continue Reading

ਸੈਂਟਰ ਓਇੰਦ ਦੀਆਂ ਖੇਡਾਂ ਸਾਨੋ- ਸ਼ੌਕਤ ਨਾਲ ਸੰਪੰਨ

ਮੋਰਿੰਡਾ, 18ਅਗਸਤ (ਭਟੋਆ )  ਪ੍ਰਾਇਮਰੀ ਸਿਖਿਆ ਬਲਾਕ ਮੋਰਿੰਡਾ ਦੇ ਕਲੱਸਟਰ ਓਇੰਦ ਅਧੀਨ ਪੈਂਦੇ ਗਿਆਰਾਂ ਸਕੂਲਾਂ ਦੀਆਂ ਖੇਡਾਂ ਸੈਂਟਰ ਹੈੱਡ ਟੀਚਰ ਜਸਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈਆਂ। ਸੀ.ਐਚ.ਟੀ. ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਚੱਲੀਆਂ ਇਹਨਾਂ ਦੇ ਦਿਨਾਂ ਖੇਡਾਂ ਦੇ ਪਹਿਲੇ ਦਿਨ ਲਗਭਗ ਸੌ ਬੱਚਿਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਪਹਿਲੇ […]

Continue Reading