ਦਿਸ਼ਾ ਹੀਣ ਬਜਟ, ਕੋਈ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਸਰਕਾਰ ਨੇ : ਕੁਲਜੀਤ ਬੇਦੀ
ਮੋਹਾਲੀ ਦੀਆਂ ਜ਼ਮੀਨਾਂ ਤੋਂ ਅਰਬਾਂ ਰੁਪਏ ਕਮਾਉਣ ਵਾਲੀ ਸਰਕਾਰ ਨੇ ਮੋਹਾਲੀ ਨਹੀਂ ਦਿੱਤਾ ਕੋਈ ਨਵਾਂ ਪ੍ਰੋਜੈਕਟ: ਡਿਪਟੀ ਮੇਅਰ ਮੋਹਾਲੀ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ ਹੈ । ਉਹਨਾਂ ਕਿਹਾ ਕਿ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦਿਆਂ […]
Continue Reading