ਪੰਜਾਬ ‘ਚ ਸਕੂਲੀ ਵਿਦਿਆਰਥੀ ਦੇ ਮਾਰੀਆਂ ਗੋਲੀਆਂ, ਹਾਲਤ ਗੰਭੀਰ
ਬਟਾਲਾ: 12 ਸਤੰਬਰ, ਨਰੇਸ਼ ਕੁਮਾਰ ਬਟਾਲਾ ਦੀ ਪੌਸ਼ ਇਲਾਕਾ ਰਾਧਾ ਕ੍ਰਿਸ਼ਨ ਕਲੋਨੀ ਵਿੱਚ ਦਿਨ ਦਿਹਾੜੇ ਗੋਲੀ ਲੱਗਣ ਕਾਰਨ ਇੱਕ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ ਅਤੇ ਅੰਮ੍ਰਿਤਸਰ ਪਹੁੰਚ ਕੇ ਉਸਦੀ ਮੌਤ ਹੋ ਗਈ । ਦੋ ਨੌਜਵਾਨਾਂ ਵੱਲੋਂ ਇੱਕ ਤੇ ਗੋਲੀ ਚਲਾਈ ਗਈ ਜਦੋਂ ਗੋਲੀ ਚਲਾ ਕੇ ਇਹ ਨੌਜਵਾਨ ਫਰਾਰ ਹੋਏ ਤਾਂ ਇਹਨਾਂ ਦੇ ਪਿੱਛੇ ਸਿਆਸੀ ਪਾਰਟੀ ਦੇ […]
Continue Reading