ਪੰਜਾਬ ਸਰਕਾਰ ਵੱਲੋਂ ਅਰਬਿੰਦ ਮੋਦੀ ਮੁੱਖ ਵਿੱਤੀ ਸਲਾਹਕਾਰ ਨਿਯੁਕਤ

ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਆਰਐਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ।

Continue Reading

ਹਾਈਡ੍ਰੌਲਿਕ ਸਿਸਟਮ ਫੇਲ੍ਹ ਹੋਣ ਕਾਰਨ ਏਅਰ ਇੰਡੀਆ ਐਕਸਪ੍ਰੈਸ ਉਡਾਣ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਿਰੂਚਲਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਸ਼ੁੱਕਰਵਾਰ ਸ਼ਾਮ ਨੂੰ 5.40 ਵਜੇ ਉਡਾਣ ਭਰਦੇ ਹੀ ਜਹਾਜ਼ ਦਾ ਹਾਈਡ੍ਰੌਲਿਕ ਸਿਸਟਮ ਫੇਲ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਕਰੀਬ 3 ਘੰਟੇ ਤੱਕ ਅਸਮਾਨ ‘ਚ ਚੱਕਰ ਲਾਉਂਦਾ ਰਿਹਾ। ਇਸ ਤੋਂ ਬਾਅਦ ਰਾਤ […]

Continue Reading

ਬਾਗਮਤੀ ਐਕਸਪ੍ਰੈਸ ਖੜ੍ਹੀ ਮਾਲ ਗੱਡੀ ਨਾਲ ਟਕਰਾਈ, 19 ਲੋਕ ਜ਼ਖਮੀ

ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਤਾਮਿਲਨਾਡੂ ਵਿੱਚ ਮੈਸੂਰ-ਦਰਭੰਗਾ ਐਕਸਪ੍ਰੈਸ (12578) ਇੱਕ ਮਾਲ ਗੱਡੀ ਨਾਲ ਟਕਰਾ ਗਈ। ਦੱਖਣੀ ਰੇਲਵੇ ਮੁਤਾਬਕ ਇਹ ਹਾਦਸਾ ਰਾਤ 8.30 ਵਜੇ ਕਾਵਾਰਾਈਪੇੱਟਾਈ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 19 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਚੇਨਈ […]

Continue Reading

ਅੱਜ ਦਾ ਇਤਿਹਾਸ

12 ਅਕਤੂਬਰ 2013 ਨੂੰ ਫੈਲਿਨ ਚੱਕਰਵਾਤ ਓਡੀਸ਼ਾ ਦੇ ਤੱਟ ਨਾਲ ਟਕਰਾਇਆ ਸੀਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 12 ਅਕਤੂਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 12-10-2024

ਸ਼ਨਿਚਰਵਾਰ, ੨੭ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ […]

Continue Reading

ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਅਕਾਲੀ ਦਲ ਵੱਲੋਂ ਇਹ ਮੀਟਿੰਗ 13 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ […]

Continue Reading

ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ। ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕੱਪੜੇ ਪਾਏ ਜਾਣ : ਡਾ. ਨਾਗਰਾ

ਕੌਲੀ, 11 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਸਿਹਤ ਵਿਭਾਗ ਕੌਲੀ ਵੱਲੋਂ ਡੇਂਗੂ ਵਿਰੁੱਧ ਸਮਾਜਿਕ ਚੇਤਨਾ ਵਧਾਉਣ ਦੇ ਉਦੇਸ਼ ਨਾਲ ਬਲਾਕ ਦੀਆਂ ਵੱਖ ਵੱਖ ਥਾਵਾਂ ‘ਤੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ । ਇਸ ਦੌਰਾਨ ਡੇਂਗੂ ਵਿਰੋਧੀ ਟੀਮਾਂ ਨੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ […]

Continue Reading

ਮੰਦਰ ’ਚ ਵਿਅਕਤੀ ਨੇ ਕੀਤੀ ਆਪਣੀ ਬਲੀ ਦੇਣ ਦੀ ਕੋਸ਼ਿਸ਼

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਸ਼ਟਮੀ ਵਾਲੇ ਦਿਨ ਇਕ ਵਿਅਕਤੀ ਨੇ ਮੰਦਰ ਵੱਲੋਂ ਆਪਣੀ ਹੀ ਬਲੀ ਦੇਣ ਦੀ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਪਨਨਾ ਜ਼ਿਲ੍ਹੇ ਦੇ ਕੇਵਟਪੁਰ ਭਖੁਰੀ ਵਿੱਚ ਇਕ ਵਿਅਕਤੀ ਨੇ ਆਪਣੀ ਬਲੀ ਦੇਣ ਦੀ ਕੋਸ਼ਿਸ਼ ਕੀਤੀ। 9 ਦਿਨਾਂ ਤੱਕ ਵਰਤ ਅਤੇ ਉਪਾਸਨਾ ਕਰਦੇ ਹੋਏ ਸ਼ੁੱਕਰਵਾਰ ਨੂੰ ਉਸਨੇ ਮਾਂ […]

Continue Reading

ਕੈਲਾਸ਼ ਕੌਰ ਨੇ ਔਰਤ ਪਾਤਰਾਂ ਲਈ ਪੰਜਾਬੀ ਰੰਗਮੰਚ ਦਾ ਰਾਹ ਸੌਖਾ ਕੀਤਾ : ਮਨਜੀਤ ਕੌਰ ਔਲਖ

ਲੇਖਕਾਂ, ਅਦਾਕਾਰਾਂ ਅਤੇ ਸੰਘਰਸ਼ਸ਼ੀਲ ਆਗੂਆਂ ਵਲੋਂ ਮਾਤਾ ਕੈਲਾਸ਼ ਕੌਰ ਨੂੰ ਭਰਪੂਰ ਸ਼ਰਧਾਂਜਲੀਆਂ ਮਾਨਸਾ, 11 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :ਕੈਲਾਸ਼ ਕੌਰ ਨੇ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਭਰ ਜਵਾਨ ਉਮਰ ਵਿੱਚ ਉਦੋਂ ਥੇਟਰ ਕਰਨਾ ਸ਼ੁਰੂ ਕੀਤਾ, ਜਦੋਂ ਹਾਲੇ ਲੜਕੀਆਂ ਲਈ ਰੰਗਮੰਚ ਕਰਨਾ ਬੇਹੱਦ ਚੁਣੌਤੀ ਭਰਿਆ ਕਾਰਜ ਸੀ। ਉਹ ਅਪਣੇ ਤੱਕ ਹੀ ਸੀਮਤ ਨਹੀਂ ਰਹੇ, […]

Continue Reading