ਭਾਸ਼ਾ ਵਿਭਾਗ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕਰਨ ਸੰਬੰਧੀ18 ਅਕਤੂਬਰ ਤੱਕ ਵੇਰਵੇ ਮੰਗੇ
ਫਾਜ਼ਿਲਕਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੰਜਾਬ ਭਾਸ਼ਾ,ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲੇਕ ਸਾਹਿਤਕਾਰ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ/ਸਾਹਿਤਕਾਰ ਦਾ ਨਾਮ ਭਾਸ਼ਾ ਵਿਭਾਗ ਪੰਜਾਬ ਵੱਲੋਂ ਅਪਡੇਟ ਕੀਤਾ ਜਾ ਰਿਹਾ […]
Continue Reading